31
Jul
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਅੱਜ ਅਤੇ ਅਗਲੇ ਦੋ ਦਿਨਾਂ ਤੱਕ ਸੂਬੇ ਵਿੱਚ ਮੌਸਮ ਆਮ ਰਹਿਣ ਵਾਲਾ ਹੈ। ਬੁੱਧਵਾਰ ਸਵੇਰੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਇਨ੍ਹਾਂ ਹੀ ਨਹੀਂ ਦੇਰ ਰਾਤ ਵੀ ਕਈ ਥਾਵਾਂ ’ਤੇ ਮੀਂਹ ਪਿਆ ਜਿਸ ਕਾਰਨ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਦੱਸ ਦਈਏ ਕਿ ਵੀਰਵਾਰ ਦੀ ਸਵੇਰ ਨੂੰ ਵੀ ਮੌਸਮ ’ਚ ਵੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਤੜਕਸਾਰ ਤੋਂ ਹੀ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਮੁਤਾਬਿਕ 31 ਜੁਲਾਈ ਤੋਂ 2 ਅਗਸਤ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹੇਗਾ ਅਤੇ ਕੋਈ…