immigrants

ਕਿਊਬੈਕ ਵਿਧਾਨ ਸਭਾ ਵੱਲੋਂ ਨਵਾਂ ਕਾਨੂੰਨ ਪਾਸ — ਪਰਵਾਸੀਆਂ ਲਈ ਸੂਬੇ ਦੇ ਸਾਂਝੇ ਸਭਿਆਚਾਰ ਨੂੰ ਅਪਣਾਉਣਾ ਲਾਜ਼ਮੀ

ਕਿਊਬੈਕ ਵਿਧਾਨ ਸਭਾ ਵੱਲੋਂ ਨਵਾਂ ਕਾਨੂੰਨ ਪਾਸ — ਪਰਵਾਸੀਆਂ ਲਈ ਸੂਬੇ ਦੇ ਸਾਂਝੇ ਸਭਿਆਚਾਰ ਨੂੰ ਅਪਣਾਉਣਾ ਲਾਜ਼ਮੀ

ਨੈਸ਼ਨਲ ਟਾਈਮਜ਼ ਬਿਊਰੋ :- ਕਿਊਬੈਕ ਦੀ ਵਿਧਾਨ ਸਭਾ ਨੇ ਇੱਕ ਕਾਨੂੰਨ ਪਾਸ ਕੀਤਾ ਹੈ ਜੋ ਪਰਵਾਸੀਆਂ ਲਈ ਸੂਬੇ ਦੇ ਸਾਂਝੇ ਸਭਿਆਚਾਰ ਨੂੰ ਅਪਨਾਉਣਾ ਲਾਜ਼ਮੀ ਬਣਾਉਂਦਾ ਹੈ। ਸੂਬੇ ਵਿੱਚ ਨਵਾਂ ਆਏ ਲੋਕਾਂ ਨੂੰ ਲਿੰਗਕ ਸਮਾਨਤਾ, ਧਰਮ ਨਿਰਪੱਖਤਾ ਅਤੇ ਫ਼੍ਰੈਂਚ ਭਾਸ਼ਾ ਦੀ ਸੁਰੱਖਿਆ ਵਰਗੀਆਂ ਸਾਂਝੀਆਂ ਕਦਰਾਂ-ਕੀਮਤਾਂ ਦੀ ਪਾਲਣਾ ਕਰਨੀ ਹੋਵੇਗੀ। ਇਹ ਕਾਨੂੰਨ ਕੈਨੇਡਾ ਦੇ ਬਹੁੱ-ਸੱਭਿਆਚਾਰਵਾਦ ਮਾਡਲ ਦੇ ਜਵਾਬ ਵਿਚ ਹੈ, ਜੋ ਸੱਭਿਆਚਾਰਕ ਵਿਭਿੰਨਤਾ ਨੂੰ ਵਧਾਵਾ ਦਿੰਦਾ ਹੈ। ਕਿਊਬੈਕ ਸਰਕਾਰ ਮੰਨਦੀ ਹੈ ਕਿ ਕੈਨੇਡੀਅਨ ਮਾਡਲ ਸਮਾਜਕ ਏਕਤਾ ਲਈ ਨੁਕਸਾਨਦੇਹ ਹੈ। ਕਿਊਬੈਕ ਇਸ ਨਵੇਂ ਕਾਨੂੰਨ ਦੇ ਤਹਿਤ ਉਹਨਾਂ ਸਮੂਹਾਂ ਅਤੇ ਸਮਾਰੋਹਾਂ ਲਈ ਫੰਡ ਰੋਕ ਸਕਦਾ ਹੈ ਜੋ ਕਿਊਬੈਕ ਦੇ ਸਾਂਝੇ ਸਭਿਆਚਾਰ ਨੂੰ ਪ੍ਰੋਤਸਾਹਿਤ ਨਹੀਂ…
Read More
Trump ਪ੍ਰਸ਼ਾਸਨ ਦਾ ਸਖ਼ਤ ਕਦਮ, ਹਜ਼ਾਰਾਂ ਪ੍ਰਵਾਸੀਆਂ ਨੂੰ ਐਲਾਨਿਆ ਮ੍ਰਿਤਕ

Trump ਪ੍ਰਸ਼ਾਸਨ ਦਾ ਸਖ਼ਤ ਕਦਮ, ਹਜ਼ਾਰਾਂ ਪ੍ਰਵਾਸੀਆਂ ਨੂੰ ਐਲਾਨਿਆ ਮ੍ਰਿਤਕ

ਵਾਸ਼ਿੰਗਟਨ- ਅਮਰੀਕਾ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਪ੍ਰਵਾਸੀਆਂ ਪ੍ਰਤੀ ਸਖ਼ਤ ਨੀਤੀ ਅਪਣਾਈ ਹੋਈ ਹੈ। ਹੁਣ ਟਰੰਪ ਪ੍ਰਸ਼ਾਸਨ ਨੇ ਛੇ ਹਜ਼ਾਰ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਲਈ ਸਖ਼ਤ ਕਦਮ ਚੁੱਕਿਆ ਹੈ। ਦਰਅਸਲ ਅਮਰੀਕੀ ਸਰਕਾਰ ਨੇ ਇਨ੍ਹਾਂ 6000 ਜ਼ਿੰਦਾ ਪ੍ਰਵਾਸੀਆਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਸਮਾਜਿਕ ਸੁਰੱਖਿਆ ਨੰਬਰ ਰੱਦ ਕਰ ਦਿੱਤੇ ਹਨ। ਇਸਦਾ ਪ੍ਰਭਾਵ ਇਹ ਹੋਵੇਗਾ ਕਿ ਇਹ ਲੋਕ ਨਾ ਤਾਂ ਅਮਰੀਕਾ ਵਿੱਚ ਕੰਮ ਕਰ ਸਕਣਗੇ ਅਤੇ ਨਾ ਹੀ ਸਿਹਤ ਸੇਵਾਵਾਂ ਦਾ ਲਾਭ ਲੈ ਸਕਣਗੇ। ਬੈਂਕ ਖਾਤਾ ਖੋਲ੍ਹਣ ਵਿੱਚ ਵੀ ਸਮੱਸਿਆਵਾਂ ਆਉਣਗੀਆਂ। ਦਰਅਸਲ ਸਰਕਾਰ ਚਾਹੁੰਦੀ ਹੈ ਕਿ ਨਿਰਾਸ਼ ਪ੍ਰਵਾਸੀ ਆਪਣੇ ਆਪ ਅਮਰੀਕਾ ਛੱਡ ਕੇ ਆਪਣੇ-ਆਪਣੇ ਦੇਸ਼ਾਂ ਨੂੰ…
Read More