important announcement

ਲੁਧਿਆਣਾ ਪਹੁੰਚੇ CM ਭਗਵੰਤ ਮਾਨ ਨੇ ਅਧਿਆਪਕਾਂ ਲਈ ਕੀਤਾ ਅਹਿਮ ਐਲਾਨ

ਲੁਧਿਆਣਾ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਵਿਖੇ ਜਵਾਹਰ ਨਗਰ ਵਿਚ ਪਹੁੰਚੇ। ਇਥੇ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਰਾਜ ਸਭਾ ਮੈਂਬਰ ਅਤੇ ਲੁਧਿਆਣਾ ਵੈਸਟ ਹਲਕੇ ਤੋਂ ਜ਼ਿਮਨੀ ਚੋਣ ਲਈ ਐਲਾਨੇ ਗਏ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿਚ ਰੈਲੀ ਕੀਤੀ ਗਈ, ਉਥੇ ਹੀ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪਰਸੋਂ 900 ਨੌਕਰੀਆਂ ਲਈ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇ ਰਹੇ ਹਾਂ। ਅੱਗੇ ਵੀ ਪੰਜਾਬ ਵਿਚ ਨੌਜਵਾਨ ਪੀੜ੍ਹੀ ਨੂੰ ਨੌਕਰੀਆਂ ਮਿਲਣਗੀਆਂ। ਸੰਬੋਧਨ ਕਰਦੇ ਹੋਏ ਭਗਵੰਤ…
Read More