29
May
ਫਤਹਿਗੜ੍ਹ ਸਾਹਿਬ : ਫਤਹਿਗੜ੍ਹ ਸਾਹਿਬ 'ਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਘਰੇਲੂ ਕਲੇਸ਼ ਨੂੰ ਲੈ ਕੇ ਪਤੀ ਨੇ ਆਪਣੀ ਪਤਨੀ ਤੇ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਹਿਚਾਨ ਸਤਨਾਮ ਸਿੰਘ (35) ਵਾਸੀ ਪਿੰਡ ਜਮੀਤਗੜ੍ਹ ਵਜੋਂ ਹੋਈ ਹੈ, ਜੋ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਉਧਰ ਪੁਲਸ ਥਾਣਾ ਬਡਾਲੀ ਆਲਾ ਸਿੰਘ ਪੁਲਸ ਵੱਲੋਂ ਮ੍ਰਿਤਕ ਦੀ ਪਤਨੀ, ਭਰਾ ਤੇ ਪਿਤਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਦੀ ਗ੍ਰਿਫਤਾਰੀ ਹੋਣੀ ਅਜੇ ਬਾਕੀ ਹੈ। ਮ੍ਰਿਤਕ ਦੇ ਦੋ ਬੱਚੇ ਇੱਕ ਲੜਕਾ ਅਤੇ ਲੜਕੀ ਹਨ। ਪੁਲਸ ਵੱਲੋਂ ਸਤਨਾਮ ਸਿੰਘ ਦੀ ਲਾਸ਼…