inaugurated

मुख्यमंत्री नायब सिंह सैनी ने गुरुग्राम जिला में 188 करोड़ रुपए से अधिक धनराशि की विकास परियोजनाओं का किया उद्घाटन और शिलान्यास

चंडीगढ़, 16 जुलाई-- मुख्यमंत्री श्री नायब सिंह सैनी ने आज गुरुग्राम के लोक निर्माण विश्रामगृह में जिला के विकास के लिए 188 करोड़ रुपये से अधिक की विकास परियोजनाओं का उद्घाटन एवं शिलान्यास किया। पटौदी विधानसभा में सड़कों का हुआ उद्घाटन जिला कष्ट निवारण समिति की बैठक के बाद मुख्यमंत्री सीधे लोक निर्माण विश्रामगृह में पहुंचे। जहां उन्होंने पटौदी विधानसभा क्षेत्र में 55 करोड़ 5 लाख 67 हजार की लागत से बनाए गए पचगांव से फर्रुखनगर वाया जमालपुर डबल लेन मार्ग तथा 13 करोड़ 18 लाख 83 हजार रुपए की लागत से हेलीमंडी, फर्रुखनगर वाया मेहचाना मार्ग के नवीनीकरण का…
Read More

ਨਵਾਂਸ਼ਹਿਰ ‘ਚ CM ਮਾਨ ਨੇ ਸਕੂਲ ਆਫ਼ ਐਮੀਨੈਂਸ ਦਾ ਕੀਤਾ ਉਤਘਾਟਨ, ਨਸ਼ਿਆਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਨਵਾਂਸ਼ਹਿਰ - ਨਵਾਂਸ਼ਹਿਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਕੂਲ ਆਫ਼ ਐਮੀਨੈਂਸ ਦਾ ਉਤਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਮਨੀਸ਼ ਸਿਸੋਦੀਆ ਵੀ ਮੌਜੂਦ ਰਹੇ। ਸ਼ਹੀਦ ਭਗਤ ਸਿੰਘ ਨਗਰ ਵਿਖੇ ਮੁੱਖ ਮੰਤਰੀ ਭਗੰਵਤ ਮਾਨ ਨੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ 5.68 ਕਰੋੜ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ 'ਚ ਇਸ ਤਰ੍ਹਾਂ ਦੇ ਲਗਭਗ 350 ਹੋਰ ਸ਼ਾਨਦਾਰ ਸਰਕਾਰੀ ਸਕੂਲ ਬੱਚਿਆਂ ਨੂੰ ਸਮਰਪਿਤ ਕੀਤੇ ਗਏ। ਜਿਸ ਵਿੱਚ ਬੱਚਿਆਂ ਨੂੰ ਚੰਗੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਬੇਹੱਦ ਸ਼ਾਨਦਾਰ ਇਹ ਸਕੂਲ ਸਿੱਖਿਆ ਦੇ ਨਾਲ-ਨਾਲ ਸਹੂਲਤਾਂ 'ਚ ਵੀ ਪ੍ਰਾਈਵੇਟ ਸਕੂਲਾਂ ਨੂੰ ਮਾਤ…
Read More