25
May
ਗੁਰਪ੍ਰੀਤ ਸਿੰਘ :- ਤੇਲ ਕੰਪਨੀਆਂ ਨੇ ਅੱਜ ਮੁੜ ਤੋਂ ਪੈਟਰੋਲ ਦੀ ਕੀਮਤ 2.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 2.71 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ। ਇਸ ਵਾਧੇ ਤੋਂ ਬਾਅਦ ਦਿੱਲੀ ਵਿਚ ਇਕ ਲੀਟਰ ਪੈਟਰੋਲ ਦੀ ਕੀਮਤ ਹੁਣ 102.12 ਰੁਪਏ ਅਤੇ ਡੀਜ਼ਲ ਦੀ ਕੀਮਤ 95.20 ਰੁਪਏ ਹੋ ਗਈ ਹੈ। ਇਸ ਮਹੀਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਚੌਥੀ ਵਾਰ ਵਾਧਾ ਹੋਇਆ ਹੈ। ਇਸ ਮਹੀਨੇ ਬਾਲਣ ਦੀਆਂ ਕੀਮਤਾਂ ਵਿਚ ਇਹ ਚੌਥਾ ਵਾਧਾ ਹੈ। 25 ਮਈ ਨੂੰ ਪੈਟਰੋਲ 2.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 2.71 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ। 23 ਮਈ ਨੂੰ ਪੈਟਰੋਲ 87 ਪੈਸੇ ਅਤੇ ਡੀਜ਼ਲ 91 ਪੈਸੇ…
