Increased

ਬਾਜ਼ਾਰ ਖੁੱਲ੍ਹਦੇ ਹੀ ਚਾਂਦੀ ਵਿੱਚ 5,000 ਦਾ ਵਾਧਾ, ਸੋਨਾ ਵੀ ਮਹਿੰਗਾ; ਜਾਣੋ ਕੀ ਹੈ ਅੱਜ ਦੇ ਨਵੇਂ ਰੇਟ

ਬਾਜ਼ਾਰ ਖੁੱਲ੍ਹਦੇ ਹੀ ਚਾਂਦੀ ਵਿੱਚ 5,000 ਦਾ ਵਾਧਾ, ਸੋਨਾ ਵੀ ਮਹਿੰਗਾ; ਜਾਣੋ ਕੀ ਹੈ ਅੱਜ ਦੇ ਨਵੇਂ ਰੇਟ

ਰਾਜੀਵ ਸ਼ਰਮਾ :- ਮੰਗਲਵਾਰ, 17 ਮਾਰਚ ਨੂੰ ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ। ਬਾਜ਼ਾਰ ਖੁੱਲ੍ਹਣ 'ਤੇ ਸੋਨੇ ਦੀ ਕੀਮਤ ₹1,000 ਤੋਂ ਵੱਧ ਵਧੀ, ਜਦੋਂ ਕਿ ਚਾਂਦੀ ਦੀ ਕੀਮਤ ਲਗਭਗ ₹5,000 ਵਧ ਗਈ। COMMERCIAL BREAK SCROLL TO CONTINUE READING ਸੋਨੇ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ2 ਅਪ੍ਰੈਲ ਦੀ ਡਿਲੀਵਰੀ ਵਾਲਾ ਸੋਨਾ ਪਿਛਲੇ ਸੈਸ਼ਨ ਵਿੱਚ ₹1,55,736 ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਅੱਜ, ਇਹ ₹1,56,891 'ਤੇ ਖੁੱਲ੍ਹਿਆ ਅਤੇ ਸ਼ੁਰੂਆਤੀ ਕਾਰੋਬਾਰ ਵਿੱਚ ₹1,56,996 'ਤੇ ਪਹੁੰਚ ਗਿਆ। ਸਵੇਰੇ 9:21 ਵਜੇ ਦੇ ਕਰੀਬ, ਇਹ ₹964 ਦੇ ਵਾਧੇ ਨਾਲ ₹1,56,700 'ਤੇ ਕਾਰੋਬਾਰ ਕਰ ਰਿਹਾ ਸੀ। ਚਾਂਦੀ ਵਿੱਚ…
Read More
ਸਕੂਲਾਂ ‘ਚ ਵੱਧ ਗਈਆਂ ਛੁੱਟੀਆਂ! ਹੁਣ ਇੰਨੀ ਤਾਰੀਖ਼ ਤੱਕ ਨਹੀਂ ਖੁੱਲ੍ਹਣਗੇ ਸਕੂਲ, ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ

ਸਕੂਲਾਂ ‘ਚ ਵੱਧ ਗਈਆਂ ਛੁੱਟੀਆਂ! ਹੁਣ ਇੰਨੀ ਤਾਰੀਖ਼ ਤੱਕ ਨਹੀਂ ਖੁੱਲ੍ਹਣਗੇ ਸਕੂਲ, ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ

ਚੰਡੀਗੜ੍ਹ - ਲਗਾਤਾਰ ਠੰਡ ਅਤੇ ਸੰਘਣੀ ਧੁੰਦ ਦੀ ਸੰਭਾਵਨਾ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਸਕੂਲਾਂ ਦੇ ਸਮੇਂ ਨੂੰ ਅਸਥਾਈ ਤੌਰ ’ਤੇ ਬਦਲਣ ਦਾ ਹੁਕਮ ਜਾਰੀ ਕੀਤਾ ਹੈ। ਸਿੱਖਿਆ ਅਫ਼ਸਰ ਚੰਡੀਗੜ੍ਹ ਵੱਲੋਂ ਜਾਰੀ ਹੁਕਮਾਂ ਅਨੁਸਾਰ ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿਚ 10 ਜਨਵਰੀ 2026 ਤੱਕ ਛੁੱਟੀਆਂ ਰਹਿਣਗੀਆਂ ਜਦਕਿ ਹੁਕਮਾਂ ਅਨੁਸਾਰ ਪਹਿਲੀ ਤੋਂ ਅੱਠਵੀਂ ਜਮਾਤ ਅਤੇ ਨਾਨ-ਬੋਰਡ ਕਲਾਸਾਂ (9ਵੀਂ ਅਤੇ 11ਵੀਂ) ਲਈ ਭੌਤਿਕ ਰੂਪ ਵਿਚ ਸਕੂਲ ਨਹੀਂ ਖੁੱਲ੍ਹਣਗੇ। ਹਾਲਾਂਕਿ ਸਕੂਲ ਸਵੇਰੇ 9 ਵਜੇ ਤੋਂ ਬਾਅਦ ਇਨ੍ਹਾਂ ਕਲਾਸਾਂ ਦੇ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਲਗਾ ਸਕਣਗੇ। ਸਕੂਲ ਸਟਾਫ਼ ਦੀਆਂ ਡਿਊਟੀਆਂ ਵੀ ਉਸੇ ਅਨੁਸਾਰ ਨਿਰਧਾਰਤ ਕੀਤੀਆਂ ਜਾਣਗੀਆਂ। ਬੋਰਡ ਕਲਾਸਾਂ…
Read More
ਸਰਕਾਰ ਦੇ ਖਰਚੇ ਵਧੇ, ਆਮਦਨ ਘਟੀ! ਅੱਧੇ ਸਾਲ ’ਚ ਹੀ ਵਿੱਤੀ ਘਾਟਾ 36.5 ਫ਼ੀਸਦੀ ਤੋਂ ਪਾਰ

ਸਰਕਾਰ ਦੇ ਖਰਚੇ ਵਧੇ, ਆਮਦਨ ਘਟੀ! ਅੱਧੇ ਸਾਲ ’ਚ ਹੀ ਵਿੱਤੀ ਘਾਟਾ 36.5 ਫ਼ੀਸਦੀ ਤੋਂ ਪਾਰ

ਨਵੀਂ ਦਿੱਲੀ - ਦੇਸ਼ ਦੀ ਅਰਥਵਿਵਸਥਾ ਲਈ ਚਿੰਤਾ ਵਧਾਉਣ ਵਾਲੀ ਖਬਰ ਆਈ ਹੈ। ਮਾਮਾਲੀ ਸਾਲ 2025-26 ਦੇ ਪਹਿਲੇ 6 ਮਹੀਨਿਆਂ ’ਚ ਹੀ ਕੇਂਦਰ ਸਰਕਾਰ ਦਾ ਵਿੱਤੀ ਘਾਟਾ ਪੂਰੇ ਸਾਲ ਦੇ ਟੀਚੇ ਦੇ 36.5 ਫ਼ੀਸਦੀ ਤੱਕ ਪਹੁੰਚ ਗਿਆ ਹੈ। ਇਹ ਅੰਕੜਾ ਪਿਛਲੇ ਸਾਲ ਦੇ ਮੁਕਾਬਲੇ ਕਾਫ਼ੀ ਜ਼ਿਆਦਾ ਹੈ। ਮਾਲੀ ਸਾਲ 2024-25 ਦੀ ਇਸੇ ਮਿਆਦ ’ਚ ਵਿੱਤੀ ਘਾਟਾ ਸਿਰਫ 29 ਫ਼ੀਸਦੀ ਸੀ। ਇਹ ਸਥਿਤੀ ਅਜਿਹੇ ਸਮੇਂ ਆਈ ਹੈ ਜਦੋਂ ਸਰਕਾਰ ਲਗਾਤਾਰ ਵਿਕਾਸ ਪ੍ਰਾਜੈਕਟਾਂ, ਇਨਫ੍ਰਾਸਟ੍ਰੱਕਚਰ ਅਤੇ ਸਮਾਜਿਕ ਯੋਜਨਾਵਾਂ ’ਤੇ ਭਾਰੀ ਖਰਚਾ ਕਰ ਰਹੀ ਹੈ, ਜਦੋਂ ਕਿ ਟੈਕਸ ਮਾਲੀਏ ਅਤੇ ਹੋਰ ਕਮਾਈ ’ਚ ਉਮੀਦ ਅਨੁਸਾਰ ਵਾਧਾ ਨਹੀਂ ਹੋ ਸਕਿਆ ਹੈ। ਕੰਟਰੋਲਰ ਜਨਰਲ ਆਫ ਅਕਾਊਂਟਸ…
Read More
ਗੰਨਾ ਕਿਸਾਨਾਂ ਲਈ ਵੱਡੀ ਖ਼ਬਰ , ਕੇਂਦਰ ਸਰਕਾਰ ਨੇ 15 ਰੁਪਏ ਵਧਾਇਆ FRP

ਗੰਨਾ ਕਿਸਾਨਾਂ ਲਈ ਵੱਡੀ ਖ਼ਬਰ , ਕੇਂਦਰ ਸਰਕਾਰ ਨੇ 15 ਰੁਪਏ ਵਧਾਇਆ FRP

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਇੱਥੇ ਹੋਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਵਿੱਚ ਗੰਨੇ ਦੀ FRP ਕੀਮਤ ਵਿਚ ਵਾਧੇ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਗਈ। 2025-26 ਲਈ ਗੰਨੇ ਦੀ 355 ਰੁਪਏ ਪ੍ਰਤੀ ਕੁਇੰਟਲ ਦੀ ਨਵੀਂ ਕੀਮਤ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਵਿੱਚ 15 ਰੁਪਏ ਦਾ ਵਾਧਾ ਹੋਇਆ ਹੈ। ਪਿਛਲੇ ਸੀਜ਼ਨ ਵਿੱਚ, ਗੰਨੇ ਦਾ FRP 340 ਰੁਪਏ ਪ੍ਰਤੀ ਕੁਇੰਟਲ ਸੀ। ਤੁਹਾਨੂੰ ਦੱਸ ਦੇਈਏ ਕਿ ਹਰ ਖੰਡ ਸੀਜ਼ਨ ਵਿੱਚ, ਕੇਂਦਰ ਸਰਕਾਰ ਖੇਤੀਬਾੜੀ ਲਾਗਤ ਅਤੇ ਕੀਮਤਾਂ ਕਮਿਸ਼ਨ (CACP) ਦੀਆਂ ਸਿਫ਼ਾਰਸ਼ਾਂ ਦੇ ਆਧਾਰ 'ਤੇ ਗੰਨੇ ਦੀ FRP ਨਿਰਧਾਰਤ ਕਰਦੀ ਹੈ। ਐੱਫਆਰਪੀ ਬੈਂਚਮਾਰਕ ਕੀਮਤ ਹੈ,…
Read More
ਲੋਕਾਂ ਦੀਆਂ ਜੇਬਾਂ ‘ਤੇ ਵਧਿਆ ਬੋਝ, ਅੰਡਿਆਂ ਦੀਆਂ ਕੀਮਤਾਂ ‘ਚ ਭਾਰੀ ਵਾਧਾ

ਲੋਕਾਂ ਦੀਆਂ ਜੇਬਾਂ ‘ਤੇ ਵਧਿਆ ਬੋਝ, ਅੰਡਿਆਂ ਦੀਆਂ ਕੀਮਤਾਂ ‘ਚ ਭਾਰੀ ਵਾਧਾ

ਅਮਰੀਕਾ ਵਿੱਚ ਅੰਡਿਆਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਬਰਡ ਫਲੂ ਕਾਰਨ ਦੇਸ਼ ਵਿੱਚ ਅੰਡਿਆਂ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ, ਜਿਸ ਕਾਰਨ ਕੀਮਤਾਂ ਰਿਕਾਰਡ ਪੱਧਰ 'ਤੇ ਪਹੁੰਚ ਗਈਆਂ ਹਨ। ਆਂਡੇ, ਜੋ ਕਦੇ ਬਜਟ ਦੇ ਅਨੁਕੂਲ ਮੰਨੇ ਜਾਂਦੇ ਸਨ, ਹੁਣ ਲੋਕਾਂ ਦੀਆਂ ਜੇਬਾਂ 'ਤੇ ਬੋਝ ਬਣ ਰਹੇ ਹਨ। ਕੁਝ ਥਾਵਾਂ 'ਤੇ, ਇੱਕ ਦਰਜਨ ਅੰਡਿਆਂ ਦੀ ਕੀਮਤ 860 ਰੁਪਏ (ਲਗਭਗ 10 ਡਾਲਰ) ਤੱਕ ਪਹੁੰਚ ਗਈ ਹੈ।  ਇਸ ਦੇ ਪਿੱਛੇ ਕਾਰਨ ਬਰਡ ਫਲੂ ਹੈ ਜੋ ਅਮਰੀਕਾ ਵਿੱਚ ਫੈਲ ਰਿਹਾ ਹੈ। ਇਸਨੂੰ ਵਿਗਿਆਨਕ ਤੌਰ 'ਤੇ ਹਾਈਲੀ ਪੈਥੋਜੇਨਿਕ ਏਵੀਅਨ ਇਨਫਲੂਐਂਜ਼ਾ (HPAI) ਕਿਹਾ ਜਾਂਦਾ ਹੈ। ਇਨਫੈਕਸ਼ਨ ਨੂੰ ਰੋਕਣ ਲਈ ਲੱਖਾਂ ਮੁਰਗੀਆਂ ਨੂੰ ਮਾਰਨਾ ਪੈਂਦਾ…
Read More