India Pakistan Water Dispute

ਭਾਰਤ ਅਤੇ ਪਾਕਿਸਤਾਨ ਦੋਵੇਂ ਮੇਰੇ ਨੇੜਲੇ, ਕਸ਼ਮੀਰ ਵਿਵਾਦ ਹਜ਼ਾਰ ਸਾਲ ਪੁਰਾਣਾ – ਟ੍ਰੰਪ

ਭਾਰਤ ਅਤੇ ਪਾਕਿਸਤਾਨ ਦੋਵੇਂ ਮੇਰੇ ਨੇੜਲੇ, ਕਸ਼ਮੀਰ ਵਿਵਾਦ ਹਜ਼ਾਰ ਸਾਲ ਪੁਰਾਣਾ – ਟ੍ਰੰਪ

ਨੈਸ਼ਨਲ ਟਾਈਮਜ਼ ਬਿਊਰੋ :- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪਹਿਲਗਾਮ ਵਿਚ ਹੋਏ ਦਹਿਸ਼ਤੀ ਹਮਲੇ ਨੂੰ ‘ਬਹੁਤ ਬੁਰਾ ਹਮਲਾ’ ਦੱਸਿਆ ਹੈ। ਹਾਲਾਂਕਿ ਕਸ਼ਮੀਰ ਵਿਵਾਦ ਬਾਰੇ ਇਕ ਟਿੱਪਣੀ ਨੂੰ ਲੈ ਕੇ ਅਮਰੀਕੀ ਸਦਰ ਨੂੰ ਸੋਸ਼ਲ ਮੀਡੀਆ ’ਤੇ ਜਮ ਕੇ ਟਰੌਲ ਕੀਤਾ ਜਾ ਰਿਹਾ ਹੈ।ਟਰੰਪ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਮੈਂ ਭਾਰਤ ਤੇ ਪਾਕਿਸਤਾਨ ਦੋਵਾਂ ਦੇ ਬਹੁਤ ਕਰੀਬ ਹਾਂ। ਕਸ਼ਮੀਰ ਨੂੰ ਲੈ ਕੇ ਦੋਵਾਂ ਦੇਸ਼ਾਂ ਦਰਮਿਆਨ ਹਜ਼ਾਰ ਸਾਲ ਤੋਂ ਵਿਵਾਦ ਜਾਰੀ ਹੈ, ਸ਼ਾਇਦ ਉਸ ਤੋਂ ਵੀ ਪਹਿਲਾਂ ਤੋਂ। ਤੇ ਇਹ (ਅਤਿਵਾਦੀ ਹਮਲਾ) ਬਹੁਤ ਹੀ ਬੁਰਾ ਸੀ, ਬਹੁਤ ਹੀ ਖਰਾਬ ਹਮਲਾ।’’ ਅਮਰੀਕੀ ਰਾਸ਼ਟਰਪਤੀ ਨੂੰ ਭਾਰਤ-ਪਾਕਿਸਤਾਨ ਸਰਹੱਦ ’ਤੇ ਵਧਦੇ ਤਣਾਅ ਬਾਰੇ ਸਵਾਲ ਕੀਤਾ ਗਿਆ,…
Read More
ਭਾਰਤ ਨੇ ਸਿੰਧੂ ਜਲ ਸੰਧੀ ਮੁਅੱਤਲ ਕੀਤੀ, ਪਾਕਿਸਤਾਨ ਨੂੰ ਪਾਣੀ ਦੀ ਸਪਲਾਈ ਰੋਕੀ, ਚਨਾਬ ਨਦੀ ’ਚ ਪੱਧਰ ਘਟਿਆ

ਭਾਰਤ ਨੇ ਸਿੰਧੂ ਜਲ ਸੰਧੀ ਮੁਅੱਤਲ ਕੀਤੀ, ਪਾਕਿਸਤਾਨ ਨੂੰ ਪਾਣੀ ਦੀ ਸਪਲਾਈ ਰੋਕੀ, ਚਨਾਬ ਨਦੀ ’ਚ ਪੱਧਰ ਘਟਿਆ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਨੇ 24 ਅਪ੍ਰੈਲ ਨੂੰ ਇੱਕ ਇਤਿਹਾਸਕ ਕਦਮ ਚੁੱਕਿਆ ਅਤੇ ਪਾਕਿਸਤਾਨ ਨਾਲ 1960 ਦੀ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰ ਦਿੱਤਾ। ਇਹ ਫ਼ੈਸਲਾ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਵਧਦੀਆਂ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਲਿਆ ਗਿਆ। ਇਸ ਫ਼ੈਸਲੇ ਦੇ ਤਹਿਤ, ਭਾਰਤ ਨੇ ਚਨਾਬ ਨਦੀ ਦੇ ਪਾਣੀ ਨੂੰ ਪਾਕਿਸਤਾਨ ਜਾਣ ਤੋਂ ਰੋਕ ਦਿੱਤਾ ਹੈ, ਜਿਸਦਾ ਪ੍ਰਭਾਵ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਦੇਖਿਆ ਜਾ ਰਿਹਾ ਹੈ। ਇਸ ਦੇ ਨਾਲ ਹੀ, ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੇ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਰਣਨੀਤੀ ’ਤੇ ਕੰਮ ਕਰ ਰਹੀ ਹੈ ਕਿ ਭਾਰਤ ਤੋਂ ਪਾਣੀ ਦੀ…
Read More