04
Dec
ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ 23ਵੇਂ ਭਾਰਤ-ਰੂਸ ਸਾਲਾਨਾ ਸੰਮੇਲਨ ਲਈ ਵੀਰਵਾਰ (4 ਦਸੰਬਰ, 2025) ਨੂੰ ਭਾਰਤ ਦੇ ਆਪਣੇ 2 ਦਿਨਾਂ ਦੌਰੇ 'ਤੇ ਪਾਲਮ ਏਅਰਪੋਰਟ ਰਾਹੀਂ ਭਾਰਤ ਪਹੁੰਚੇ ਹਨ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸੀ ਰਾਸ਼ਟਰਪਤੀ ਦਾ ਸਵਾਗਤ ਕੀਤਾ। ਇਹ ਚਾਰ ਸਾਲਾਂ ਵਿੱਚ ਉਨ੍ਹਾਂ ਦਾ ਭਾਰਤ ਦਾ ਪਹਿਲਾ ਦੌਰਾ ਹੈ। ਦੋਵਾਂ ਨੇਤਾਵਾਂ ਵਿਚਕਾਰ ਗੱਲਬਾਤ ਰੱਖਿਆ ਸਬੰਧਾਂ ਨੂੰ ਵਧਾਉਣ, ਦੁਵੱਲੇ ਵਪਾਰ ਨੂੰ ਬਾਹਰੀ ਦਬਾਅ ਤੋਂ ਬਚਾਉਣ ਅਤੇ ਛੋਟੇ ਮਾਡਿਊਲਰ ਰਿਐਕਟਰਾਂ ਵਿੱਚ ਸਹਿਯੋਗ ਦੀ ਪੜਚੋਲ ਕਰਨ 'ਤੇ ਕੇਂਦ੍ਰਿਤ ਹੋਣ ਦੀ ਉਮੀਦ ਹੈ। ਮੋਦੀ ਤੇ ਪੁਤਿਨ ਇੱਕੋ ਕਾਰ ਵਿੱਚ ਪ੍ਰਧਾਨ ਮੰਤਰੀ ਦੇ ਨਿਵਾਸ ਸਥਾਨ 'ਤੇ…
