24
Feb
ਨੈਸ਼ਨਲ ਟਾਈਮਜ਼ ਬਿਊਰੋ :- ਵਿਰਾਟ ਕੋਹਲੀ ਅਤੇ ਸ਼੍ਰੇਅਸ ਅਈਅਰ ਦੀ ਜ਼ਬਰਦਸਤ ਬੱਲੇਬਾਜ਼ੀ ਕਾਰਨ ਭਾਰਤ ਨੇ ਆਈਸੀਸੀ ਚੈਂਪੀਅਨਜ਼ ਟਰਾਫੀ 2025 ਵਿੱਚ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਸੈਮੀਫਾਈਨਲ ‘ਚ ਆਪਣੀ ਜਗ੍ਹਾ ਲਗਭਗ ਪੱਕੀ ਕਰ ਲਈ ਹੈ। ਪਾਕਿਸਤਾਨ ਨੇ ਬਣਾਈਆਂ 241 ਦੌੜਾਂ ਮੈਚ ‘ਚ ਪਾਕਿਸਤਾਨ ਦੇ ਕਪਤਾਨ ਮੁਹੰਮਦ ਰਿਜ਼ਵਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 241 ਦੌੜਾਂ ਬਣਾਈਆਂ। ਜਵਾਬ ‘ਚ ਟੀਮ ਇੰਡੀਆ ਨੇ 42.3 ਓਵਰਾਂ ‘ਚ ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਕੋਹਲੀ ਨੇ 100 ਦੌੜਾਂ ਬਣਾਈਆਂ, ਉਨ੍ਹਾਂ ਨੂੰ ਸ਼੍ਰੇਅਸ ਅਈਅਰ ਅਤੇ ਸ਼ੁਭਮਨ ਗਿੱਲ ਦਾ ਚੰਗਾ ਸਾਥ ਮਿਲਿਆ। ਗੇਂਦਬਾਜ਼ੀ ‘ਚ ਕੁਲਦੀਪ…