14
Sep
ਨੈਸ਼ਨਲ ਟਾਈਮਜ਼ ਬਿਊਰੋ :- ਐਤਵਾਰ ਸਵੇਰੇ ਭਾਰਤ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰ, ਲੱਦਾਖ ਦੇ ਲੇਹ ਵਿੱਚ ਭੂਚਾਲ ਸਵੇਰੇ 08:24 ਵਜੇ ਆਇਆ ਅਤੇ ਇਸਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.7 ਮਾਪੀ ਗਈ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਭੂਚਾਲ ਦੇ ਝਟਕਿਆਂ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ, ਹਾਲਾਂਕਿ ਹੁਣ ਤੱਕ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ। ਕਿਵੇਂ ਆਉਂਦਾ ਹੈ ਭੂਚਾਲ ?ਤੁਹਾਨੂੰ ਦੱਸ ਦੇਈਏ ਕਿ ਭੂਚਾਲ ਦਾ ਮੁੱਖ ਕਾਰਨ ਧਰਤੀ ਦੇ ਅੰਦਰ ਪਲੇਟਾਂ ਦਾ ਟਕਰਾਉਣਾ ਹੈ। ਧਰਤੀ ਦੇ ਅੰਦਰ ਸੱਤ ਪਲੇਟਾਂ ਹਨ ਜੋ ਲਗਾਤਾਰ ਘੁੰਮਦੀਆਂ…
