25
Feb
ਨਵੀਂ ਦਿੱਲੀ - Champions Trophy 2025 ਵਿੱਚ ਟੀਮ ਇੰਡੀਆ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਦੀ ਇਸ ਜਿੱਤ ਨਾਲ ਹਰ ਭਾਰਤੀ ਖੁਸ਼ ਹੈ। ਸਾਬਕਾ ਕ੍ਰਿਕਟ ਖਿਡਾਰੀ ਅਤੇ ਫ਼ਿਲਮ ਅਦਾਕਾਰ ਯੋਗਰਾਜ ਸਿੰਘ ਨੇ ਪਾਕਿਸਤਾਨ ਖ਼ਿਲਾਫ਼ ਭਾਰਤ ਦੀ ਇਕਤਰਫਾ ਜਿੱਤ ‘ਤੇ ਗੱਲ ਕੀਤੀ। ਉਨ੍ਹਾਂ ਨੇ ਪਹਿਲਾਂ ਹੀ ਕਿਹਾ ਸੀ ਕਿ ਇਸ ਦੇਸ਼ ਵਿੱਚ ਕੁਝ ਵੀ ਠੀਕ ਨਹੀਂ ਹੈ। ਪਾਕਿ ਟੀਮ ‘ਚ ਲੀਡਰਸ਼ਿਪ ਦੀ ਕਮੀ ਹੈ, ਕਪਤਾਨ ਨੂੰ ਇਹ ਵੀ ਨਹੀਂ ਪਤਾ ਕਿ ਗੇਂਦਬਾਜ਼ੀ ਦੇ ਨਾਲ-ਨਾਲ ਫੀਲਡਿੰਗ ਕਿੱਥੇ ਸੈੱਟ ਕਰਨੀ ਹੈ। ਵਿਰਾਟ ਕੋਹਲੀ ਦੇ ਸੈਂਕੜੇ ਨੂੰ ਰੋਕਣ ਲਈ ਅਫਰੀਦੀ ਨੇ ਵਾਈਡ ਗੇਂਦਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਗਿੱਲ ਨੂੰ ਆਊਟ ਕਰਨ ਤੋਂ ਬਾਅਦ…