11
Apr
ਨਿਊਯਾਰਕ/ਵਾਸ਼ਿੰਗਟਨ - ਅਮਰੀਕਾ ਨੇ ਸੰਯੁਕਤ ਅਰਬ ਅਮੀਰਾਤ ਵਿੱਚ ਰਹਿਣ ਵਾਲੇ ਇੱਕ ਭਾਰਤੀ ਨਾਗਰਿਕ ਅਤੇ ਦੋ ਭਾਰਤੀ ਕੰਪਨੀਆਂ 'ਤੇ ਈਰਾਨੀ ਤੇਲ ਦੀ ਢੋਆ-ਢੁਆਈ ਕਰਨ ਅਤੇ ਈਰਾਨ ਦੇ "ਸ਼ੈਡੋ ਫਲੀਟ" ਵਜੋਂ ਕੰਮ ਕਰਨ ਦੇ ਦੋਸ਼ ਵਿੱਚ ਪਾਬੰਦੀਆਂ ਲਗਾਈਆਂ ਹਨ। ਅਮਰੀਕੀ ਖਜ਼ਾਨਾ ਵਿਭਾਗ ਨੇ ਵੀਰਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ। ਬਿਆਨ ਵਿੱਚ ਕਿਹਾ ਗਿਆ ਹੈ ਕਿ ਜੁਗਵਿੰਦਰ ਸਿੰਘ ਬਰਾੜ ਕਈ ਸ਼ਿਪਿੰਗ ਕੰਪਨੀਆਂ ਦੇ ਮਾਲਕ ਹਨ ਅਤੇ ਉਨ੍ਹਾਂ ਕੋਲ ਲਗਭਗ 30 ਜਹਾਜ਼ਾਂ ਦਾ ਬੇੜਾ ਹੈ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਈਰਾਨ ਦੇ "ਸ਼ੈਡੋ ਫਲੀਟ" ਦੇ ਹਿੱਸੇ ਵਜੋਂ ਕੰਮ ਕਰਦੇ ਹਨ। ਬਰਾੜ ਦੇ ਯੂ.ਏ.ਈ ਵਿੱਚ ਕਾਰੋਬਾਰ ਹਨ ਅਤੇ ਉਹ ਭਾਰਤ-ਅਧਾਰਤ ਸ਼ਿਪਿੰਗ ਕੰਪਨੀ ਗਲੋਬਲ ਟੈਂਕਰਜ਼…
