03
Mar
ਅਮਰੀਕਾ ਵਿਚ ਗੈਰ ਕਾਨੂੰਨੀ ਪ੍ਰਵਾਸੀਆਂ ਵਿਰੁੱਧ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਅਮਰੀਕਾ ਵਿੱਚ ਗੈਰ-ਕਾਨੂੰਨੀ ਘੁਸਪੈਠੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਿਆ ਜਾ ਰਿਹਾ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਭਾਵੇਂ ਸ਼ਰਨਾਰਥੀਆਂ ਦੇ ਮੁੱਦੇ 'ਤੇ ਬਹੁਤ ਸਖ਼ਤ ਹਨ। ਪਰ ਇਸ ਦੇ ਬਾਵਜੂਦ ਵੀ ਲੋਕ ਅਮਰੀਕਾ ਜਾਣ ਦਾ ਜੁਗਾੜ ਕਰਨ ਤੋਂ ਗੁਰੇਜ਼ ਨਹੀਂ ਕਰ ਰਹੇ। ਗੁਜਰਾਤੀ ਵਿਅਕਤੀ ਨੇ ਬਦਲੀ ਪਛਾਣ ਅਜਿਹਾ ਹੀ ਇੱਕ ਮਾਮਲਾ ਗੁਜਰਾਤ ਵਿੱਚ ਸਾਹਮਣੇ ਆਇਆ ਹੈ, ਜਿੱਥੇ ਇੱਕ ਵਿਅਕਤੀ ਨੇ ਅਮਰੀਕਾ ਜਾਣ ਲਈ ਆਪਣੀ ਪਛਾਣ ਬਦਲ ਲਈ ਅਤੇ ਗੁਜਰਾਤ ਤੋਂ ਹੋਣ ਦੇ ਬਾਵਜੂਦ ਪਾਕਿਸਤਾਨੀ ਨਾਗਰਿਕ ਬਣ ਗਿਆ। ਹਾਲਾਂਕਿ ਅਮਰੀਕੀ ਅਧਿਕਾਰੀਆਂ…
