Indian wrestler Vinesh Phogat

ਪਹਿਲਵਾਨ ਵਿਨੇਸ਼ ਫੋਗਾਟ ਨੇ ਆਪਣੇ ਪ੍ਰਸ਼ੰਸਕਾਂ ਨੂੰ ਸੁਣਾਈ ਖੁਸ਼ਖ਼ਬਰੀ

ਜੀਂਦ- ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕਰ ਕੇ ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ਖ਼ਬਰੀ ਸੁਣਾਈ ਹੈ। ਵਿਨੇਸ਼ ਨੇ ਆਪਣੇ ਪਤੀ ਸੋਮਵੀਰ ਰਾਠੀ ਨਾਲ ਇੰਸਟਾਗ੍ਰਾਮ 'ਤੇ ਇਕ ਪੋਸਟ ਸਾਂਝੀ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਉਹ ਜਲਦ ਹੀ ਮਾਂ ਬਣਨ ਵਾਲੀ ਹੈ। ਵਿਨੇਸ਼ ਅਤੇ ਉਨ੍ਹਾਂ ਦੇ ਪਤੀ ਸੋਮਵੀਰ ਨੇ ਪੋਸਟ 'ਚ ਲਿਖਿਆ- ਸਾਡੀ ਪ੍ਰੇਮ ਕਹਾਣੀ ਜਾਰੀ ਹੈ, ਜਿਸ ਵਿਚ ਹੁਣ ਇਕ ਨਵਾਂ ਅਧਿਆਏ ਜੁੜਨ ਜਾ ਰਿਹਾ ਹੈ।  ਦੱਸ ਦੇਈਏ ਕਿ ਵਿਨੇਸ਼ ਨੇ ਸਾਲ 2018 ਵਿਚ ਸੋਮਵੀਰ ਰਾਠੀ ਨਾਲ ਵਿਆਹ ਕਰਵਾਇਆ ਸੀ। ਸੋਮਵੀਰ ਵੀ ਪੇਸ਼ੇ ਤੋਂ ਇਕ ਪਹਿਲਵਾਨ ਹਨ। ਹਿੰਦੂ ਰੀਤੀ-ਰਿਵਾਜ ਮੁਤਾਬਕ ਵਿਆਹ ਵਿਚ 7 ਫੇਰੇ ਲਏ ਜਾਂਦੇ ਹਨ…
Read More