28
May
ਤਹਿਰਾਨ - ਹਾਲ ਹੀ ਵਿਚ ਈਰਾਨ ਗਏ ਤਿੰਨ ਭਾਰਤੀ ਲਾਪਤਾ ਹੋ ਗਏ ਹਨ। ਇਨ੍ਹਾਂ ਭਾਰਤੀ ਨਾਗਰਿਕਾਂ ਦੇ ਪਰਿਵਾਰਾਂ ਨੇ ਭਾਰਤੀ ਦੂਤਘਰ ਨੂੰ ਉਨ੍ਹਾਂ ਦੇ ਲਾਪਤਾ ਹੋਣ ਬਾਰੇ ਸੂਚਿਤ ਕੀਤਾ ਹੈ। ਪਰਿਵਾਰਾਂ ਦੀ ਬੇਨਤੀ 'ਤੇ ਭਾਰਤੀ ਦੂਤਘਰ ਨੇ ਤੁਰੰਤ ਇਸ ਮਾਮਲੇ ਬਾਰੇ ਤਹਿਰਾਨ ਵਿੱਚ ਈਰਾਨੀ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ। ਭਾਰਤੀ ਦੂਤਘਰ ਈਰਾਨੀ ਅਧਿਕਾਰੀਆਂ ਦੇ ਸੰਪਰਕ 'ਚ ਇਸ ਮਾਮਲੇ ਵਿੱਚ ਈਰਾਨ ਵਿੱਚ ਭਾਰਤੀ ਦੂਤਘਰ ਨੇ ਈਰਾਨੀ ਪ੍ਰਸ਼ਾਸਨ ਨੂੰ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਲਾਪਤਾ ਭਾਰਤੀ ਨਾਗਰਿਕਾਂ ਨੂੰ ਜਲਦੀ ਤੋਂ ਜਲਦੀ ਲੱਭ ਲਿਆ ਜਾਵੇ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਭਾਰਤੀ ਦੂਤਘਰ ਨੇ ਇਹ ਵੀ ਦੱਸਿਆ ਹੈ ਕਿ ਉਹ ਲਾਪਤਾ…
