08
Feb
ਨਿਊਯਾਰਕ - ਨਿਊਯਾਰਕ ਵਿੱਚ ਭਾਰਤੀ ਮੂਲ ਦੇ 36 ਸਾਲਾ ਅਮਨਦੀਪ ਸਿੰਘ ਨੂੰ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੇ ਨਸ਼ੇ ਵਿਚ 150 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਪਿਕਅੱਪ ਟਰੱਕ ਚਲਾਉਣ ਲਈ 25 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ, ਜਿਸ ਦੇ ਨਤੀਜੇ ਵਜੋਂ ਵਾਪਰੇ ਹਾਦਸੇ ਵਿਚ 8ਵੀਂ ਵਿਚ ਪੜ੍ਹਦੇ 14 ਸਾਲ ਦੇ 2 ਮੁੰਡਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਇਹ ਜਾਣਕਾਰੀ ਮੀਡੀਆ ਰਿਪੋਰਟਾਂ ਵਿੱਚ ਦਿੱਤੀ ਗਈ ਹੈ। ਇਹ ਸੜਕ ਹਾਦਸਾ ਸਾਲ 2023 ਵਿੱਚ ਨਿਊਯਾਰਕ ਦੇ ਲੋਂਗ ਆਈਲੈਂਡ ਵਿਚ ਵਾਪਰਿਆ ਸੀ। ਨਿਊਯਾਰਕ ਪੋਸਟ ਦੀ ਰਿਪੋਰਟ ਅਨੁਸਾਰ ਸਿੰਘ ਨੂੰ ਸ਼ੁੱਕਰਵਾਰ ਨੂੰ ਨਾਸਾਓ ਕਾਉਂਟੀ ਦੇ ਮਿਨੋਲਾ ਦੀ ਇੱਕ ਅਦਾਲਤ ਨੇ…
