21
May
ਚੰਡੀਗੜ੍ਹ, 21 ਮਈ 2025: ਹਰਿਆਣਾ ਦੇ ਇੰਡੀਅਨ ਨੈਸ਼ਨਲ ਲੋਕ ਦਲ ਦੇ ਸੂਬਾ ਪ੍ਰਧਾਨ ਰਾਮਪਾਲ ਮਾਜਰਾ ਨੇ ਸੂਬੇ ਦੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਹਰਿਆਣਾ ਦੇ ਹਿੱਸੇ ਦਾ ਪਾਣੀ ਰੋਕ ਕੇ ਸਿਰਫ਼ 4000 ਕਿਊਸਿਕ ਪਾਣੀ ਛੱਡਿਆ ਹੈ, ਜਿਸ ਨਾਲ ਸੂਬੇ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਗੰਭੀਰ ਹੋ ਗਈ ਹੈ। ਇਸ ਮੁੱਦੇ ਨੂੰ ਲੈ ਕੇ ਇਨੈਲੋ ਨੇ ਹਰਿਆਣਾ ਭਰ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਅਤੇ ਰਾਜਪਾਲ ਨਾਲ ਮੁਲਾਕਾਤ ਕਰਕੇ ਆਪਣਾ ਰੋਸ ਜ਼ਾਹਰ ਕੀਤਾ। ਮਾਜਰਾ ਨੇ ਦੱਸਿਆ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਨੇ ਇਸ ਮੁੱਦੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਲਿਜਾਇਆ, ਜਿੱਥੇ ਅਦਾਲਤ ਨੇ…
