01
Apr
ਗੁੜਗਾਓਂ : ਘਰੋਂ ਕੁੜੀ ਨੂੰ ਭਜਾ ਮੁੰਡਾ ਹੋਟਲ ਅੰਦਰ ਲੈ ਆਇਆ।ਕੁੜੀ-ਮੁੰਡੇ ਨੂੰ ਹੋਟਲ ਵਿੱਚ ਆਇਆਂ ਨੂੰ ਹਾਲੇ ਕੁਝ ਦੇਰ ਦਾ ਸਮਾਂ ਹੀ ਹੋਇਆ ਸੀ, ਕਿ ਕੁੜੀ ਦੇ ਪਰਿਵਾਰਕ ਮੈਂਬਰ ਵੀ ਹੋਟਲ ਦੇ ਬਾਹਰ ਪਹੁੰਚ ਗਏ, ਉਨ੍ਹਾਂ ਨੂੰ ਜਿਵੇੇਂ ਹੀ ਪਤਾ ਲੱਗਾ ਕਿ ਉਨ੍ਹਾਂ ਦੀ 9ਵੀਂ ਜਮਾਤ ਵਿੱਚ ਪੜ੍ਹਦੀ ਕੁੜੀ ਕਿਸੇ ਮੁੰਡੇ ਨਾਲ ਇਸ ਹੋਟਲ ਅੰਦਰ ਹੈ ਤਾਂ ਉਨ੍ਹਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਜ਼ਬਰਦਸਤ ਹੰਗਾਮਾ ਹੋਇਆ ਤੇ ਪਰਿਵਾਰ ਨੇ ਜ਼ਬਰਦਸਤੀ ਹੋਟਲ ਅੰਦਰ ਵੜ੍ਹਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਹੋਟਲ ਮਾਲਕ ਨੇ ਰੋਕਣ ਦੀ ਕੋਸ਼ਿਸ਼ ਵੀ ਕੀਤੀ ਪਰ ਕੁੜੀ ਦੇ ਪਰਿਵਾਰਕ ਮੈਂਬਰਾਂ ਵਲੋਂ ਲਗਾਤਾਰ ਹੰਗਾਮਾ ਕੀਤਾ…