08
Apr
ਨੈਸ਼ਨਲ ਟਾਈਮਜ਼ ਬਿਊਰੋ :- ਜਿੱਥੇ ਇੱਕ ਪਾਸੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਲਗਾਤਾਰ ਹੀ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ੇ ਤਸਕਰਾਂ ਦੇ ਖਿਲਾਫ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਸੇ ਦੇ ਚਲਦੇ ਇੱਕ ਖਬਰ ਬਠਿੰਡਾ ਸਾਹਮਣੇ ਆ ਰਹੀ ਹੈ ਜਿਥੇ ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਤੋਂ ਇੱਕ ਮਹਿਲਾ ਪੁਲਿਸ ਮੁਲਾਜ਼ਮ ਨੂੰ ਵੀ ਨਸ਼ੇ ਸਮੇਤ ਗ੍ਰਿਫਤਾਰ ਕੀਤਾ ਹੈ ਜੋ ਕਿ ਮਾਮਲਾ ਪੂਰੇ ਪੰਜਾਬ ਵਿੱਚ ਚਰਚਾ ਦਾ ਵਿਸ਼ਾ ਹੈ।ਦੂਜੇ ਪਾਸੇ ਅੰਮ੍ਰਿਤਸਰ CIA ਸਟਾਫ ਦੀ ਪੁਲਿਸ ਵੱਲੋਂ ਵੀ ਇੰਟੈਲੀਜੈਂਸ ਇੰਸਪੈਕਟਰ ਮਨਜੀਤ ਸਿੰਘ ਅਤੇ ਉਸਦੇ ਇੱਕ ਸਾਥੀ ਰਵੀ ਨੂੰ ਇੱਕ ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ।ਇਸ ਸਬੰਧੀ…