International

ਵਿਸ਼ਵ ਪੰਜਾਬੀ ਸਭਾ ਵੱਲੋਂ ਟੋਰਾਂਟੋ (ਕੈਨੇਡਾ) ‘ਚ ਤਿੰਨ ਰੋਜ਼ਾ ਅੰਤਰਰਾਸ਼ਟਰੀ ਪੰਜਾਬੀ ਕਾਨਫ਼ਰੰਸ ਆਰੰਭ

ਟੋਰਾਂਟੋ: ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਅਤੇ ਸਾਂਝ ਨੂੰ ਹੋਰ ਮਜ਼ਬੂਤ ਕਰਨ, ਨਿਖਾਰਨ ਤੇ ਤਰਾਸ਼ਣ ਦੇ ਮਨੋਰਥ ਨਾਲ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਡਾ. ਦਲਬੀਰ ਸਿੰਘ ਕਥੂਰੀਆ ਕੈਨੇਡਾ ਚੇਅਰਮੈਨ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੀ ਅਗਵਾਈ ਹੇਠ ਛੇਵੀਂ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ ਕੈਨੇਡਾ ਦੇ ਸ਼ਹਿਰ ਬਰੈਂਪਟਨ (ਟੋਰਾਂਟੋ) ਦੇ ਵਿਸ਼ਵ ਪੰਜਾਬੀ ਭਵਨ ਵਿਖੇ ਅੱਜ ਬੜੇ ਉਤਸ਼ਾਹ ਨਾਲ ਸ਼ੁਰੂ ਹੋ ਗਈ ਹੈ। ਕਾਨਫਰੰਸ ਦਾ ਆਰੰਭ ਸਿੱਖ ਰਹੁ-ਰੀਤਾਂ ਨਾਲ ਸੁਬੇਗ ਸਿੰਘ ਕਥੂਰੀਆ ਵੱਲੋਂ ਰਸਭਿੰਨੇ ਸ਼ਬਦ ਗਾਇਨ ਨਾਲ ਕੀਤੀ ਗਈ।  ਇਸ ਉਪਰੰਤ ਸ੍ਰੀ ਰਿੰਟੂ ਭਾਟੀਆ ਵੱਲੋਂ ਸ਼ਬਦ ਗਾਇਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।  ਇਸ ਉਪਰੰਤ ਡਾ. ਦਲਬੀਰ ਸਿੰਘ ਕਥੂਰੀਆ, ਸ਼੍ਰੋਮਣੀ ਪੰਜਾਬੀ ਲੇਖਕ ਡਾ.ਵਰਿਆਮ ਸਿੰਘ ਸੰਧੂ, ਪੰਜਾਬ ਯੂਨੀਵਰਸਿਟੀ…
Read More

ਮਹਾਕੁੰਭ ‘ਚ ਹਮਲਾ ਕਰਨਾ ਚਾਹੁੰਦਾ ਸੀ ਬੱਬਰ ਖ਼ਾਲਸਾ ਦਾ ਅੱਤਵਾਦੀ, DGP ਨੇ ਕੀਤਾ ਖ਼ੁਲਾਸਾ

ਲਖਨਊ- ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ISI ਨਾਲ ਸਬੰਧ ਰੱਖਣ ਵਾਲੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਇਕ ਸਰਗਰਮ ਅੱਤਵਾਦੀ ਨੂੰ ਤੜਕਸਾਰ ਗ੍ਰਿਫ਼ਤਾਰ ਕੀਤਾ ਗਿਆ। ਇਸ ਅੱਤਵਾਦੀ ਦਾ ਨਾਂ ਲਜ਼ਰ ਮਸੀਹ ਹੈ। ਉੱਤਰ ਪ੍ਰਦੇਸ਼ ਦੇ ਡੀ. ਜੀ. ਪੀ. ਪ੍ਰਸ਼ਾਂਤ ਕੁਮਾਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਕਿ ਅੱਤਵਾਦੀ ਮਸੀਹ ਮਹਾਕੁੰਭ ਦੌਰਾਨ ਅਸ਼ਾਂਤੀ ਫੈਲਾਅ ਕੇ ਹਮਲਾ ਕਰਨਾ ਚਾਹੁੰਦਾ ਸੀ ਅਤੇ ਭਾਰਤ ਤੋਂ ਫਰਾਰ ਹੋਣਾ ਚਾਹੁੰਦਾ ਸੀ। ਉੱਤਰ ਪ੍ਰਦੇਸ਼ ਦੇ ਵਿਸ਼ੇਸ਼ ਕਾਰਜ ਬਲ (STF) ਅਤੇ ਪੰਜਾਬ ਪੁਲਸ ਦੀ ਸਾਂਝੀ ਮੁਹਿੰਮ ਵਿਚ ਅੱਜ ਤੜਕੇ ਕੌਸ਼ਾਂਬੀ ਜ਼ਿਲ੍ਹੇ ਤੋਂ ਅੱਤਵਾਦੀ ਮਸੀਹ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਰਤਗਾਲ 'ਚ ਸ਼ਰਨ ਲੈਣਾ ਚਾਹੁੰਦਾ ਸੀ ਮਸੀਹ ਡੀ. ਜੀ.…
Read More