03
Jun
ਇੰਡੀਅਨ ਪ੍ਰੀਮੀਅਰ ਲੀਗ (IPL 2025) ਦਾ ਫਾਈਨਲ ਮੈਚ ਪੰਜਾਬ ਕਿੰਗਜ਼ ਅਤੇ RCB ਵਿਚਕਾਰ ਹੈ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿਚ ਪੰਜਾਬ ਟੀਮ ਦੇ ਕਪਤਾਨ ਸ਼੍ਰੇਅਰ ਅਈਅਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ ਹੈ। ਇਸ ਦਾ ਮਤਲਬ ਹੈ ਕਿ ਪਹਿਲਾਂ ਆਰਸੀਬੀ ਬੱਲੇਬਾਜ਼ੀ ਕਰੇਗੀ। ਇਸ ਸੀਜ਼ਨ ਵਿੱਚ ਇੱਕ ਨਵਾਂ ਚੈਂਪੀਅਨ ਮਿਲੇਗਾ। 2008 ਵਿੱਚ ਸ਼ੁਰੂ ਹੋਏ ਇਸ ਟੂਰਨਾਮੈਂਟ ਵਿੱਚ ਦੋਵੇਂ ਟੀਮਾਂ ਕਦੇ ਵੀ ਖਿਤਾਬ ਨਹੀਂ ਜਿੱਤ ਸਕੀਆਂ ਹਨ। ਦੋਵਾਂ ਟੀਮਾਂ ਦੀ ਪਲੇਇੰਗ-11 ਪੰਜਾਬ- ਪ੍ਰਿਯਾਂਸ਼ ਆਰੀਆ, ਜੋਸ਼ ਇੰਗਲਿਸ (ਵਿਕਟਕੀਪਰ), ਸ਼੍ਰੇਅਸ ਅਈਅਰ (ਕਪਤਾਨ), ਨੇਹਲ ਵਢੇਰਾ, ਸ਼ਸ਼ਾਂਕ ਸਿੰਘ, ਮਾਰਕਸ ਸਟੋਇਨਿਸ, ਅਜ਼ਮਤੁੱਲਾ ਓਮਰਜ਼ਈ, ਕਾਇਲ ਜੈਮੀਸਨ, ਵਿਜੇ ਕੁਮਾਰ ਵਿਸ਼ਕ,…
