IPS Officer

ADGP ਦੇ ਪਰਿਵਾਰ ਨੂੰ ਮਿਲਣ ਹਰਿਆਣਾ ਪਹੁੰਚੇ CM ਮਾਨ!

ADGP ਦੇ ਪਰਿਵਾਰ ਨੂੰ ਮਿਲਣ ਹਰਿਆਣਾ ਪਹੁੰਚੇ CM ਮਾਨ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੁਸਾਈਡ ਕਰਨ ਵਾਲੇ ਏਡੀਜੀਪੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਮਿਲਣ ਲਈ ਹਰਿਆਣਾ ਪਹੁੰਚੇ ਹਨ। ਇਥੇ ਉਨ੍ਹਾਂ ਨੇ ADGP ਦੀ ਪਤਨੀ ਆਈਏਐੱਸ ਅਮਨੀਤ ਪੀ ਕੁਮਾਰ ਨਾਲ ਮੁਲਾਕਾਤ ਕੀਤੀ ਤੇ ਦੁੱਖ ਦਾ ਪ੍ਰਗਟਾਵਾ ਕੀਤਾ। ADGP ਖੁਦਕੁਸ਼ੀ ਮਾਮਲੇ ‘ਚ CM ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਦੋਸ਼ੀਆਂ ‘ਤੇ ਬਣਦੀ ਕਾਰਵਾਈ ਹੋਵੇ ਤੇ ਕਿਸੇ ਵੀ ਦੋਸ਼ੀ ਨੂੰ ਹੋਵੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੇਰਾ ਵੀ ਮੇਰੇ ਅਧਿਕਾਰੀਆਂ ਨਾਲ ਵੀ ਮਤਭੇਦ ਹੋ ਜਾਂਦਾ ਹੈ ਪਰ ਮੈਂ ਉਸ ਨੂੰ ਸੁਲਝਾ ਲੈਂਦਾ ਹੈ ਤੇ ਮੇਰੀ ਹਰਿਆਣਾ ਤੇ ਕੇਂਦਰ ਸਰਕਾਰ ਨੂੰ…
Read More
ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਖ਼ੁਦਕੁਸ਼ੀ ਮਾਮਲੇ ਵਿੱਚ ਪਤਨੀ ਅਮਨੀਤ ਪੀ ਕੁਮਾਰ ਨੇ ਦਿੱਤੀ ਸ਼ਿਕਾਇਤ

ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਖ਼ੁਦਕੁਸ਼ੀ ਮਾਮਲੇ ਵਿੱਚ ਪਤਨੀ ਅਮਨੀਤ ਪੀ ਕੁਮਾਰ ਨੇ ਦਿੱਤੀ ਸ਼ਿਕਾਇਤ

ਨੈਸ਼ਨਲ ਟਾਈਮਜ਼ ਬਿਊਰੋ :- ਵਾਈ ਪੂਰਨ ਕੁਮਾਰ ਦੀ ਪਤਨੀ ਤੇ ਆਈਏਐਸ ਅਧਿਕਾਰੀ ਅਮਨੀਤ ਪੀ. ਕੁਮਾਰ ਨੇ ਹਰਿਆਣਾ ਦੇ ਡੀਜੀਪੀ ਸ਼ਤਰੂਜੀਤ ਕਪੂਰ ਤੇ ਰੋਹਤਕ ਦੇ ਐਸਪੀ ਨਰਿੰਦਰ ਬਿਜਾਰਨੀਆ ਵਿਰੁੱਧ ਪੁਲਿਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ। ਅਮਨੀਤ ਕੁਮਾਰ ਨੇ ਸੈਕਟਰ 11 ਪੁਲਿਸ ਸਟੇਸ਼ਨ ਦੇ ਐਸਐਚਓ ਨੂੰ ਇੱਕ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਹਰਿਆਣਾ ਦੇ ਡੀਜੀਪੀ ਸ਼ਤਰੂਜੀਤ ਕਪੂਰ ਅਤੇ ਰੋਹਤਕ ਦੇ ਐਸਪੀ ਨਰਿੰਦਰ ਬਿਜਾਰਨੀਆ ਵਿਰੁੱਧ ਆਈਪੀਸੀ ਦੀ ਧਾਰਾ 108 ਅਤੇ ਐਸਸੀ/ਐਸਟੀ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਜਾਵੇ ਅਤੇ ਦੋਵਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।  COMMERCIAL BREAK ਉਨ੍ਹਾਂ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਨ੍ਹਾਂ ਦੇ ਪਤੀ ਦੀ ਮੌਤ ਇਨ੍ਹਾਂ ਦੋਵਾਂ…
Read More
वरिष्ठ आईपीएस अधिकारी स्मिति चौधरी का निधन; हरियाणा पुलिस ने शोक जताया

वरिष्ठ आईपीएस अधिकारी स्मिति चौधरी का निधन; हरियाणा पुलिस ने शोक जताया

चंडीगढ़, 29 जून : हरियाणा कैडर की 2012 की समर्पित अधिकारी और अंबाला में भ्रष्टाचार निरोधक ब्यूरो की पुलिस अधीक्षक श्रीमती स्मिति चौधरी का 27 जून को महाराष्ट्र के नासिक में आकस्मिक निधन हो गया। हरियाणा के पुलिस महानिदेशक शत्रुजीत कपूर समेत पूरे हरियाणा पुलिस जगत ने उनके निधन पर गहरा दुख व्यक्त किया है। डीजीपी कपूर ने शोक संवेदना व्यक्त करते हुए कहा, "इस कठिन समय में विभाग उनके परिवार के साथ मजबूती से खड़ा है। उनका निधन पुलिस परिवार के लिए एक बड़ी क्षति है।" उन्होंने दिवंगत आत्मा की शांति के लिए प्रार्थना भी की। श्रीमती स्मिति चौधरी…
Read More
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਕੀਤੀਆਂ ਤਰੱਕੀਆਂ

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਕੀਤੀਆਂ ਤਰੱਕੀਆਂ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਵੱਡਾ ਫ਼ੈਸਲਾ ਲੈਂਦਿਆਂ IPS ਅਧਿਕਾਰੀਆਂ ਨੂੰ ਤਰੱਕੀਆਂ ਦਿੱਤੀਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ ਪੰਜ ਆਈ. ਪੀ. ਐੱਸ. ਅਫਸਰਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ।  ਜਿਨ੍ਹਾਂ ਅਫਸਰਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ ਵਿਚ ਨਾਨਕ ਸਿੰਘ, ਗੌਰਵ ਗਰਗ, ਦੀਪਕ ਹਿਲੋਰੀ, ਗੁਰਮੀਤ ਸਿੰਘ ਚੌਹਾਨ ਅਤੇ ਨਵੀਨ ਸੈਣੀ ਸ਼ਾਮਲ ਹਨ। ਤਰੱਕੀਆਂ ਦੀ ਪੂਰੀ ਸੂਚੀ ਖਬਰ ਵਿਚ ਹੇਠਾਂ ਦਿੱਤੀ ਗਈ ਹੈ। 
Read More