18
Jun
ਨੈਸ਼ਨਲ ਟਾਈਮਜ਼ ਬਿਊਰੋ :- ਈਰਾਨ ਨੇ ਅਧਿਕਾਰਤ ਤੌਰ ‘ਤੇ ਇਜ਼ਰਾਈਲ ਵਿਰੁੱਧ ਜੰਗ ਦਾ ਐਲਾਨ ਕਰ ਦਿੱਤਾ ਹੈ। ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮਨੇਈ ਨੇ ਬੁੱਧਵਾਰ ਨੂੰ ਇਸ ਬਾਰੇ X ‘ਤੇ ਲਿਖਿਆ – ਜੰਗ ਸ਼ੁਰੂ ਹੁੰਦੀ ਹੈ। ਅਸੀਂ ਅੱਤਵਾਦੀ ਯਹੂਦੀ ਸ਼ਾਸਨ ਨੂੰ ਸਖ਼ਤ ਜਵਾਬ ਦੇਵਾਂਗੇ। ਅਸੀਂ ਉਨ੍ਹਾਂ ‘ਤੇ ਕੋਈ ਰਹਿਮ ਨਹੀਂ ਕਰਾਂਗੇ। ਇਸ ਐਲਾਨ ਤੋਂ ਬਾਅਦ, ਈਰਾਨ ਨੇ ਇਜ਼ਰਾਈਲ ‘ਤੇ 25 ਮਿਜ਼ਾਈਲਾਂ ਦਾਗੀਆਂ। ਇਜ਼ਰਾਈਲ ਅਤੇ ਈਰਾਨ ਵਿਚਕਾਰ ਟਕਰਾਅ 13 ਜੂਨ ਤੋਂ ਚੱਲ ਰਿਹਾ ਹੈ। ਇਸ ਟਕਰਾਅ ਵਿੱਚ ਆਪਣੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਈਰਾਨ ਨੂੰ ਆਪਣੇ ਸਹਿਯੋਗੀਆਂ, ਜਿਵੇਂ ਕਿ ਹਿਜ਼ਬੁੱਲਾ ਅਤੇ ਹਮਾਸ ਤੋਂ ਸਮਰਥਨ ਪ੍ਰਾਪਤ ਹੋਇਆ ਹੈ। ਇਸ ਤੋਂ ਇਲਾਵਾ…
