Iranian attacks

ਈਰਾਨੀ ਹਮਲੇ ‘ਚ 10 ਲੋਕਾਂ ਦੀ ਮੌਤ, 200 ਤੋਂ ਵਧੇਰੇ ਜ਼ਖਮੀ; ਇਜ਼ਰਾਇਲੀ ਰਾਸ਼ਟਰਪਤੀ ਨੇ ਪ੍ਰਗਟਾਇਆ ਦੁੱਖ

ਤੇਲ ਅਵੀਵ- ਈਰਾਨ ਨੇ ਬੀਤੀ ਰਾਤ ਇਜ਼ਰਾਈਲ 'ਤੇ ਵੱਡੀ ਗਿਣਤੀ ਵਿਚ ਮਿਜ਼ਾਈਲ ਹਮਲੇ ਕੀਤੇ, ਜਿਸ ਵਿਚ ਇਜ਼ਰਾਈਲ ਦੇ ਵੱਖ-ਵੱਖ ਸ਼ਹਿਰਾਂ ਵਿੱਚ ਘੱਟੋ-ਘੱਟ 10 ਲੋਕ ਮਾਰੇ ਗਏ ਅਤੇ 200 ਤੋਂ ਵੱਧ ਜ਼ਖਮੀ ਹੋ ਗਏ। ਇਜ਼ਰਾਈਲ ਦੇ ਰਾਸ਼ਟਰਪਤੀ ਇਸਹਾਕ ਹਰਜ਼ੋਗ ਨੇ ਈਰਾਨੀ ਮਿਜ਼ਾਈਲ ਹਮਲਿਆਂ ਵਿੱਚ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ।  ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕ ਬਿਆਨ ਵਿੱਚ ਹਰਜ਼ੋਗ ਨੇ ਇਸਨੂੰ "ਇੱਕ ਬਹੁਤ ਹੀ ਦੁਖਦਾਈ ਅਤੇ ਮੁਸ਼ਕਲ ਸਵੇਰ" ਕਿਹਾ। ਉਸ ਨੇ ਲਿਖਿਆ, "ਸਾਡੀਆਂ ਭੈਣਾਂ ਅਤੇ ਭਰਾਵਾਂ ਨੂੰ ਬੀਤੀ ਰਾਤ ਬੈਟ ਯਾਮ, ਤਾਮਰਾ ਅਤੇ ਹੋਰ ਭਾਈਚਾਰਿਆਂ ਵਿੱਚ ਨਾਗਰਿਕ ਆਬਾਦੀ ਵਿਰੁੱਧ ਅਪਰਾਧਿਕ ਈਰਾਨੀ ਹਮਲਿਆਂ ਦੁਆਰਾ ਕਤਲ ਅਤੇ ਜ਼ਖਮੀ ਕੀਤਾ ਗਿਆ। ਯਹੂਦੀ…
Read More