it ministry

IT ਮੰਤਰਾਲਾ ਨੇ ਜਾਰੀ ਕੀਤੀ ਐਡਵਾਈਜ਼ਰੀ, ਸਾਰਿਆਂ ਲਈ ਮੰਨਣਾ ਜ਼ਰੂਰੀ

IT ਮੰਤਰਾਲਾ ਨੇ ਜਾਰੀ ਕੀਤੀ ਐਡਵਾਈਜ਼ਰੀ, ਸਾਰਿਆਂ ਲਈ ਮੰਨਣਾ ਜ਼ਰੂਰੀ

ਆਪਰੇਸ਼ਨ ਸਿੰਦੂਰ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਵੱਧ ਰਹੀ ਗਲਤ ਜਾਣਕਾਰੀ ਦੇ ਮੱਦੇਨਜ਼ਰ, ਭਾਰਤ ਸਰਕਾਰ ਦੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ (MeitY) ਨੇ ਨਾਗਰਿਕਾਂ ਲਈ ਕਰਨ ਅਤੇ ਨਾ ਕਰਨ ਵਾਲੀਆਂ ਗੱਲਾਂ ਦੀ ਇੱਕ ਸੂਚੀ ਸਾਂਝੀ ਕੀਤੀ ਹੈ। ਇਹ ਸਲਾਹ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ X (ਪਹਿਲਾਂ ਟਵਿੱਟਰ) 'ਤੇ ਜਾਰੀ ਕੀਤੀ ਗਈ ਸੀ ਜਿਸਦਾ ਉਦੇਸ਼ ਲੋਕਾਂ ਨੂੰ ਸਾਈਬਰ ਸੁਰੱਖਿਆ ਬਾਰੇ ਜਾਗਰੂਕ ਕਰਨਾ ਅਤੇ ਗਲਤ ਜਾਣਕਾਰੀ ਤੋਂ ਬਚਣਾ ਹੈ। ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ - ਹਮੇਸ਼ਾ ਸਾਈਬਰ ਸੁਰੱਖਿਆ ਉਪਾਵਾਂ ਦੀ ਪਾਲਣਾ ਕਰੋ। ਔਨਲਾਈਨ ਸਾਵਧਾਨ ਰਹੋ ਅਤੇ ਕਿਸੇ ਵੀ ਸ਼ੱਕੀ ਲਿੰਕ ਜਾਂ ਪੋਸਟ ਤੋਂ ਸਾਵਧਾਨ ਰਹੋ। - ਕੋਈ ਵੀ ਖ਼ਬਰ ਸਾਂਝੀ ਕਰਨ ਤੋਂ ਪਹਿਲਾਂ…
Read More