Jaggu bhagwanpuria

ਤਿੰਨ ਸਾਲ ਪੁਰਾਣੇ ਮਾਮਲੇ ‘ਚ ਜੱਗੂ ਭਗਵਾਨਪੁਰੀਆ ਨੂੰ ਰਾਹਤ, ਕੋਰਟ ਨੇ ਟਾਰਗੇਟ ਕਿਲਿੰਗ ਕੇਸ ‘ਚੋਂ ਕੀਤਾ ਬਰੀ

ਤਿੰਨ ਸਾਲ ਪੁਰਾਣੇ ਮਾਮਲੇ ‘ਚ ਜੱਗੂ ਭਗਵਾਨਪੁਰੀਆ ਨੂੰ ਰਾਹਤ, ਕੋਰਟ ਨੇ ਟਾਰਗੇਟ ਕਿਲਿੰਗ ਕੇਸ ‘ਚੋਂ ਕੀਤਾ ਬਰੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ‘ਚ ਹਿੰਦੂ ਆਗੂਆਂ ਦੀ ਟਾਰਗੇਟ ਕਿਲਿੰਗ ਕਰ ਦਹਿਸ਼ਤ ਫੈਲਾਉਣ ਨਾਲ ਜੁੜੇ ਇੱਕ ਹਾਈ-ਪ੍ਰੋਫਾਈਲ ਮਾਮਲੇ ‘ਚ ਮੁਹਾਲੀ ਸਪੈਸ਼ਲ ਕੋਰਟ ਨੇ ਗੈਂਗਸਟਰ ਜੱਗੂ ਭਗਵਾਨਪੂਰੀਆ ਨੂੰ ਰਾਹਤ ਦਿੱਤੀ ਹੈ। ਤਿੰਨ ਸਾਲ ਪੁਰਾਣੇ ਕੇਸ ‘ਚ ਕੋਰਟ ਨੇ ਉਸ ਨੂੰ ਬਰੀ ਕਰ ਦਿੱਤਾ ਹੈ। ਜਦਕਿ ਉਸ ਦੇ ਤਿੰਨ ਸਾਥੀਆਂ ਜਸਪਾਲ ਸਿੰਘ ਉਰਫ਼ ਹਨੀ, ਯੁਵਰਾਜ ਸਿੰਘ ਉਰਫ਼ ਚਿਨਾ ਤੇ ਨਿਸ਼ਾਨ ਸਿੰਘ ‘ਤੇ ਗੰਭੀਰ ਧਾਰਾਵਾਂ ‘ਚ ਮੁਕੱਦਮਾ ਚਲੇਗਾ। ਜਾਂਚ ‘ਚ ਜੱਗੂ ਖਿਲਾਫ਼ ਕੋਈ ਠੋਸ ਸਬੂਤ ਨਹੀਂ ਹੈ ਤੇ ਪ੍ਰੋਸੀਕਿਊਟਸ਼ਨ ਦੀ ਮਨਜ਼ੂਰੀ ਵੀ ਨਹੀਂ ਮਿਲੀ ਹੈ। ਇਹ ਕੇਸ ਯੂਪੀਏ ਦੀ ਧਾਰਾ 17,18, 20 ਤੋਂ ਇਲਾਵਾ ਆਈਪੀਸੀ ਦੀ ਧਾਰਾ 120-B ਤੇ ਆਰਮਸ ਐਕਟ ਤਹਿਤ ਦਰਜ ਹੈ। ਪੰਜਾਬ ਸਟੇਟ ਸਪੈਸ਼ਲ ਆਪਰੇਸ਼ਨਸ ਸੈੱਲ…
Read More
ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਬਟਾਲਾ ਅਦਾਲਤ ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 3 ਦਿਨ ਦਾ ਰਿਮਾਂਡ

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਬਟਾਲਾ ਅਦਾਲਤ ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 3 ਦਿਨ ਦਾ ਰਿਮਾਂਡ

ਨੈਸ਼ਨਲ ਟਾਈਮਜ਼ ਬਿਊਰੋ :- ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਬੀਤੀ ਦੇਰ ਰਾਤ ਬਟਾਲਾ ਪੁਲਿਸ ਵੱਲੋਂ ਆਸਾਮ ਦੀ ਸਿਲਚਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਪੰਜਾਬ ਲਿਆਂਦਾ ਗਿਆ ਹੈ। ਜੱਗੂ ਭਗਵਾਨਪੁਰੀਆ ਨੂੰ ਵੀਰਵਾਰ ਸਵੇਰੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹਵਾਈ ਉਡਾਣ ਰਾਹੀਂ ਅੰਮ੍ਰਿਤਸਰ ਲਿਆਂਦਾ ਗਿਆ ਅਤੇ ਫਿਰ ਬਟਾਲਾ ਪੁਲਿਸ ਵੱਲੋਂ ਭਾਰੀ ਪੁਲਿਸ ਨਿਗਰਾਨੀ ਹੇਠ ਬਟਾਲਾ ਕੋਰਟ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਬਟਾਲਾ ਅਦਾਲਤ ਵੱਲੋਂ ਜੱਗੂ ਭਗਵਾਨਪੁਰੀਆ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ ਗਿਆ ਹੈ।   ਬਟਾਲਾ ਪੁਲਿਸ ਨੇ ਦਸਿਆ ਕਿ ਪੁਲਿਸ ਜ਼ਿਲ੍ਹਾ ਬਟਾਲਾ ਦੇ ਥਾਣਾ ਘੁਮਾਣ 'ਚ ਇਕ ਗੈਂਗਸਟਰ ਬਿੱਲਾ ਮੰਡਿਆਲਾ ਦੇ ਸਾਥੀ ਗੋਰਾ ਬਰਿਆਰ ਦਾ ਕਤਲ ਹੋਇਆ ਸੀ ਅਤੇ ਉਸ ਮਾਮਲੇ 'ਚ…
Read More
ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਸਾਮ ਦੀ ਸਿਲਚਰ ਜੇਲ੍ਹ ‘ਚੋਂ ਅੰਮ੍ਰਿਤਸਰ ਲਿਆਂਦਾ ਗਿਆ , ਬਟਾਲਾ ਦੀ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਸਾਮ ਦੀ ਸਿਲਚਰ ਜੇਲ੍ਹ ‘ਚੋਂ ਅੰਮ੍ਰਿਤਸਰ ਲਿਆਂਦਾ ਗਿਆ , ਬਟਾਲਾ ਦੀ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਨੈਸ਼ਨਲ ਟਾਈਮਜ਼ ਬਿਊਰੋ :- ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਵੀਰਵਾਰ ਸਵੇਰੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਸਾਮ ਦੀ ਸਿਲਚਰ ਜੇਲ੍ਹ 'ਚੋਂ ਹਵਾਈ ਉਡਾਣ ਰਾਹੀਂ ਅੰਮ੍ਰਿਤਸਰ ਲਿਆਂਦਾ ਗਿਆ ਹੈ,ਜਿੱਥੇ ਉਸਨੂੰ ਮਾਰਚ ਤੋਂ ਐਨਡੀਪੀਐਸ ਅਤੇ ਪੀਟੀ ਐਕਟ ਤਹਿਤ ਨਜ਼ਰਬੰਦ ਕੀਤਾ ਗਿਆ ਸੀ। ਦੱਸਿਆ ਗਿਆ ਹੈ ਕਿ ਜੱਗੂ ਨੂੰ ਉਸ ਦੀ ਮਾਂ ਹਰਜੀਤ ਕੌਰ ਦੇ ਕਤਲ ਤੋਂ ਬਾਅਦ ਪਹਿਲੀ ਵਾਰ ਪੁੱਛਗਿੱਛ ਲਈ ਅੰਮ੍ਰਿਤਸਰ ਅਤੇ ਬਟਾਲਾ ਲਿਆਂਦਾ ਗਿਆ ਹੈ। ਜੱਗੂ ਭਗਵਾਨਪੁਰੀਆ ਨੂੰ ਬਟਾਲਾ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।    ਇਸ ਦੌਰਾਨ ਜੱਗੂ ਭਗਵਾਨਪੁਰੀਆ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਖਦਸ਼ਾ ਜਤਾਇਆ ਗਿਆ ਹੈ ਕਿ ਪੁਲਿਸ ਉਸ ਨੂੰ ਝੂਠੇ…
Read More
ਭਗਵਾਨਪੁਰੀਆ ਗੈਂਗ ਨਾਲ ਸਬੰਧਤ 4 ਗੁਰਗੇ ਗ੍ਰਿਫਤਾਰ, ਹਥਿਆਰ ਬਰਾਮਦ

ਭਗਵਾਨਪੁਰੀਆ ਗੈਂਗ ਨਾਲ ਸਬੰਧਤ 4 ਗੁਰਗੇ ਗ੍ਰਿਫਤਾਰ, ਹਥਿਆਰ ਬਰਾਮਦ

ਬਟਾਲਾ/ਅੱਚਲ ਸਾਹਿਬ : ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧ ਰੱਖਣ ਵਾਲੇ 4 ਗੁਰਗਿਆਂ ਨੂੰ ਥਾਣਾ ਰੰਗੜ ਨੰਗਲ ਦੀ ਪੁਲਸ ਨੇ ਗ੍ਰਿਫਤਾਰ ਕਰ ਕੇ ਮਾਰੂ ਹਥਿਆਰ, ਮੈਗਜ਼ੀਨ, ਰੌਂਦ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਪਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਸੰਗਤਪੁਰਾ ਮੋੜ ’ਤੇ ਪਹੁੰਚੇ ਤਾਂ ਗੁਪਤਚਰ ਨੇ ਗੁਪਤ ਸੂਚਨਾ ਦਿੱਤੀ ਕਿ ਸਿਕੰਦਰ ਉਰਫ ਗੋਲਾ, ਲਵਪ੍ਰਤੀ ਉਰਫ ਲਵ ਤੇ ਓਂਕਾਰ ਸਿੰਘ ਵਾਸੀਆਨ ਸ਼ਾਹਬਾਦ ਅਤੇ ਗਗਨਦੀਪ ਸਿੰਘ ਉਰਫ ਗਿਆਨੀ ਵਾਸੀ ਗਾਂਧੀ ਕੈਂਪ ਬਟਾਲਾ ਇਸ ਵੇਲੇ ਪਿੰਡ ਸ਼ਾਹਬਾਦ ਦੀ ਸੜਕ ’ਤੇ ਖੜ੍ਹੇ ਹਨ ਅਤੇ ਇਨ੍ਹਾਂ ਕੋਲੋਂ ਨਾਜਾਇਜ਼ ਅਸਲਾ ਹੈ ਤੇ ਇਹ ਗੈਂਗਸਟਰ…
Read More

ਮਾਂ ਤੇ ਭਰਾ ਦੇ ਕਤਲ ਤੋਂ ਬਾਅਦ ਜੱਗੂ ਗਰੁੱਪ ਨੇ ਪਾਈ ਪੋਸਟ, ਧਮਕੀ ਦਿੰਦਿਆਂ ਕਿਹਾ, ਹੁਣ ਹੱਦਾਂ ਪਾਰ…

ਬਟਾਲਾ/ਗੁਰਦਾਸਪੁਰ : ਬਟਾਲਾ-ਕਾਦੀਆਂ ਰੋਡ 'ਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਅਤੇ ਉਸ ਦੇ ਚਚੇਰੇ ਭਰਾ ਦੇ ਕੀਤੇ ਗਏ ਕਤਲ ਤੋਂ ਬਾਅਦ ਹੁਣ ਜੱਗੂ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਧਮਕੀ ਦਿੱਤੀ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਸ ਕਥਲ ਪੋਸਟ ਵਿਚ ਜੱਗੂ ਨੇ ਬਦਲਾ ਲੈਣ ਦੀ ਗੱਲ ਆਖੀ ਹੈ।  ਜੱਗੂ ਵੱਲੋਂ ਸਾਂਝੀ ਕੀਤੀ ਗਈ ਕਥਿਤ ਪੋਸਟ "ਚ ਕੀ ਲਿਖਿਆ ਉਕਤ ਘਟਨਾ ਤੋਂ ਬਾਅਦ ਜੱਗੂ ਭਗਵਾਨਪੁਰੀਆ ਗਰੁੱਪ ਵੱਲੋਂ ਇਕ ਪੋਸਟ ਸਾਂਝੀ ਕੀਤੀ ਗਈ ਹੈ। ਇਸ ਵਿਚ ਲਿਖਿਆ ਹੈ ਕਿ ਸਾਡੇ ਭਰਾ ਅਤੇ ਮਾਂ ਦਾ ਕਤਲ ਗਲਤ ਸੀ। ਸਾਡੀ ਦੁਸ਼ਮਣੀ ਸਾਡੇ ਵਿਚਕਾਰ ਹੈ, ਇਕ ਦੂਜੇ ਦੇ ਪਰਿਵਾਰਾਂ ਨਾਲ ਨਹੀਂ। ਹਰ ਕਿਸੇ ਦੇ…
Read More
ਬਟਾਲਾ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ `ਤੇ ਫਾਇਰਿੰਗ, ਹਾਲਤ ਗੰਭੀਰ!

ਬਟਾਲਾ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ `ਤੇ ਫਾਇਰਿੰਗ, ਹਾਲਤ ਗੰਭੀਰ!

ਨੈਸ਼ਨਲ ਟਾਈਮਜ਼ ਬਿਊਰੋ :- ਬਟਾਲਾ ਦੇ ਕਾਦੀਆ ਇਲਾਕੇ ਵਿੱਚ ਸ਼ਨੀਵਾਰ ਨੂੰ ਗੋਲੀਬਾਰੀ ਦੀ ਇੱਕ ਗੰਭੀਰ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰਨਵੀਰ ਸਿੰਘ (ਪੁੱਤਰ ਪ੍ਰੇਮ ਸਿੰਘ), ਵਾਸੀ ਭੀਖੋਵਾਲ ਥਾਣਾ ਘੁਮਾਣ ਕਲਾਂ, ਜੋ ਕਿ ਸਕਾਰਪੀਓ ਕਾਰ ਵਿੱਚ ਸਫ਼ਰ ਕਰ ਰਿਹਾ ਸੀ, ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੌਰਾਨ ਉਸ ਦੇ ਨਾਲ ਆਈ ਔਰਤ ਹਰਜੀਤ ਕੌਰ (ਵਾਸੀ ਭਗਵਾਨਪੁਰ), ਜੋ ਕਿ ਕਥਿਤ ਤੌਰ 'ਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹੈ, ਗੰਭੀਰ ਜ਼ਖਮੀ ਹੋ ਗਈ। ਔਰਤ ਦੀ ਹਾਲਤ ਨਾਜ਼ੁਕ ਹੋਣ ਕਾਰਨ, ਮੁੱਢਲੀ ਸਹਾਇਤਾ ਤੋਂ ਬਾਅਦ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।…
Read More