Jagtar Singh Hawara

ਪੰਜਾਬ ਗਵਰਨਰ ਨੂੰ ਮਿਲਣ ਤੋਂ ਬਾਅਦ ਜਗਤਾਰ ਹਵਾਰਾ ਦੀ ਪੈਰੋਲ ਨੂੰ ਲੈ ਕੇ ਸੀਐਮ ਮਾਨ ਦਾ ਵੱਡਾ ਬਿਆਨ

ਪੰਜਾਬ ਗਵਰਨਰ ਨੂੰ ਮਿਲਣ ਤੋਂ ਬਾਅਦ ਜਗਤਾਰ ਹਵਾਰਾ ਦੀ ਪੈਰੋਲ ਨੂੰ ਲੈ ਕੇ ਸੀਐਮ ਮਾਨ ਦਾ ਵੱਡਾ ਬਿਆਨ

ਗੁਰਪ੍ਰੀਤ ਸਿੰਘ :- ਮੁੱਖ ਮੰਤਰੀ ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੇ ਮਾਮਲੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ ਹਵਾਰਾ ਨੂੰ ਮਨੁੱਖੀ ਆਧਾਰ ’ਤੇ ਪੈਰੋਲ ਦੇਣ ਦੀ ਸਿਫਾਰਸ਼ ਕੀਤੀ ਜਾ ਚੁੱਕੀ ਹੈ, ਖ਼ਾਸ ਕਰਕੇ ਜੇਕਰ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ। CM ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਮਲਾ ਕੇਂਦਰ ਸ਼ਾਸਤ ਪ੍ਰਦੇਸ਼ (UT) ਨਾਲ ਸਬੰਧਤ ਹੋਣ ਕਾਰਨ ਇਸ ਵਿੱਚ ਰਾਜਪਾਲ ਦੀ ਭੂਮਿਕਾ ਅਹਿਮ ਹੈ ਅਤੇ ਮਾਮਲਾ ਅੱਗੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ। ਮੁੱਖ ਮੰਤਰੀ ਮੁਤਾਬਕ…
Read More
ਕੌਮੀ ਇਨਸਾਫ਼ ਮੋਰਚਾ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ CM ਮਾਨ ਦੇ ਪੱਤਰ ਦਾ ਸਵਾਗਤ

ਕੌਮੀ ਇਨਸਾਫ਼ ਮੋਰਚਾ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ CM ਮਾਨ ਦੇ ਪੱਤਰ ਦਾ ਸਵਾਗਤ

ਚੰਡੀਗੜ੍ਹ :- ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਭਾਈ ਪਾਲ ਸਿੰਘ ਫ਼ਰਾਂਸ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ ਪੰਜਾਬ ਦੇ CM ਭਗਵੰਤ ਮਾਨ ਦੇ ਪੱਤਰ ਦਾ ਸਵਾਗਤ ਕੀਤਾ ਗਿਆ ਹੈ। ਦੱਸ ਦਈਏ ਕਿ ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਭਾਈ ਪਾਲ ਸਿੰਘ ਫ਼ਰਾਂਸ ਬੰਦੀ ਸਿੰਘਾਂ ਦੀ ਰਿਹਾਈ ਲਈ 7 ਜਨਵਰੀ 2023 ਤੋਂ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਡਟੇ ਹੋਏ ਹਨ। ਹਾਲਾਂਕਿ, ਭਾਈ ਪਾਲ ਸਿੰਘ ਫ਼ਰਾਂਸ ਨੇ ਸਿਰਫ਼ 10 ਦਿਨਾਂ ਦੀ ਪੈਰੋਲ ਦੀ ਸਿਫ਼ਾਰਸ਼ ’ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਪੈਰੋਲ ਦੇਣ ਦੀ ਪਹਿਲ ਕੀਤੀ ਹੈ ਤਾਂ ਇਸ ਦੀ ਮਿਆਦ ਵਧਾਈ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ…
Read More
ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ CM ਮਾਨ ਨੇ ਰਾਜਪਾਲ ਨੂੰ ਕੀਤੀ ਅਪੀਲ

ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ CM ਮਾਨ ਨੇ ਰਾਜਪਾਲ ਨੂੰ ਕੀਤੀ ਅਪੀਲ

ਚੰਡੀਗੜ੍ਹ; 8 ਅਗਸਤ 2026 (ਗੁਰਪ੍ਰੀਤ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਵੇ। ਰਾਜਪਾਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਵਡੇਰੀ ਉਮਰ ਹੋਣ ਕਾਰਨ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ, ਜੋ ਕਿ ਹਰ ਕਿਸੇ ਲਈ ਚਿੰਤਾ ਦਾ ਗੰਭੀਰ ਵਿਸ਼ਾ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਜਗਤਾਰ ਸਿੰਘ ਹਵਾਰਾ…
Read More
29 ਸਾਲਾਂ ਬਾਅਦ ਪਹਿਲੀ ਵਾਰ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਸਿਫ਼ਾਰਸ਼, ਫ਼ੈਸਲਾ ਹੁਣ ਰਾਜਪਾਲ ਦੇ ਹੱਥ

29 ਸਾਲਾਂ ਬਾਅਦ ਪਹਿਲੀ ਵਾਰ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਸਿਫ਼ਾਰਸ਼, ਫ਼ੈਸਲਾ ਹੁਣ ਰਾਜਪਾਲ ਦੇ ਹੱਥ

ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨੁੱਖੀ ਆਧਾਰ 'ਤੇ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਦੀ ਸਿਫਾਰਸ਼ ਕੀਤੀ ਹੈ। ਹਵਾਰਾ ਦੀ ਮਾਂ ਦੀ ਵਿਗੜਦੀ ਸਿਹਤ ਦਾ ਹਵਾਲਾ ਦਿੰਦੇ ਹੋਏ, ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਜਲਦੀ ਪੈਰੋਲ ਦੀ ਬੇਨਤੀ ਕੀਤੀ ਹੈ। ਇਸ ਮਾਮਲੇ 'ਤੇ ਅੰਤਿਮ ਫੈਸਲਾ ਹੁਣ ਰਾਜਪਾਲ ਕੋਲ ਹੈ। ਇਹ ਪਹਿਲੀ ਵਾਰ ਹੈ ਜਦੋਂ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਦੀ ਸਿਫਾਰਸ਼ ਕੀਤੀ ਗਈ ਹੈ, ਜੋ ਕਿ ਲਗਭਗ 29 ਸਾਲਾਂ ਤੋਂ ਜੇਲ੍ਹ ਵਿੱਚ ਹੈ। ਵੱਖ-ਵੱਖ ਸੰਪਰਦਾਇਕ ਸੰਗਠਨਾਂ ਅਤੇ ਆਗੂਆਂ ਨੇ ਹਵਾਰਾ ਦੀ ਪੈਰੋਲ ਦੀ ਲੰਬੇ…
Read More
ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਨੂੰ ਲੈ ਕੇ ਵੱਡਾ ਐਲਾਨ

ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਨੂੰ ਲੈ ਕੇ ਵੱਡਾ ਐਲਾਨ

ਗੁਰਪ੍ਰੀਤ ਸਿੰਘ :- ਭਾਈ ਜਗਤਾਰ ਸਿੰਘ ਹਵਾਰਾ ਦੇ ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਅਤੇ ਸਮਾਜਿਕ ਆਗੂਆਂ ਵੱਲੋਂ ਸਰਕਾਰਾਂ ’ਤੇ ਮਨੁੱਖੀ ਅਧਿਕਾਰਾਂ ਦੀ ਕਥਿਤ ਉਲੰਘਣਾ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਪ੍ਰੈਸ ਕਾਨਫਰੰਸ ਦੌਰਾਨ ਆਗੂਆਂ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਇਕ ਵਾਰ ਫਿਰ ਚਰਚਾ ਵਿੱਚ ਹੈ ਅਤੇ ਖ਼ਾਸ ਤੌਰ ’ਤੇ ਹਵਾਰਾ ਦੀ ਰਿਹਾਈ ਅਤੇ ਪਰਿਵਾਰਕ ਮਿਲਾਪ ਨੂੰ ਲੈ ਕੇ ਸਰਕਾਰ ’ਤੇ ਸਵਾਲ ਖੜੇ ਕੀਤੇ ਜਾ ਰਹੇ ਹਨ। ਆਗੂਆਂ ਅਨੁਸਾਰ ਭਾਈ ਹਵਾਰਾ ਦੀ 82 ਸਾਲਾ ਮਾਤਾ ਗੰਭੀਰ ਬਿਮਾਰੀ ਨਾਲ ਜੂਝ ਰਹੀ ਹੈ ਅਤੇ ਜੀਵਨ ਦੇ ਆਖ਼ਰੀ ਪੜਾਅ ਵਿੱਚ ਹੈ। ਇਸ ਹਾਲਾਤ ਦੇ ਬਾਵਜੂਦ ਮਾਂ-ਪੁੱਤਰ ਦੀ ਮੁਲਾਕਾਤ ਲਈ…
Read More