Jalandhar grenade attack

ਮਨੋਰੰਜਨ ਕਾਲੀਆ ਦੇ ਘਰ ਪੁੱਜੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਤੇ ਅਸ਼ਵਨੀ ਸ਼ਰਮਾ, ਘਟਨਾ ਦੀ ਕੀਤੀ ਨਿੰਦਾ

ਮਨੋਰੰਜਨ ਕਾਲੀਆ ਦੇ ਘਰ ਪੁੱਜੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਤੇ ਅਸ਼ਵਨੀ ਸ਼ਰਮਾ, ਘਟਨਾ ਦੀ ਕੀਤੀ ਨਿੰਦਾ

ਨੈਸ਼ਨਲ ਟਾਈਮਜ਼ ਬਿਊਰੋ :- ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਹੋਏ ਧਮਾਕੇ ਤੋਂ ਬਾਅਦ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਮੰਗਲਵਾਰ ਸਵੇਰੇ ਕਾਲੀਆ ਦੇ ਘਰ ਪਹੁੰਚੇ। ਇਸ ਮੌਕੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਵੀ ਉਨ੍ਹਾਂ ਦੇ ਨਾਲ ਸਨ। ਬਿੱਟੂ ਨੇ ਸਾਬਕਾ ਮੰਤਰੀ ਨਾਲ ਗੱਲ ਕੀਤੀ ਅਤੇ ਉਸ ਤੋਂ ਬਾਅਦ ਮੀਡੀਆ ਨੂੰ ਦੱਸਿਆ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਡਗਮਗਾ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਫਿਰ ਤੋਂ ਅੱਗ ਲਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸੜ ਰਿਹਾ ਹੈ ਅਤੇ ਇਸਨੂੰ ਬਚਾਉਣ ਦੀ ਜ਼ਰੂਰਤ ਹੈ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਉਨ੍ਹਾਂ ਲੋਕਾਂ ਦੁਆਰਾ ਚਲਾਇਆ ਜਾ ਰਿਹਾ ਹੈ ਜੋ…
Read More
BJP ਨੇਤਾ ਦੇ ਘਰ ਹੋਏ ਗ੍ਰੇਨੇਡ ਹਮਲੇ ‘ਤੇ ਸੁਖਬੀਰ ਸਿੰਘ ਬਾਦਲ ਨੇ ਸੂਬਾ ਸਰਕਾਰ ‘ਤੇ ਸਾਧਿਆ ਨਿਸ਼ਾਨਾ! CM ਮਾਨ ਤੋਂ ਮੰਗਿਆ ਅਸਤੀਫਾ

BJP ਨੇਤਾ ਦੇ ਘਰ ਹੋਏ ਗ੍ਰੇਨੇਡ ਹਮਲੇ ‘ਤੇ ਸੁਖਬੀਰ ਸਿੰਘ ਬਾਦਲ ਨੇ ਸੂਬਾ ਸਰਕਾਰ ‘ਤੇ ਸਾਧਿਆ ਨਿਸ਼ਾਨਾ! CM ਮਾਨ ਤੋਂ ਮੰਗਿਆ ਅਸਤੀਫਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਵਿੱਚ ਗ੍ਰੇਨੇਡ ਹਮਲਿਆਂ ਦਾ ਖੌਫ ਵੱਧਦਾ ਹੀ ਜਾ ਰਿਹਾ ਹੈ। ਹੁਣ ਪੰਜਾਬ ਵਿੱਚ BJP ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਗ੍ਰੇਨੇਡ ਵਰਗੀ ਸਮੱਗਰੀ ਸੁੱਟ ਕੇ ਧਮਾਕਾ ਕੀਤਾ ਗਿਆ। ਜਿਸ ਨਾਲ ਇਲਾਕੇ ਦੇ ਵਿੱਚ ਦਹਿਸ਼ਤ ਫੈਲ ਗਈ। ਜਦੋਂ ਇਹ ਖਬਰ ਸਾਹਮਣੇ ਆਈ ਤਾਂ ਸਿਆਸੀ ਗਲਿਆਰਿਆਂ ਦੇ ਵਿੱਚ ਇਸ ਹਮਲੇ ਦੀ ਸਖਤ ਸ਼ਬਦਾਂ ਦੇ ਵਿੱਚ ਨਿੰਦਾ ਕੀਤੀ ਜਾ ਰਹੀ ਹੈ ਅਤੇ ਸੂਬਾ ਸਰਕਾਰ ਦੀ ਕਾਰਜਗੁਜ਼ਾਰੀ ਉੱਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। BJP ਆਗੂ ਮਨੋਰੰਜਨ ਕਾਲੀਆ ਦੇ ਘਰ ਹੋਏ ਧਮਾਕੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਸਰਕਾਰ…
Read More
ਜਲੰਧਰ ਗ੍ਰੇਨੇਡ ਹਮਲਾ; ਸੁਨੀਲ ਜਾਖੜ ਨੇ ਪੰਜਾਬ ਸਰਕਾਰ ਉਤੇ ਚੁੱਕੇ ਸਵਾਲ

ਜਲੰਧਰ ਗ੍ਰੇਨੇਡ ਹਮਲਾ; ਸੁਨੀਲ ਜਾਖੜ ਨੇ ਪੰਜਾਬ ਸਰਕਾਰ ਉਤੇ ਚੁੱਕੇ ਸਵਾਲ

ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ ਵਿੱਚ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੇ ਘਰ ਉਤੇ ਗ੍ਰੇਨੇਡ ਹਮਲੇ ਦੀ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਨਿਖੇਧੀ ਕੀਤੀ ਹੈ। ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਕਾਂਗਰਸ ਹੈੱਡਕੁਆਰਟਰ 'ਤੇ ਪੰਜਾਬ ਪੁਲਿਸ ਦੀ ਇੱਕ ਖੁਫੀਆ ਟੀਮ ਤਾਇਨਾਤ ਕੀਤੀ ਹੈ। ਮੇਰੇ ਕੋਲ ਦਿੱਲੀ ਕਾਂਗਰਸ ਦੀ ਮੀਟਿੰਗ ਵਿੱਚ ਕੀ ਹੋਇਆ, ਇਸ ਬਾਰੇ ਖੁਫੀਆ ਜਾਣਕਾਰੀ ਹੈ।
Read More
ਰੋਜਰ ਗ੍ਰਨੇਡ ਹਮਲਾ: ਲਾਰੈਂਸ ਗੈਂਗ ਨਾਲ ਜੁੜਿਆ ਮੁਲਜ਼ਮ ਕਰਨਾਲ ਤੋਂ ਗ੍ਰਿਫ਼ਤਾਰ, ਅਮਰੀਕਾ ਤੋਂ ਰਚੀ ਗਈ ਸੀ ਸਾਜ਼ਿਸ਼!

ਰੋਜਰ ਗ੍ਰਨੇਡ ਹਮਲਾ: ਲਾਰੈਂਸ ਗੈਂਗ ਨਾਲ ਜੁੜਿਆ ਮੁਲਜ਼ਮ ਕਰਨਾਲ ਤੋਂ ਗ੍ਰਿਫ਼ਤਾਰ, ਅਮਰੀਕਾ ਤੋਂ ਰਚੀ ਗਈ ਸੀ ਸਾਜ਼ਿਸ਼!

ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ ਪੁਲਸ ਨੇ ਸੋਸ਼ਲ ਮੀਡੀਆ ਇੰਫਲੂਐਂਸਰ ਰੋਜਰ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਮਾਮਲੇ ਵਿੱਚ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਕਰਦਿਆਂ ਕਰਨਾਲ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਇਕ ਹੋਰ ਮੈਂਬਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਹਿਚਾਣ ਕਰਨ ਉਰਫ਼ ਕੈਪਟਨ ਸਮਾਣਾ ਵਜੋਂ ਹੋਈ ਹੈ, ਜਿਸ ਨੂੰ ਕਰਨਾਲ ਦੇ ਪਿੰਡ ਸਮਾਣਾ ਭਾਊ ਤੋਂ ਪੁਲਿਸ ਨੇ ਕਾਬੂ ਕੀਤਾ। ਜਾਂਚ ਦੌਰਾਨ ਇਹ ਗੰਭੀਰ ਖੁਲਾਸਾ ਸਾਹਮਣੇ ਆਇਆ ਹੈ ਕਿ ਗ੍ਰਨੇਡ ਹਮਲੇ ਦੀ ਪੂਰੀ ਸਾਜ਼ਿਸ਼ ਅਮਰੀਕਾ ਤੋਂ ਰਚੀ ਗਈ ਸੀ, ਜਿਸ ਦੇ ਪਿੱਛੇ ਲਾਰੈਂਸ ਬਿਸ਼ਨੋਈ ਦਾ ਕਰੀਬੀ ਗੈਂਗਸਟਰ ਭਾਨੂ ਰਾਣਾ ਸੀ। ਪੁਲਿਸ ਦੇ ਅਨੁਸਾਰ, ਕਰਨ ਨੇ ਫਗਵਾੜਾ ਵਿਖੇ…
Read More