Jalandhar

ਪੰਜਾਬ ਦੇ ਇਸ ਜ਼ਿਲ੍ਹੇ ‘ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ ‘ਤੇ ਰਹੇਗੀ ਰੋਕ, ਜਾਣੋ ਕਾਰਨ

ਪੰਜਾਬ ਦੇ ਇਸ ਜ਼ਿਲ੍ਹੇ ‘ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ ‘ਤੇ ਰਹੇਗੀ ਰੋਕ, ਜਾਣੋ ਕਾਰਨ

ਜਲੰਧਰ -ਸੰਤ ਭਗਤ ਕਬੀਰ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਜਲੰਧਰ ਪ੍ਰਸ਼ਾਸਨ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਧਾਰਮਿਕ ਭਾਵਨਾਵਾਂ ਦੀ ਮਰਿਆਦਾ ਨੂੰ ਧਿਆਨ ਵਿਚ ਰੱਖਦੇ ਹੋਏ ਵਿਸ਼ੇਸ਼ ਅਹਿਤਿਆਤ ਵਜੋਂ 10 ਅਤੇ 11 ਜੂਨ ਨੂੰ ਮੀਟ, ਆਂਡੇ ਅਤੇ ਸ਼ਰਾਬ ਦੀ ਵਿਕਰੀ ’ਤੇ ਰੋਕ ਰਹੇਗੀ। 10 ਅਤੇ 11 ਜੂਨ ਨੂੰ ਇਹ ਦੁਕਾਨਾਂ ਬੰਦ ਰਹਿਣਗੀਆਂ।  ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਬਰਾੜ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਪਾਬੰਦੀ 10 ਜੂਨ ਨੂੰ ਸੰਤ ਕਬੀਰ ਜੀ ਮੰਦਿਰ ਨੇੜੇ ਅਤੇ ਸ਼ੋਭਾ ਯਾਤਰਾ ਦੇ ਸ਼ੁਰੂਆਤੀ ਰਸਤੇ ’ਤੇ ਅਤੇ 11 ਜੂਨ ਨੂੰ ਸ਼ੋਭਾ ਯਾਤਰਾ ਦੇ ਪੂਰੇ ਰਸਤੇ ਅਤੇ ਮੰਦਿਰ ਦੇ ਆਲੇ-ਦੁਆਲੇ ਦੇ ਖੇਤਰ ਵਿਚ ਲਾਗੂ ਰਹੇਗੀ।  ਏ. ਡੀ.…
Read More
ਜਲੰਧਰ ‘ਚ 22 ਸਾਲਾ ਨੌਜਵਾਨ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼, ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ

ਜਲੰਧਰ ‘ਚ 22 ਸਾਲਾ ਨੌਜਵਾਨ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼, ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ

ਜਲੰਧਰ : ਜਲੰਧਰ ਵਿੱਚ ਇੱਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ, ਜਿਸ ਨਾਲ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ। ਇਹ ਘਟਨਾ ਵਾਰਡ ਨੰਬਰ 18 ਵਿੱਚ ਰੇਲਵੇ ਲਾਈਨ ਦੇ ਨੇੜੇ ਵਾਪਰੀ, ਜਿੱਥੇ ਸਥਾਨਕ ਲੋਕਾਂ ਨੇ ਲਾਸ਼ ਨੂੰ ਦਰੱਖਤ ਨਾਲ ਲਟਕਦੇ ਦੇਖਿਆ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਮ੍ਰਿਤਕ ਦੀ ਪਛਾਣ 22 ਸਾਲਾ ਰਾਹੁਲ ਵਜੋਂ ਹੋਈ ਹੈ, ਜੋ ਕਿ ਉੱਤਰ ਪ੍ਰਦੇਸ਼ ਦੇ ਬਹਿਰਾਈਚ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਅਤੇ ਇਸ ਸਮੇਂ ਆਪਣੇ ਪਰਿਵਾਰ ਨਾਲ ਜਲੰਧਰ ਵਿੱਚ ਰਹਿ ਰਿਹਾ ਸੀ। ਰਾਹੁਲ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਸੀ। ਮ੍ਰਿਤਕ ਦੇ ਪਿਤਾ ਬੈਜਨਾਥ, ਜੋ ਕਿ ਪਲੰਬਰ ਦਾ ਕੰਮ ਕਰਦੇ ਹਨ, ਨੇ ਮੀਡੀਆ ਨੂੰ ਦੱਸਿਆ…
Read More
ਜਲੰਧਰ ਵਾਸੀਆਂ ਨੂੰ ਜਲਦ ਮਿਲਣ ਜਾ ਰਹੀ ਹੈ ਵੱਡੀ ਸੌਗਾਤ! CM ਮਾਨ 11 ਜੂਨ ਨੂੰ ਕਰਨਗੇ ਉਦਘਾਟਨ

ਜਲੰਧਰ ਵਾਸੀਆਂ ਨੂੰ ਜਲਦ ਮਿਲਣ ਜਾ ਰਹੀ ਹੈ ਵੱਡੀ ਸੌਗਾਤ! CM ਮਾਨ 11 ਜੂਨ ਨੂੰ ਕਰਨਗੇ ਉਦਘਾਟਨ

ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ (Punjab) ਵਾਸੀਆਂ ਨੂੰ ਜਲਦ ਹੀ ਵੱਡੀ ਸੌਗਾਤ ਮਿਲਣ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 11 ਜੂਨ ਨੂੰ ਕਬੀਰ ਜੈਅੰਤੀ ਸਬੰਧੀ ਜਲੰਧਰ ਵਿਚ ਸੂਬਾ ਪੱਧਰੀ ਪ੍ਰੋਗਰਾਮ ਹੋਵੇਗਾ। ਜਿਸ ਵਿਚ ਮੁੱਖ ਮੰਤਰੀ ਮਾਨ ਵੀ ਸ਼ਾਮਿਲ ਹੋਣਗੇ। ਅਜਿਹੇ ਵਿਚ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਉਹ ਉਸੇ ਦਿਨ ਬਰਲਟਨ ਪਾਰਕ ਸਪੋਰਟਸ ਹੱਬ ਦਾ ਵੀ ਉਦਘਾਟਨ ਕਰਨਗੇ। ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਨਗਰ ਨਿਗਮ ਪ੍ਰਸ਼ਾਸਨ ਨੇ ਉਦਘਾਟਨ ਸਮਾਰੋਹ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ ਅਤੇ ਸੁਰੱਖਿਆ ਨੂੰ ਲੈ ਕੇ ਵੀ ਹਰ ਪੁਖਤਾ ਇੰਤਜ਼ਾਮ ਕੀਤਾ ਜਾ ਰਿਹਾ ਹੈ। ਇਹ ਪ੍ਰਾਜੈਕਟ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ…
Read More
ਜਲੰਧਰ ‘ਚ ਹੋਇਆ ਬਲੈਕਆਊਟ, ਹਨ੍ਹੇਰੇ ‘ਚ ਡੁੱਬਿਆ ਸ਼ਹਿਰ

ਜਲੰਧਰ ‘ਚ ਹੋਇਆ ਬਲੈਕਆਊਟ, ਹਨ੍ਹੇਰੇ ‘ਚ ਡੁੱਬਿਆ ਸ਼ਹਿਰ

ਜਲੰਧਰ- ਜਲੰਧਰ 'ਚ ਬਲੈਕਆਊਟ ਹੋ ਗਿਆ ਹੈ। ਇਸ ਤੋਂ ਪਹਿਲਾਂ ਮੌਕ ਡ੍ਰਿਲ ਹੋਈ। ਪੂਰੇ ਇਲਾਕੇ 'ਚ ਹਨ੍ਹੇਰਾ ਛਾ ਗਿਆ ਹੈ। ਪੁਲਸ ਚੱਪੇ -ਚੱਪੇ 'ਤੇ ਤਾਇਨਾਤ ਹੈ। ਇਸ ਤੋਂ ਇਲਾਵਾ, ਇਹ ਅਭਿਆਸ ਕਰਨਾ ਹੈ ਕਿ ਹਵਾਈ ਹਮਲਿਆਂ ਅਤੇ ਡਰੋਨ ਹਮਲਿਆਂ ਦੌਰਾਨ ਘਰ ਵਿੱਚ ਕਿਵੇਂ ਸੁਰੱਖਿਅਤ ਰਹਿਣਾ ਹੈ। ਬਲੈਕਆਊਟ ਦੌਰਾਨ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਰੱਖਣਾ ਹੈ, ਇਹ ਆਪ੍ਰੇਸ਼ਨ ਸ਼ੀਲਡ ਹੈ।
Read More
ਜਲੰਧਰ ‘ਚ ਅੱਜ ਰਾਤ ਬਲੈਕਆਊਟ ਤੇ ਮੌਕ ਡਰਿੱਲ, ਐਮਰਜੈਂਸੀ ਤਿਆਰੀਆਂ ਦੀ ਹੋਵੇਗੀ ਜਾਂਚ

ਜਲੰਧਰ ‘ਚ ਅੱਜ ਰਾਤ ਬਲੈਕਆਊਟ ਤੇ ਮੌਕ ਡਰਿੱਲ, ਐਮਰਜੈਂਸੀ ਤਿਆਰੀਆਂ ਦੀ ਹੋਵੇਗੀ ਜਾਂਚ

ਜਲੰਧਰ, 31 ਮਈ : ਪੰਜਾਬ ਵਿੱਚ ਸਿਵਲ ਸੁਰੱਖਿਆ ਅਤੇ ਐਮਰਜੈਂਸੀ ਸਥਿਤੀਆਂ ਦੀ ਤਿਆਰੀ ਦੀ ਜਾਂਚ ਕਰਨ ਲਈ ਅੱਜ ਰਾਤ ਇੱਕ ਬਲੈਕਆਊਟ ਅਤੇ ਮੌਕ ਡਰਿੱਲ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਹ ਅਭਿਆਸ 31 ਮਈ ਨੂੰ ਰਾਤ 9:30 ਵਜੇ ਤੋਂ 10:00 ਵਜੇ ਤੱਕ ਕੀਤਾ ਜਾਵੇਗਾ, ਜਿਸ ਵਿੱਚ ਪੂਰੇ ਜ਼ਿਲ੍ਹੇ ਦੀਆਂ ਲਾਈਟਾਂ ਬੰਦ ਕਰ ਦਿੱਤੀਆਂ ਜਾਣਗੀਆਂ। ਡਾ. ਅਗਰਵਾਲ ਨੇ ਕਿਹਾ ਕਿ ਬਲੈਕਆਊਟ ਇੱਕ ਸਾਇਰਨ ਦੀ ਆਵਾਜ਼ ਨਾਲ ਸ਼ੁਰੂ ਹੋਵੇਗਾ, ਜੋ ਨਾਗਰਿਕਾਂ ਨੂੰ ਸੁਚੇਤ ਕਰੇਗਾ। ਇਸ ਤੋਂ ਬਾਅਦ, ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਸਾਰੀ ਬਿਜਲੀ ਸਪਲਾਈ ਬੰਦ ਕਰ ਦਿੱਤੀ ਜਾਵੇਗੀ। ਉਨ੍ਹਾਂ ਨਾਗਰਿਕਾਂ ਨੂੰ…
Read More
ਜਲੰਧਰ ‘ਚ ਵੀ ਹੋਵੇਗਾ ਬਲੈਕਆਊਟ, ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਾਰੀ ਕੀਤੇ ਹੁਕਮ

ਜਲੰਧਰ ‘ਚ ਵੀ ਹੋਵੇਗਾ ਬਲੈਕਆਊਟ, ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਾਰੀ ਕੀਤੇ ਹੁਕਮ

ਜਲੰਧਰ - 31 ਮਈ ਨੂੰ ਪੰਜਾਬ ਵਿਚ ਫਿਰ ਤੋਂ ਮੌਕ ਡਰਿੱਲ ਅਤੇ ਬਲੈਕਆਊਟ ਹੋਣ ਜਾ ਰਿਹਾ ਹੈ। ਉਥੇ ਹੀ ਜਲੰਧਰ ਵਿਚ ਵੀ ਕੱਲ੍ਹ ਖ਼ਤਰੇ ਦੇ ਘੁੱਗੂ ਵੱਜਣਗੇ ਅਤੇ ਮੌਕ ਡਰਿੱਲ ਦੇ ਨਾਲ ਬਲੈਕਆਊਟ ਵੀ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 31 ਮਈ ਨੂੰ ਰਾਤ 9.30 ਵਜੇ ਤੋਂ ਰਾਤ 10 ਵਜੇ ਤੱਕ ਜਲੰਧਰ ਜ਼ਿਲ੍ਹੇ ਵਿੱਚ ਬਲੈਕ ਆਊਟ ਦਾ ਅਭਿਆਸ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬਲੈਕਆਊਟ ਤੋਂ ਪਹਿਲਾਂ ਸਾਇਰਨ ਦੀ ਆਵਾਜ਼ ਸੁਣਾਈ ਦੇਵੇਗੀ ਅਤੇ ਇਸ ਸਮੇਂ ਦੌਰਾਨ ਐਮਰਜੈਂਸੀ ਸੇਵਾਵਾਂ ਵਾਲੇ ਅਦਾਰਿਆਂ ਤੋਂ ਇਲਾਵਾ ਪੂਰੇ ਜ਼ਿਲ੍ਹੇ ਵਿੱਚ ਲਾਈਟ ਬੰਦ ਕਰ ਦਿੱਤੀ ਜਾਵੇਗੀ।  ਇਸ ਤੋਂ ਇਲਾਵਾ…
Read More
ਪੰਜਾਬ ‘ਚ ਦੋ ਵੱਡੇ Blast, 4 ਲੋਕਾਂ ਦੀ ਮੌਤ, ਕਈ ਜ਼ਖਮੀ

ਪੰਜਾਬ ‘ਚ ਦੋ ਵੱਡੇ Blast, 4 ਲੋਕਾਂ ਦੀ ਮੌਤ, ਕਈ ਜ਼ਖਮੀ

ਨੈਸ਼ਨਲ ਟਾਈਮਜ਼ ਬਿਊਰੋ :- ਸ਼ੁੱਕਰਵਾਰ ਨੂੰ ਜਲੰਧਰ ਦੇ ਸੋਢਲ ਚੌਕ ਨੇੜੇ ਇੱਕ ਸਾਈਕਲ ਦੀ ਦੁਕਾਨ ਵਿੱਚ ਇੱਕ ਵੱਡਾ ਧਮਾਕਾ ਹੋਇਆ। ਇਹ ਧਮਾਕਾ ਦੁਕਾਨ ਵਿੱਚ ਰੱਖੇ ਕੰਪ੍ਰੈਸਰ ਦੇ ਫਟਣ ਕਾਰਨ ਹੋਇਆ। ਧਮਾਕੇ ਦੀ ਆਵਾਜ਼ ਇੰਨੀ ਤੇਜ਼ ਸੀ ਕਿ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਹਫੜਾ-ਦਫੜੀ ਮਚ ਗਈ ਅਤੇ ਲੋਕ ਡਰ ਕੇ ਬਾਹਰ ਆ ਗਏ। ਖੁਸ਼ਕਿਸਮਤੀ ਇਹ ਸੀ ਕਿ ਹਾਦਸੇ ਸਮੇਂ ਦੁਕਾਨਦਾਰ ਦੁਕਾਨ ਵਿੱਚ ਮੌਜੂਦ ਨਹੀਂ ਸੀ। ਉਹ ਕਿਸੇ ਕੰਮ ਲਈ ਬਾਹਰ ਗਿਆ ਹੋਇਆ ਸੀ, ਜਿਸ ਕਾਰਨ ਉਸਦੀ ਜਾਨ ਬਚ ਗਈ। ਧਮਾਕੇ ਕਾਰਨ ਦੁਕਾਨ ਦੀ ਛੱਤ ਉੱਡ ਗਈ ਅਤੇ ਕੰਪ੍ਰੈਸਰ ਲਗਭਗ 15 ਫੁੱਟ ਦੂਰ ਡਿੱਗ ਗਿਆ। ਇਸਦੀ ਮੋਟਰ ਇੱਕ ਦਰੱਖਤ ਨਾਲ ਲਟਕ ਗਈ। ਚਸ਼ਮਦੀਦਾਂ…
Read More
ਜਲੰਧਰ – 3 ਸਾਲਾਂ ਬੱਚੀ ਦੇ ਲੱਗੀ ਗੋਲੀ, ਇੰਝ ਵਾਪਰਿਆ ਹਾਦਸਾ……

ਜਲੰਧਰ – 3 ਸਾਲਾਂ ਬੱਚੀ ਦੇ ਲੱਗੀ ਗੋਲੀ, ਇੰਝ ਵਾਪਰਿਆ ਹਾਦਸਾ……

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਸ਼ਹਿਰ ਵਿੱਚ ਇੱਕ 3 ਸਾਲ ਦੀ ਬੱਚੀ ਨੂੰ ਗੋਲੀ ਲੱਗਣ ਦੀ ਖ਼ਬਰ ਹੈ। ਡਾਕਟਰ ਵੱਲੋਂ ਬੱਚੀ ਦੇ ਗੋਡੇ ਦਾ ਆਪ੍ਰੇਸ਼ਨ ਕਰਨ ਵੇਲੇ ਗੋਲੀ ਲੱਗਣ ਦਾ ਖੁਲਾਸਾ ਹੋਇਆ। ਇਸ ਦੌਰਾਨ ਡਾਕਟਰ ਅਤੇ ਪਰਿਵਾਰ ਹੈਰਾਨ ਰਹਿ ਗਏ। ਇਹ ਘਟਨਾ ਨਿਊ ਦਸ਼ਮੇਸ਼ ਨਗਰ ਵਿੱਚ ਵਾਪਰੀ। ਸ਼ੁਕਰ ਹੈ ਕਿ ਬੱਚੀ ਖ਼ਤਰੇ ਤੋਂ ਬਾਹਰ ਹੈ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ, ਪਰਿਵਾਰ ਦੇਰ ਰਾਤ ਛੱਤ 'ਤੇ ਸੌਂ ਰਿਹਾ ਸੀ। ਇਸ ਦੌਰਾਨ ਬੱਚੀ ਨੇ ਆਪਣੀ ਮਾਂ ਤੋਂ ਪੀਣ ਲਈ ਪਾਣੀ ਮੰਗਿਆ।ਜਦੋਂ ਮਾਂ ਨੇ ਉਸ ਨੂੰ ਪਾਣੀ ਦਿੱਤਾ…
Read More
ਕਮਿਸ਼ਨਰੇਟ ਪੁਲਿਸ ਜਲੰਧਰ ਦੀ ਵੱਡੀ ਕਾਰਵਾਈ, 2 ਮੁਲਜ਼ਮਾਂ ਨੂੰ 13 KG. ਹੈਰੋਇਨ ਸਣੇ ਕੀਤਾ ਕਾਬੂ

ਕਮਿਸ਼ਨਰੇਟ ਪੁਲਿਸ ਜਲੰਧਰ ਦੀ ਵੱਡੀ ਕਾਰਵਾਈ, 2 ਮੁਲਜ਼ਮਾਂ ਨੂੰ 13 KG. ਹੈਰੋਇਨ ਸਣੇ ਕੀਤਾ ਕਾਬੂ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਇੱਕ ਮਹੱਤਵਪੂਰਨ ਸਫਲਤਾ ਪ੍ਰਾਪਤ ਕਰਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ, ਇੱਕ ਵੱਡੇ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਦੋ ਮੁਲਜ਼ਮਾਂ ਨੂੰ 13 ਕਿਲੋਗ੍ਰਾਮ ਹੈਰੋਇਨ, 2 ਗੈਰ-ਕਾਨੂੰਨੀ .32 ਬੋਰ ਹਥਿਆਰ, 6 ਜ਼ਿੰਦਾ ਕਾਰਤੂਸ, 3 ਮੈਗਜੀਨ, 3 ਲਗਜ਼ਰੀ ਕਾਰਾਂ, ਅਤੇ 22,000 ਰੁਪਏ ਡਰੱਗ ਮਨੀ ਦੀ ਕੁੱਲ ਬਰਾਮਦਗੀ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਕਾਰਵਾਈ ਦਾ ਵੇਰਵਾ ਦਿੰਦੇ ਹੋਏ, ਸੀਪੀ ਜਲੰਧਰ ਨੇ ਕਿਹਾ ਕਿ 21.05.2025 ਨੂੰ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ, ਉਨ੍ਹਾਂ ਨੇ ਦੱਸਿਆ ਸੀ ਕਿ CIA ਦੀ ਇੱਕ ਟੀਮ ਨੇ 20 ਮਈ…
Read More

ਜਲੰਧਰ ‘ਚ Dubai ਤੋਂ ਵੀ ਵੱਧ ਗਰਮੀ! 42 ਡਿਗਰੀ ਪੁੱਜਾ ਤਾਪਮਾਨ, ਜਾਣੋ ਅਗਲੇ ਦਿਨਾਂ ਦਾ ਹਾਲ

ਜਲੰਧਰ - ਪੰਜਾਬ ਵਿਚ ਗਰਮੀ ਨੇ ਆਪਣਾ ਕਹਿਰ ਵਰ੍ਹਾਉਣਾ ਸ਼ੁਰੂ ਕਰ ਦਿੱਤਾ ਹੈ। ਜਲੰਧਰ ਵਿਚ ਦੁਬਈ ਤੋਂ ਵੀ ਵੱਧ ਗਰਮੀ ਪੈ ਰਹੀ ਹੈ। ਦੁਬਈ ਵਿਚ ਜਿੱਥੇ ਤਾਪਮਾਨ 36 ਡਿਗਰੀ ਦੇ ਪਾਰ ਪਹੁੰਚਿਆ ਹੈ, ਉਥੇ ਹੀ ਜਲੰਧਰ ਵਿਚ ਤਾਪਮਾਨ 42 ਡਿਗਰੀ ਤੱਕ ਪਹੁੰਚ ਗਿਆ ਹੈ। ਐਤਵਾਰ ਦੁਪਹਿਰ ਨੂੰ ਮਹਾਨਗਰ ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਪਹੁੰਚ ਗਿਆ, ਜਿਸ ਕਾਰਨ ਸੜਕਾਂ ’ਤੇ ਸੰਨਾਟਾ ਨਜ਼ਰ ਆਇਆ ਅਤੇ ਲੋਕ ਆਪਣੇ ਘਰਾਂ ਵਿਚ ਤੜੇ ਰਹਿਣ ’ਤੇ ਮਜਬੂਰ ਹੋ ਗਏ। ਇਸ ਕਾਰਨ ਐਤਵਾਰ ਨੂੰ ਸੰਡੇ ਬਾਜ਼ਾਰ ਵਿਚ ਆਮ ਨਾਲੋਂ ਘੱਟ ਗਾਹਕ ਵੇਖਣ ਨੂੰ ਮਿਲੇ ਅਤੇ ਸ਼ਾਮ ਦੇ ਸਮੇਂ ਚੌਪਾਟੀ ’ਤੇ ਵੀ ਰੌਣਕ ਘੱਟ ਰਹੀ।…
Read More
ਜਲੰਧਰ ਵਿੱਚ ਦੋ ਫੈਕਟਰੀਆਂ ਨੂੰ ਲੱਗੀ ਭਿਆਨਕ ਅੱਗ, ਵੱਡਾ ਹਾਦਸਾ ਟਲਿਆ; ਉਦਯੋਗਿਕ ਸੁਰੱਖਿਆ ‘ਤੇ ਉਠਾਏ ਗਏ ਸਵਾਲ

ਜਲੰਧਰ ਵਿੱਚ ਦੋ ਫੈਕਟਰੀਆਂ ਨੂੰ ਲੱਗੀ ਭਿਆਨਕ ਅੱਗ, ਵੱਡਾ ਹਾਦਸਾ ਟਲਿਆ; ਉਦਯੋਗਿਕ ਸੁਰੱਖਿਆ ‘ਤੇ ਉਠਾਏ ਗਏ ਸਵਾਲ

ਜਲੰਧਰ: ਸ਼ਹਿਰ ਦੇ ਗਦਾਈਪੁਰ ਇਲਾਕੇ ਵਿੱਚ ਸੋਮਵਾਰ ਤੜਕੇ ਇੱਕ ਵੱਡਾ ਹਾਦਸਾ ਟਲ ਗਿਆ ਜਦੋਂ ਦੋ ਵੱਖ-ਵੱਖ ਫੈਕਟਰੀਆਂ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਇਹ ਘਟਨਾ ਸਵੇਰੇ 4 ਵਜੇ ਦੇ ਕਰੀਬ ਵਾਪਰੀ, ਅਤੇ ਥੋੜ੍ਹੇ ਹੀ ਸਮੇਂ ਵਿੱਚ ਅੱਗ ਦੀਆਂ ਲਪਟਾਂ ਇੰਨੀਆਂ ਫੈਲ ਗਈਆਂ ਕਿ ਧੂੰਆਂ ਇੱਕ ਕਿਲੋਮੀਟਰ ਦੂਰ ਤੋਂ ਵੀ ਸਾਫ਼ ਦਿਖਾਈ ਦੇ ਰਿਹਾ ਸੀ। ਸਥਾਨਕ ਲੋਕਾਂ ਨੇ ਦੱਸਿਆ ਕਿ ਅੱਗ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਫੈਕਟਰੀਆਂ ਵਿੱਚ ਕੰਮ ਕਰ ਰਹੇ ਮਜ਼ਦੂਰ ਹੈਰਾਨ ਰਹਿ ਗਏ। ਹਾਲਾਂਕਿ, ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ, ਜਿਸਨੂੰ ਵੱਡੀ ਰਾਹਤ ਮੰਨਿਆ ਜਾ ਰਿਹਾ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਜਲੰਧਰ ਫਾਇਰ ਬ੍ਰਿਗੇਡ ਦੀਆਂ…
Read More
ਜਲੰਧਰ ‘ਚ ਹੈਰਾਨ ਕਰਦਾ ਮਾਮਲਾ, ਪਬਲਿਕ ਟਾਇਲਟ ‘ਚ ਨੌਜਵਾਨ ਕਰਦਾ ਰਿਹਾ…

ਜਲੰਧਰ ‘ਚ ਹੈਰਾਨ ਕਰਦਾ ਮਾਮਲਾ, ਪਬਲਿਕ ਟਾਇਲਟ ‘ਚ ਨੌਜਵਾਨ ਕਰਦਾ ਰਿਹਾ…

ਜਲੰਧਰ –ਦੋਆਬਾ ਚੌਂਕ ਵਿਚ ਸਥਿਤ ਜਨਤਕ ਪਖਾਨੇ 'ਸੁਲਭ' ਵਿਚ ਰੇਡ ਕਰਕੇ ਪੁਲਸ ਨੇ ਨਸ਼ੇ ਵਾਲੇ ਪਦਾਰਥ ਸਮੇਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਫਿਲਹਾਲ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। 'ਸੁਲਭ' ਪਖਾਨੇ ਵਿਚ ਕੰਮ ਕਰਨ ਵਾਲੀ ਔਰਤ ਨੇ ਦੱਸਿਆ ਕਿ ਇਕ ਨੌਜਵਾਨ ਨਸ਼ੇ ਦੀ ਹਾਲਤ ਵਿਚ ਜਨਤਕ ਪਖਾਨੇ ਵਿਚ ਦਾਖ਼ਲ ਹੋਇਆ ਅਤੇ 10 ਮਿੰਟ ਤਕ ਬਾਹਰ ਨਾ ਆਇਆ ਤਾਂ ਉਨ੍ਹਾਂ ਤੁਰੰਤ ਥਾਣਾ ਨੰਬਰ 3 ਦੀ ਪੁਲਸ ਨੂੰ ਸੂਚਨਾ ਦਿੱਤੀ। ਕੁਝ ਹੀ ਸਮੇਂ ਬਾਅਦ ਪੁਲਸ ਟੀਮ ਮੌਕੇ ’ਤੇ ਪਹੁੰਚ ਗਈ ਪਰ ਨੌਜਵਾਨ 25 ਮਿੰਟ ਬਾਅਦ ਵੀ ਬਾਹਰ ਨਾ ਨਿਕਲਿਆ।  ਉਨ੍ਹਾਂ ਵੀ ਬਾਹਰੋਂ ਸ਼ਟਰ ਸੁੱਟ ਦਿੱਤਾ ਸੀ। ਪੁਲਸ ਨੇ ਸ਼ਟਰ ਖੁੱਲ੍ਹਵਾ…
Read More
ਚੂਹੜਵਾਲੀ ‘ਚ ਮਾਰਕਫੈਡ ਕੈਨਰੀ ਦੇ ਸਟੋਰ ‘ਚ ਮਿਲੀ ਅਣਚਲੀ ਮਿਜ਼ਾਈਲ, ਮਚ ਗਿਆ ਹਾਹਾਕਾਰ

ਚੂਹੜਵਾਲੀ ‘ਚ ਮਾਰਕਫੈਡ ਕੈਨਰੀ ਦੇ ਸਟੋਰ ‘ਚ ਮਿਲੀ ਅਣਚਲੀ ਮਿਜ਼ਾਈਲ, ਮਚ ਗਿਆ ਹਾਹਾਕਾਰ

ਜਲੰਧਰ, 12 ਮਈ (ਗੁਰਪ੍ਰੀਤ ਸਿੰਘ): ਜਲੰਧਰ ਜ਼ਿਲ੍ਹੇ ਦੇ ਆਦਮਪੁਰ ਨੇੜਲੇ ਪਿੰਡ ਚੂਹੜਵਾਲੀ ਵਿੱਚ ਮਾਰਕਫੈਡ ਦੀ ਕੈਨਰੀ ਦੇ ਸਟੋਰ 'ਚ ਅਚਾਨਕ ਇੱਕ ਅਣਚਲੀ ਮਿਜ਼ਾਈਲ ਮਿਲਣ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਹ ਮਿਜ਼ਾਈਲ ਜਰਨੇਟਰ ਰੂਮ ਦੀ ਛੱਤ ਪਾੜ ਕੇ ਅੰਦਰ ਡਿੱਗੀ ਹੋਈ ਮਿਲੀ, ਜਿਸ ਨੂੰ ਆਰਮੀ ਅਤੇ ਏਅਰ ਫੋਰਸ ਦੇ ਵਿਸ਼ੇਸ਼ ਦਸਤਿਆਂ ਨੇ ਫੌਰੀ ਤੌਰ 'ਤੇ ਡਿਫਿਊਜ਼ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਮਾਰਕਫੈਡ ਕੈਨਰੀ ਚੂਹੜਵਾਲੀ ਵਿਖੇ ਸ਼ੁਕਰਵਾਰ ਅਤੇ ਸ਼ਨੀਵਾਰ ਦੀ ਰਾਤ ਨੂੰ ਆਦਮਪੁਰ ਅਤੇ ਇਸ ਦੇ ਆਸ ਪਾਸ ਜੋ ਧਮਾਕੇ ਸੁਣਾਈ ਦਿੱਤੇ ਸਨ ਉਹਨਾਂ ਵਿੱਚੋਂ ਇੱਕ ਮਿਜਾਈਲ ਮਾਰਕਫੈਡ ਕੈਨਰੀ ਦੇ ਜਰਨੇਟਰ ਰੂਮ ਵਿੱਚ ਜਾ ਡਿੱਗੀ l ਜਿਸ ਦਾ ਪਤਾ…
Read More
ਭਾਰਤ-ਪਾਕਿ ਸੀਜ਼ਫਾਇਰ ਮਗਰੋਂ ਵੀ ਪੰਜਾਬ ਦੇ ਇਸ ਜ਼ਿਲ੍ਹੇ ‘ਚ ਪਾਬੰਦੀਆਂ ਲਾਗੂ! DC ਨੇ ਜਾਰੀ ਕੀਤੇ ਹੁਕਮ

ਭਾਰਤ-ਪਾਕਿ ਸੀਜ਼ਫਾਇਰ ਮਗਰੋਂ ਵੀ ਪੰਜਾਬ ਦੇ ਇਸ ਜ਼ਿਲ੍ਹੇ ‘ਚ ਪਾਬੰਦੀਆਂ ਲਾਗੂ! DC ਨੇ ਜਾਰੀ ਕੀਤੇ ਹੁਕਮ

ਜਲੰਧਰ - ਭਾਰਤ-ਪਾਕਿਸਤਾਨ ਵਿਚਾਲੇ ਸ਼ਨੀਵਾਰ ਸ਼ਾਮ ਨੂੰ ਸ਼ੀਜ਼ਫਾਇਰ ਕਰ ਦਿੱਤੀ ਗਈ ਹੈ। ਉਥੇ ਹੀ ਸੀਜ਼ਫਾਇਰ ਤੋਂ ਬਾਅਦ ਵੀ ਜਲੰਧਰ ਜ਼ਿਲ੍ਹੇ ਵਿਚ ਅਜੇ ਵੀ ਕੁਝ ਪਾਬੰਦੀਆਂ ਦੇ ਹੁਕਮ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਹੁਣ ਜਲੰਧਰ 'ਚ ਸਭ ਕੁਝ ਠੀਕ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਥੇ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ ਅਤੇ ਕੰਮ ਆਮ ਵਾਂਗ ਸ਼ੁਰੂ ਹੋ ਸਕਦਾ ਹੈ। ਫ਼ੌਜ ਲਗਾਤਾਰ ਚੌਕਸ ਹੈ। ਉਨ੍ਹਾਂ ਕਿਹਾ ਹੈ ਕਿ ਫਿਰ ਵੀ ਪੂਰੀ ਤਰ੍ਹਾਂ ਸਾਵਧਾਨ ਰਹਿਣ ਦੀ ਲੋੜ ਹੈ। ਡੀ. ਸੀ. ਨੇ ਜਲੰਧਰ ਦੇ ਲੋਕਾਂ ਨੂੰ ਅਪੀਲ ਵੀ ਕੀਤੀ ਹੈ ਕਿ ਪਟਾਕੇ ਚਲਾਉਣ,…
Read More
ਪੰਜਾਬ ਦੇ ਇਸ ਜ਼ਿਲ੍ਹੇ ‘ਚ ਅੱਜ ਤੋਂ 10 ਦਿਨਾਂ ਲਈ ਲੱਗੀਆਂ ਵੱਡੀਆਂ ਪਾਬੰਦੀਆਂ, DC ਵੱਲੋਂ ਸਖ਼ਤ ਹੁਕਮ ਜਾਰੀ

ਪੰਜਾਬ ਦੇ ਇਸ ਜ਼ਿਲ੍ਹੇ ‘ਚ ਅੱਜ ਤੋਂ 10 ਦਿਨਾਂ ਲਈ ਲੱਗੀਆਂ ਵੱਡੀਆਂ ਪਾਬੰਦੀਆਂ, DC ਵੱਲੋਂ ਸਖ਼ਤ ਹੁਕਮ ਜਾਰੀ

ਜਲੰਧਰ- ਜਲੰਧਰ ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਵਿਚਕਾਰ ਜਲੰਧਰ ਵਿੱਚ ਸ਼ਾਂਤੀ ਬਣਾਈ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ। ਹੁਕਮ ਜਾਰੀ ਕਰਦੇ ਹੋਏ ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦੀ ਆਤਿਸ਼ਬਾਜੀ, ਪਟਾਕੇ ਚਲਾਉਣ ਵਾਲੇ ਬੰਬ, ਹਵਾਈ ਬੰਬ ਅਤੇ ਹੋਰ ਬੰਬਾਂ 'ਤੇ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ 9 ਮਈ ਤੋਂ ਅਗਲੇ 10 ਦਿਨਾਂ ਲਈ ਲਾਗੂ ਰਹੇਗੀ। ਇਹ ਹੁਕਮ ਭਾਰਤੀ ਸਿਵਲ ਸੁਰੱਖਿਆ ਕੋਡ 2023 ਦੀ ਧਾਰਾ 163 ਤਹਿਤ ਜਾਰੀ ਕੀਤੇ ਗਏ ਹਨ। ਇਹ ਕਦਮ ਸ਼ਹਿਰ ਦੇ ਮਾਹੌਲ ਨੂੰ ਕਾਬੂ ਵਿੱਚ ਰੱਖਣ ਅਤੇ ਲੋਕਾਂ ਨੂੰ ਘਬਰਾਉਣ ਤੋਂ ਰੋਕਣ ਲਈ ਚੁੱਕਿਆ ਗਿਆ ਹੈ। ਤੁਹਾਨੂੰ ਦੱਸ…
Read More
ਨਸ਼ਾ ਮੁਕਤ ਪੰਜਾਬ ਲਈ ਜਲੰਧਰ ਪਹੁੰਚੇ CM ਮਾਨ ਤੇ ਕੇਜਰੀਵਾਲ

ਨਸ਼ਾ ਮੁਕਤ ਪੰਜਾਬ ਲਈ ਜਲੰਧਰ ਪਹੁੰਚੇ CM ਮਾਨ ਤੇ ਕੇਜਰੀਵਾਲ

ਨੈਸ਼ਨਲ ਟਾਈਮਜ਼ ਬਿਊਰੋ :-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜਲੰਧਰ ਪਹੁੰਚ ਚੁੱਕੇ ਹਨ। ਅੱਜ ਉਹ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਮਿਲਣਗੇ ਅਤੇ ਸਵੇਰੇ ਪੀ. ਏ. ਪੀ. ਵਿਖੇ ਮੀਟਿੰਗ ਕਰਨਗੇ। ਪੀ. ਏ. ਪੀ. ਵਿਖੇ ਮੀਟਿੰਗ ਦੌਰਾਨ ਉਹ ਪਿੰਡ ਪੱਧਰੀ ਰੱਖਿਆ ਕਮੇਟੀ ਦੇ ਮੈਂਬਰਾਂ ਨੂੰ ਸੰਬੋਧਨ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਸਰਕਾਰ ਨੇ 31 ਮਈ ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਰੱਖਿਆ ਹੈ। ਪੰਜਾਬ ਵਿੱਚ ਸਰਕਾਰ ਨਸ਼ਿਆਂ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਅਪਣਾ ਰਹੀ ਹੈ।
Read More
ਜਲੰਧਰ – ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰਕਾਨੂੰਨੀ ਉਸਾਰੀ ਢਾਹੀ

ਜਲੰਧਰ – ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰਕਾਨੂੰਨੀ ਉਸਾਰੀ ਢਾਹੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਵਲੋਂ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਵਿੱਚ ਅੱਜ ਕਮਿਸ਼ਨਰੇਟ ਪੁਲੀਸ ਜਲੰਧਰ ਨੇ ਨਸ਼ਾ ਤਸਕਰਾਂ ਖਿਲਾਫ ਇਕ ਹੋਰ ਵੱਡੀ ਕਾਰਵਾਈ ਕੀਤੀ। ਨਗਰ ਨਿਗਮ ਅਤੇ ਕਮਿਸ਼ਨਰੇਟ ਪੁਲੀਸ ਜਲੰਧਰ ਵਲੋਂ ਨਸ਼ਾ ਤਸਕਰਾਂ ਦੇ ਗੈਰਕਾਨੂੰਨੀ ਕਬਜ਼ਿਆਂ ਨੂੰ ਢਾਹੁਣ ਦੀ ਚੱਲ ਰਹੀ ਇਸ ਮੁਹਿੰਮ ਤਹਿਤ ਥਾਣਾ ਡਿਵੀਜ਼ਨ ਨੰਬਰ-5 ਅਧੀਨ ਪੈਂਦੇ ਮਾਡਲ ਹਾਊਸ ਜਲੰਧਰ ਵਿਖੇ ਸਰਕਾਰੀ ਜ਼ਮੀਨ 'ਤੇ ਕੀਤੀ ਗਈ ਉਸਾਰੀ ਨੂੰ ਢਾਹ ਦਿੱਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਵੈਸਟ ਸਵਰਨਜੀਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਵਲੋਂ ਸਰਕਾਰੀ ਜ਼ਮੀਨ ’ਤੇ ਗੈਰ ਕਾਨੂੰਨੀ ਉਸਾਰੀ ਬਾਰੇ ਜਾਣਕਾਰੀ ਪ੍ਰਾਪਤ ਹੋਣ ਤੋਂ ਬਾਅਦ ਅੱਜ ਨਗਰ…
Read More
ਮੀਂਹ ਤੋਂ ਅਨਾਜ ਬਚਾਉਣ ਲਈ ਤਰਪਾਲਾਂ ਦੇ ਪੱਕੇ ਪ੍ਰਬੰਧ ਯਕੀਨੀ ਬਣਾਏ ਜਾਣ: ਡਿਪਟੀ ਕਮਿਸ਼ਨਰ

ਮੀਂਹ ਤੋਂ ਅਨਾਜ ਬਚਾਉਣ ਲਈ ਤਰਪਾਲਾਂ ਦੇ ਪੱਕੇ ਪ੍ਰਬੰਧ ਯਕੀਨੀ ਬਣਾਏ ਜਾਣ: ਡਿਪਟੀ ਕਮਿਸ਼ਨਰ

ਨੈਸ਼ਨਲ ਟਾਈਮਜ਼ ਬਿਊਰੋ :- ਮੀਂਹ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਬੰਧਿਤ ਅਧਿਕਾਰੀਆਂ ਨੂੰ ਤਰਪਾਲਾਂ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਨੂੰ ਬਾਰਿਸ਼ ਤੋਂ ਬਚਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ।  ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਲੋੜੀਂਦੀਆਂ ਤਰਪਾਲਾਂ ਦੀ ਉਪਲਬਧਤਾ ਅਗੇਤੇ ਤੌਰ 'ਤੇ ਹੀ ਯਕੀਨੀ ਬਣਾਈ ਜਾਵੇ, ਤਾਂ ਜੋ ਮੰਡੀਆਂ ਵਿੱਚ ਆਏ ਅਨਾਜ ਦੇ ਢੇਰਾਂ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧਾਂ ਤੋਂ…
Read More
ਜਲੰਧਰ – ਸੰਨੀ ਦਿਓਲ ਤੇ ਰਣਦੀਪ ਹੁੱਡਾ ਖਿਲਾਫ FIR ਦਰਜ, ਜਾਟ ਮੂਵੀ ‘ਚ ਲੱਗੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਲਜ਼ਾਮ

ਜਲੰਧਰ – ਸੰਨੀ ਦਿਓਲ ਤੇ ਰਣਦੀਪ ਹੁੱਡਾ ਖਿਲਾਫ FIR ਦਰਜ, ਜਾਟ ਮੂਵੀ ‘ਚ ਲੱਗੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਲਜ਼ਾਮ

ਨੈਸ਼ਨਲ ਟਾਈਮਜ਼ ਬਿਊਰੋ :- ਬਾਲੀਵੁੱਡ ਅਦਾਕਾਰ ਅਤੇ ਸਾਬਕਾ ਸੰਸਦ ਮੈਂਬਰ ਸੰਨੀ ਦਿਓਲ ਦੇ ਖ਼ਿਲਾਫ਼ ਜਲੰਧਰ ਦੇ ਥਾਣਾ ਸਦਰ 'ਚ ਇੱਕ ਗੰਭੀਰ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਇਸਾਈ ਭਾਈਚਾਰੇ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਅਧਾਰ 'ਤੇ ਕੀਤੀ ਗਈ ਹੈ। ਕੇਵਲ ਸੰਨੀ ਦਿਓਲ ਹੀ ਨਹੀਂ, ਬਲਕਿ ਫ਼ਿਲਮ ‘ਜਾਟ’ ਨਾਲ ਜੁੜੇ ਹੋਰ ਕਈ ਅਹੰਮ ਚਿਹਰੇ ਵੀ ਇਸ ਮਾਮਲੇ ਦੀ ਲਪੇਟ 'ਚ ਆ ਗਏ ਹਨ, ਜਿਨ੍ਹਾਂ ਵਿੱਚ ਅਦਾਕਾਰ ਰਣਦੀਪ ਹੁੱਡਾ, ਵਿਨੀਤ ਕੁਮਾਰ, ਨਿਰਦੇਸ਼ਕ ਗੋਪੀ ਚੰਦ ਅਤੇ ਪ੍ਰੋਡੀਊਸਰ ਨਵੀਨ ਮਾਲਿਨੇਨੀ ਸ਼ਾਮਲ ਹਨ। ਇਸ ਮਾਮਲੇ ਦੀ ਸ਼ੁਰੂਆਤ ਫੋਲੜੀਵਾਲ ਦੇ ਨਿਵਾਸੀ ਵਿਕਲਫ਼ ਗੋਲਡੀ ਉਰਫ਼ ਵਿੱਕੀ ਗੋਲਡ ਵੱਲੋਂ ਕੀਤੀ ਗਈ। ਉਨ੍ਹਾਂ ਮੰਗਲਵਾਰ ਨੂੰ ਕਮਿਸ਼ਨਰੇਟ ਪੁਲਸ ਜਲੰਧਰ…
Read More
ਜਲੰਧਰ ਗ੍ਰਨੇਡ ਹਮਲਾ: ਫੌਜ ਦਾ ਸਿਪਾਹੀ ਗ੍ਰਿਫ਼ਤਾਰ, ਸੋਸ਼ਲ ਮੀਡੀਆ ਰਾਹੀਂ ਦਿੱਤੀ ਸੀ ਸਿਖਲਾਈ

ਜਲੰਧਰ ਗ੍ਰਨੇਡ ਹਮਲਾ: ਫੌਜ ਦਾ ਸਿਪਾਹੀ ਗ੍ਰਿਫ਼ਤਾਰ, ਸੋਸ਼ਲ ਮੀਡੀਆ ਰਾਹੀਂ ਦਿੱਤੀ ਸੀ ਸਿਖਲਾਈ

ਜਲੰਧਰ (ਗੁਰਪ੍ਰੀਤ ਸਿੰਘ): ਪੰਜਾਬ ਦੇ ਜਲੰਧਰ ਵਿੱਚ ਯੂਟਿਊਬਰ ਰੋਜਰ ਸੰਧੂ 'ਤੇ ਹੋਏ ਗ੍ਰਨੇਡ ਹਮਲੇ ਦੀ ਜਾਂਚ ਦੌਰਾਨ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਤਾਇਨਾਤ ਇੱਕ ਫੌਜੀ ਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਿਪਾਹੀ ਸੁੱਖ ਚਰਨ ਸਿੰਘ ਉਰਫ ਨਿੱਕਾ, ਦੀਪੂ, ਫੌਜੀ ਵਜੋਂ ਹੋਈ ਹੈ, ਜੋ ਕਿ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਵਸਨੀਕ ਸੀ ਅਤੇ ਇਸ ਸਮੇਂ 163 ਇਨਫੈਂਟਰੀ ਬ੍ਰਿਗੇਡ, ਰਾਜੌਰੀ ਵਿੱਚ ਤਾਇਨਾਤ ਸੀ। ਪੁਲਿਸ ਦਾ ਦੋਸ਼ ਹੈ ਕਿ ਜਵਾਨ ਨੇ ਹਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਨੇਡ ਦੀ ਵਰਤੋਂ ਦੀ ਔਨਲਾਈਨ ਸਿਖਲਾਈ ਦਿੱਤੀ ਸੀ। ਮੁਲਜ਼ਮ ਸੁੱਖ ਚਰਨ ਉਰਫ਼ ਨਿੱਕਾ ਉਰਫ਼ ਦੀਪੂ…
Read More
ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਗੁੰਮਸ਼ੁਦਾ! ਜਲੰਧਰ ਚ ਲੱਗੇ ਪੋਸਟਰ

ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਗੁੰਮਸ਼ੁਦਾ! ਜਲੰਧਰ ਚ ਲੱਗੇ ਪੋਸਟਰ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਭਾਜਪਾ ਵਰਕਰ ਐਨਪੀਐਸ ਢਿੱਲੋਂ ਨੇ ਸ਼ਹਿਰ ਅਤੇ ਪੇਂਡੂ ਇਲਾਕਿਆਂ ਵਿੱਚ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਗੁੰਮਸ਼ੁਦਾ ਪੋਸਟਰ ਲਗਾਏ ਹਨ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਭਾਜਪਾ ਆਗੂ ਨੇ ਕਿਹਾ ਕਿ ਲੋਕਾਂ ਨੇ ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਵੱਡੀ ਜਿੱਤ ਦਿੱਤੀ ਹੈ ਤਾਂ ਜੋ ਉਹ ਲੋਕ ਸਭਾ ਵਿੱਚ ਜਾ ਕੇ ਲੋਕਾਂ ਦੇ ਮੁੱਦੇ ਉਠਾ ਸਕਣ। ਹੁਣ ਭਾਜਪਾ ਵਰਕਰ ਆਪਣੀਆਂ ਸਮੱਸਿਆਵਾਂ ਲੈ ਕੇ ਸੰਸਦ ਮੈਂਬਰ ਨੂੰ ਲੱਭ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਨਾ ਤਾਂ ਸੰਸਦ ਮੈਂਬਰ ਚੰਨੀ…
Read More
ਮਨੋਰੰਜਨ ਕਾਲੀਆ ਦੇ ਘਰ ਹਮਲਾ ਮਾਮਲੇ ਚ ਗਿਰਫਤਾਰੀ ਤੋਂ ਬਾਅਦ ਮਾਨ ਸਾਬ ਨੇ ਦਿੱਤੀ ਵਧਾਈ

ਮਨੋਰੰਜਨ ਕਾਲੀਆ ਦੇ ਘਰ ਹਮਲਾ ਮਾਮਲੇ ਚ ਗਿਰਫਤਾਰੀ ਤੋਂ ਬਾਅਦ ਮਾਨ ਸਾਬ ਨੇ ਦਿੱਤੀ ਵਧਾਈ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਰਿਹਾਇਸ਼ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਪੁਲਸ ਨੂੰ ਮਿਲੀ ਵੱਡੀ ਸਫਲਤਾ 'ਤੇ ਪੰਜਾਬ ਪੁਲਸ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਇੱਕ ਵਾਰ ਫਿਰ ਸਾਬਤ ਕੀਤਾ ਕਿ ਉਹ ਦੇਸ਼ 'ਚ ਸਭ ਤੋਂ ਸ਼ਾਨਦਾਰ ਪੁਲਸ ਵਿੱਚੋਂ ਇੱਕ ਹੈ। ਮਨੋਰੰਜਨ ਕਾਲੀਆ ਜੀ ਦੇ ਮਾਮਲੇ ਨੂੰ ਸਫ਼ਲਤਾਪੂਰਵਕ ਹੱਲ ਕਰਨ ਲਈ ਪੰਜਾਬ ਪੁਲਸ ਵਧਾਈ ਦੀ ਪਾਤਰ ਹੈ। ਇੱਕ ਵਾਰ ਫਿਰ ਪੰਜਾਬ ਪੁਲਸ ਨੇ ਬਹਾਦਰੀ ਦੇ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ। ਪੰਜਾਬ ਪੁਲਿਸ ਨੇ ਇੱਕ ਵਾਰ…
Read More

ਜਲੰਧਰ ਤੋਂ ਵੱਡੀ ਖ਼ਬਰ: ਇਸ ਪ੍ਰਸਿੱਧ ਮੰਦਿਰ ‘ਚ ਵਾਪਰੀ ਬੇਅਦਬੀ ਦੀ ਘਟਨਾ, ਮੂਰਤੀ ਦੀ ਕੀਤੀ ਭੰਨਤੋੜ

ਜਲੰਧਰ - ਜਲੰਧਰ ਵਿਚ ਸੋਢਲ ਰੋਡ 'ਤੇ ਥਾਪਾਰਾ ਗਾਰਡਨ ਵਿੱਚ ਸਥਿਤ ਸ਼ਨੀ ਦੇਵ ਜੀ ਮਹਾਰਾਜ ਦੀ ਮੂਰਤੀ ਦੀ ਭੰਨਤੋੜ ਕਰਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮਾਂ ਨੇ ਮੰਦਿਰ ਦੇ ਪੁਜਾਰੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ 'ਤੇ ਵੀ ਹਮਲਾ ਕੀਤਾ। ਸ਼ਹਿਰ ਦੇ ਪੁਲਸ ਅਧਿਕਾਰੀ ਜਾਂਚ ਲਈ ਘਟਨਾ ਸਥਾਨ 'ਤੇ ਪਹੁੰਚ ਗਏ ਸਨ। ਬੇਅਦਬੀ ਤੋਂ ਬਾਅਦ ਆਸ-ਪਾਸ ਦੇ ਲੋਕਾਂ ਵਿੱਚ ਕਾਫ਼ੀ ਰੋਸ ਪਾਇਆ ਗਿਆ ਸੀ ਅਤੇ ਉਨ੍ਹਾਂ ਨੇ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਫਿਲਹਾਲ ਦੋਸ਼ੀ ਅਣਜਾਣ ਹੈ ਅਤੇ ਪੁਲਸ ਉਸ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਮੁਲਜ਼ਮ ਨੇ ਸ਼ਨੀ ਦੇਵ ਜੀ ਦੀ ਮੂਰਤੀ…
Read More

Big Breaking: ਫੜੇ ਗਏ ਮਨੋਰੰਜਨ ਕਾਲੀਆ ਘਰ ਗ੍ਰਨੇਡ ਸੁੱਟਣ ਵਾਲੇ!

ਜਲੰਧਰ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਗ੍ਰਨੇਡ ਹਮਲੇ ਦੇ ਮਾਮਲੇ ਪੁਲਸ ਨੇ ਸੁਲਝਾ ਲਿਆ ਹੈ। ਸੂਤਰਾਂ ਮੁਤਾਬਕ ਪੁਲਸ ਵੱਲੋਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਵਾਰਦਾਤ ਵਿਚ ਵਰਤਿਆ ਗਿਆ ਈ-ਰਿਕਸ਼ਾ ਵੀ ਜ਼ਬਤ ਕਰ ਲਿਆ ਗਿਆ ਹੈ।  ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਮੁਲਜ਼ਮਾਂ ਦੇ ਤਾਰ ਮੁੰਬਈ ਦੇ ਮਸ਼ਹੂਰ ਬਾਬਾ ਸਿੱਦਕੀ ਕਤਲਕਾਂਡ ਦੇ ਨਾਲ ਜੁੜੇ ਹੋਏ ਹਨ। ਪੂਰੇ ਮਾਮਲੇ ਦਾ ਮਾਸਟਰਮਾਈਂਡ ਇਸ ਕਤਲਕਾਂਡ ਵਿਚ ਸ਼ਾਮਲ ਜੀਸ਼ਾਨ ਅਖ਼ਤਰ ਦੱਸਿਆ ਜਾ ਰਿਹਾ ਹੈ। ਸੂਤਰਾਂ ਦੀ ਮੰਨੀਏ ਤਾਂ ਜੀਸ਼ਾਨ ਦੇ ਕਹਿਣ 'ਤੇ ਹੀ ਇਹ ਗ੍ਰਨੇਡ ਅਟੈਕ ਹੋਇਆ ਹੈ। ਜੀਸ਼ਾਨ ਅਖ਼ਤਰ ਜੋ…
Read More
ਮਨੋਰੰਜਨ ਕਾਲੀਆ, ਗ੍ਰੇਨੇਡ ਹਮਲਾ – ਮਾਸਟਰਮਾਇੰਡ ਗਿਰਫ਼ਤਾਰ !

ਮਨੋਰੰਜਨ ਕਾਲੀਆ, ਗ੍ਰੇਨੇਡ ਹਮਲਾ – ਮਾਸਟਰਮਾਇੰਡ ਗਿਰਫ਼ਤਾਰ !

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਪੁਲਿਸ ਦੀ ਵੱਡੀ ਸਫਲਤਾ ਹਾਸਲ ਕੀਤੀ ਹੈ। ਮਨੋਰੰਜਨ ਕਾਲੀਆ ਦੇ ਘਰ ਉਤੇ ਗ੍ਰੇਨੇਡ ਹਮਲੇ ਦੀ ਵਾਰਦਾਤ ਦੇ 12 ਘੰਟਿਆਂ ਦੇ ਅੰਦਰ-ਅੰਦਰ ਮਾਮਲੇ ਹੱਲ ਕਰ ਲਿਆ ਹੈ। ਪੁਲਿਸ ਨੇ ਹਮਲੇ ਦੇ ਮਾਸਟਰਮਾਈਂਡ ਜੀਸ਼ਾਨ ਅਖਤਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਹਮਲੇ ਵਿੱਚ ਇਸਤੇਮਾਲ ਕੀਤਾ ਗਿਆ ਈ-ਰਿਕਸ਼ਾ ਵੀ ਪੁਲਿਸ ਨੇ ਬਰਾਮਦ ਕਰ ਲਿਆ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਸੂਤਰਾਂ ਮੁਤਾਬਕ ਪੂਰਾ ਮਾਮਲੇ ਦਾ ਮਾਸਟਰਮਾਈਂਡ ਜੀਸ਼ਾਨ ਅਖਤਰ ਜੋ ਕਿ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਹੈ। ਪੁਲਿਸ ਸੂਤਰਾਂ ਮੁਤਾਬਕ ਆਈਐਸਆਈ ਦੀ…
Read More
ਜਲੰਧਰ – ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਧਮਾਕਾ, ਗ੍ਰਨੇਡ ਹਮਲੇ ਦਾ ਸ਼ੱਕ

ਜਲੰਧਰ – ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਧਮਾਕਾ, ਗ੍ਰਨੇਡ ਹਮਲੇ ਦਾ ਸ਼ੱਕ

ਨੈਸ਼ਨਲ ਟਾਈਮਜ਼ ਬਿਊਰੋ:- ਪੁਲਸ ਨੇ ਦੱਸਿਆ ਕਿ ਪੰਜਾਬ ਦੇ ਜਲੰਧਰ ਸ਼ਹਿਰ ਵਿੱਚ ਮੰਗਲਵਾਰ ਤੜਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਇੱਕ ਧਮਾਕੇ ਦੀ ਖ਼ਬਰ ਮਿਲੀ ਹੈ। ਕਾਲੀਆ ਧਮਾਕੇ ਵਿੱਚ ਸੁਰੱਖਿਅਤ ਸਨ। ਘਟਨਾ ਤੋਂ ਤੁਰੰਤ ਬਾਅਦ ਕਾਲੀਆ ਦੇ ਘਰ 'ਤੇ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ। ਫੋਰੈਂਸਿਕ ਮਾਹਰ ਮੌਕੇ ਤੋਂ ਸਬੂਤ ਇਕੱਠੇ ਕਰ ਰਹੇ ਸਨ। ਪੁਲਿਸ ਦੇ ਅਨੁਸਾਰ, ਗ੍ਰਨੇਡ ਹੋਣ ਦਾ ਸ਼ੱਕੀ ਵਿਸਫੋਟਕ, ਕਾਲੀਆ ਦੇ ਘਰ ਦੇ ਗੇਟ ਦੇ ਸਾਹਮਣੇ ਸਵੇਰੇ 1 ਵਜੇ ਦੇ ਕਰੀਬ ਸੁੱਟਿਆ ਗਿਆ ਸੀ। "ਰਾਤ 1 ਵਜੇ ਦੇ ਕਰੀਬ ਧਮਾਕਾ ਹੋਇਆ। ਮੈਂ ਸੌਂ ਰਿਹਾ ਸੀ ਅਤੇ ਮੈਨੂੰ…
Read More

ਜਲੰਧਰ ‘ਚ ਵੱਡੀ ਵਾਰਦਾਤ! ਧੌਣ ਵੱਢ ਖੇਤਾਂ ‘ਚ ਸੁੱਟ’ਤਾ ਮੁੰਡਾ

ਜਲੰਧਰ ਦਿਹਾਤੀ ਖੇਤਰ ਦੇ ਅਧੀਨ ਆਉਂਦੇ ਮਹਿਤਪੁਰ ਦੇ ਪਿੰਡ ਹਰੀਪੁਰ ਵਿੱਚ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇਥੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਅਤੇ ਉਸਦੀ ਲਾਸ਼ ਖੇਤਾਂ ਵਿੱਚ ਸੁੱਟ ਦਿੱਤੀ ਗਈ ਹੈ। ਮ੍ਰਿਤਕ ਦਾ ਗਲਾ ਵੱਢਿਆ ਹੋਇਆ ਸੀ ਅਤੇ ਉਸਦੇ ਹੱਥ 'ਤੇ ਵੀ ਕਈ ਕੱਟ ਸਨ। ਪਹਿਲੀ ਨਜ਼ਰੇ ਨੌਜਵਾਨ ਨੂੰ ਬੁਰੀ ਤਰ੍ਹਾਂ ਕੁੱਟਿਆ ਜਾਪਦਾ ਹੈ ਤੇ ਫਿਰ ਉਸਨੂੰ ਵੱਢ ਕੇ ਮਾਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਰਾਜਵੀਰ ਡੇਵਿਡ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰੱਖਵਾ ਦਿੱਤਾ ਹੈ। ਪੁਲਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ…
Read More
ਯੂ- ਟਿਊਬਰ ਦੇ ਘਰ `ਤੇ ਹਮਲੇ ਦੇ ਮਾਮਲੇ `ਚ ਪੰਜਾਬ ਪੁਲਸ ਦੀ ਵੱਡੀ ਅੱਪਡੇਟ!

ਯੂ- ਟਿਊਬਰ ਦੇ ਘਰ `ਤੇ ਹਮਲੇ ਦੇ ਮਾਮਲੇ `ਚ ਪੰਜਾਬ ਪੁਲਸ ਦੀ ਵੱਡੀ ਅੱਪਡੇਟ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਪੁਲਿਸ ਨੇ ਜਲੰਧਰ ਵਿੱਚ ਇੱਕ ਯੂਟਿਊਬਰ ਦੇ ਘਰ 'ਤੇ ਹਮਲੇ ਦੇ ਮਾਮਲੇ ਵਿੱਚ ਇੱਕ ਹੋਰ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਕੁੱਲ ਗਿਣਤੀ ਸੱਤ ਹੋ ਗਈ ਹੈ। ਇੱਕ ਰਿਲੀਜ਼ ਦੇ ਅਨੁਸਾਰ, ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਭਰੋਸੇਯੋਗ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ, ਜਲੰਧਰ ਦਿਹਾਤੀ ਪੁਲਿਸ ਨੇ ਮੁਲਜ਼ਮ ਮਨਿੰਦਰ ਉਰਫ਼ ਬੌਬੀ, ਜਿਸਦੀ ਪਛਾਣ ਅਲੀਚੱਕ, ਜਲੰਧਰ ਵਜੋਂ ਹੋਈ ਹੈ, ਨੂੰ ਚੰਡੀਗੜ੍ਹ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ।ਜਾਣਕਾਰੀ ਅਨੁਸਾਰ, 15 ਅਤੇ 16 ਮਾਰਚ, 2025 ਦੀ ਦਰਮਿਆਨੀ ਰਾਤ ਨੂੰ ਕੁਝ ਵਿਅਕਤੀਆਂ ਨੇ ਜਲੰਧਰ…
Read More

Power Cut: ਜਲੰਧਰ ‘ਚ ਕੱਲ੍ਹ 9 ਘੰਟੇ ਰਹੇਗੀ ਬੱਤੀ ਗੁੱਲ

ਜਲੰਧਰ - ਪੰਜਾਬ ਵਿਚ ਭਲਕੇ ਕੁਝ ਇਲਾਕਿਆਂ ਵਿਚ ਬਿਜਲੀ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਜਲੰਧਰ ਵਿਖੇ ਵੱਖ-ਵੱਖ ਸਬ-ਸਟੇਸ਼ਨਾਂ ਤੋਂ ਚੱਲਦੇ ਫੀਡਰਾਂ ਦੀ 30 ਤਾਰੀਖ਼ ਨੂੰ ਮੁਰੰਮਤ ਕਰਵਾਈ ਜਾ ਰਹੀ ਹੈ, ਜਿਸ ਕਾਰਨ ਕਈ ਇਲਾਕਿਆਂ ਵਿਚ ਬਿਜਲੀ ਬੰਦ ਰਹੇਗੀ। ਦਰਅਸਲ ਪਾਵਰਕਾਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜਲੰਧਰ ਦੇ ਉੱਪ ਮੰਡਲ ਦਫ਼ਤਰ ਟੀ-ਮਕਸੂਦਪੁਰ ਐਤਵਾਰ ਯਾਨੀ 30 ਤਾਰੀਖ਼ ਨੂੰ 66 ਕੇਵੀ ਮਕਸੂਦਪੁਰ ਬਿਜਲੀ ਘਰ ਤੋਂ ਚੱਲਦਾ 11 ਕੇਵੀ ਗੋਪਾਲ ਨਗਰ ਫੀਡਰ ਦੀ ਸਪਲਾਈ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਤ ਬਿਜਲੀ ਸੁਧਾਰ ਦੇ ਜ਼ਰੂਰੀ ਕੰਮਾਂ ਕਰਕੇ ਬੰਦ ਰਹੇਗੀ।  ਫੀਡਰ ਦੀ ਸਪਲਾਈ ਬੰਦ…
Read More
ਪੰਜਾਬ ਪੁਲਸ ਦੇ ਇਨ੍ਹਾਂ ਮੁਲਾਜ਼ਮਾਂ ‘ਤੇ ਡਿੱਗੀ ਗਾਜ, ਹੋ ਗਈ ਸਖ਼ਤ ਕਾਰਵਾਈ

ਪੰਜਾਬ ਪੁਲਸ ਦੇ ਇਨ੍ਹਾਂ ਮੁਲਾਜ਼ਮਾਂ ‘ਤੇ ਡਿੱਗੀ ਗਾਜ, ਹੋ ਗਈ ਸਖ਼ਤ ਕਾਰਵਾਈ

ਜਲੰਧਰ - ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਜਲੰਧਰ ਦੇ ਦੋ ਪੁਲਸ ਮੁਲਾਜ਼ਮਾਂ ਨੂੰ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਮੁਅੱਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਕੈਂਟ ਪੁਲਸ ਸਟੇਸ਼ਨ ਦੇ ਐੱਸ. ਐੱਚ. ਓ. ਹਰਿੰਦਰ ਸਿੰਘ ਅਤੇ ਕਾਂਸਟੇਬਲ ਜਸਪਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਜਲੰਧਰ ਛਾਉਣੀ ਦੇ ਇਕ ਨੌਜਵਾਨ ਦੀ ਖ਼ੁਦਕੁਸ਼ੀ ਦਾ ਮਾਮਲਾ ਗਰਮਾ ਗਿਆ ਸੀ। ਦੋਸ਼ ਲੱਗੇ ਸਨ ਪੁਲਸ ਕਰਮਚਾਰੀਆਂ ਨੇ ਨੌਜਵਾਨ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਲੈ ਕੇ ਉਸ ਤੋਂ ਰਿਸ਼ਵਤ ਲਈ ਸੀ ਅਤੇ ਬਾਅਦ ਵਿੱਚ ਇਹ ਗੱਲ ਸਾਹਮਣੇ ਆਈ ਕਿ ਉਨ੍ਹਾਂ ਨੇ ਰਿਸ਼ਵਤ ਦੇ ਪੈਸੇ ਵਾਪਸ ਕਰ ਦਿੱਤੇ ਸਨ।…
Read More
ਜਲੰਧਰ ਗ੍ਰਨੇਡ ਹਮਲਾ: ਪੁਲਸ ਮੁਲਾਜ਼ਮ ਦੇ ਪੁੱਤਰ ਸਮੇਤ ਦੋ ਹੋਰ ਗ੍ਰਿਫ਼ਤਾਰ!

ਜਲੰਧਰ ਗ੍ਰਨੇਡ ਹਮਲਾ: ਪੁਲਸ ਮੁਲਾਜ਼ਮ ਦੇ ਪੁੱਤਰ ਸਮੇਤ ਦੋ ਹੋਰ ਗ੍ਰਿਫ਼ਤਾਰ!

ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ ਵਿਖੇ ਪਿੰਡ ਰਾਏਪੁਰ-ਰਸੂਲਪੁਰ 'ਚ ਇੰਫਲੂਐਂਸਰ ਅਤੇ ਯੂ-ਟਿਊਬਰ ਨਵਦੀਪ ਸਿੰਘ ਸੰਧੂ ਉਰਫ਼ ਡਾ. ਰੋਜਰ ਸੰਧੂ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਇਸ ਮਾਮਲੇ ਵਿਚ ਪੁਲਸ ਨੇ ਹੁਣ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਚ ਇਕ ਪੁਲਸ ਮੁਲਾਜ਼ਮ ਦਾ 21 ਸਾਲਾ ਬੇਟਾ ਵੀ ਸ਼ਾਮਲ ਹੈ। ਜਲੰਧਰ ਦਿਹਾਤੀ ਪੁਲਸ ਦੇ ਐੱਸ. ਐੱਸ. ਪੀ. ਗੁਰਮੀਤ ਸਿੰਘ ਇਸ ਬਾਰੇ ਪ੍ਰੈੱਸ ਕਾਨਫ਼ਰੰਸ ਕਰਕੇ ਵੱਡੇ ਖ਼ੁਲਾਸੇ ਕਰ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ 21 ਸਾਲਾ ਮੁੰਡੇ ਵੱਲੋਂ ਮੁਲਜ਼ਮਾਂ ਨੂੰ ਹਥਿਆਰ ਸਪਲਾਈ ਕੀਤੇ ਗਏ ਹਨ। ਹੁਣ ਤੱਕ ਇਸ ਮਾਮਲੇ…
Read More
ਜਲੰਧਰ ਗ੍ਰਨੇਡ ਹਮਲੇ ਤੋਂ ਬਾਅਦ, ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਸੋਸ਼ਲ ਮੀਡੀਆ ਅਕਾਊਂਟ ਭਾਰਤ ‘ਚ ਬੈਨ

ਜਲੰਧਰ ਗ੍ਰਨੇਡ ਹਮਲੇ ਤੋਂ ਬਾਅਦ, ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਸੋਸ਼ਲ ਮੀਡੀਆ ਅਕਾਊਂਟ ਭਾਰਤ ‘ਚ ਬੈਨ

ਨੈਸ਼ਨਲ ਟਾਈਮਜ਼ ਬਿਊਰੋ। :- ਜਲੰਧਰ ਵਿੱਚ ਐਤਵਾਰ ਨੂੰ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਸੋਸ਼ਲ ਮੀਡੀਆ ਅਕਾਊਂਟਸ ਨੂੰ ਭਾਰਤ ‘ਚ ਬੈਨ ਕਰਵਾ ਦਿੱਤਾ ਹੈ। ਸ਼ਹਿਜ਼ਾਦ ਭੱਟੀ ਲੰਬੇ ਸਮੇਂ ਤੋਂ ਆਪਣੇ ਸੋਸ਼ਲ ਮੀਡੀਆ ‘ਤੇ ਧਮਕੀ ਭਰੀਆਂ ਪੋਸਟਾਂ ਪਾਉਂਦਾ ਆ ਰਿਹਾ ਸੀ। ਹਮਲੇ ਤੋਂ ਬਾਅਦ, ਉਸ ਨੇ ਇੱਕ ਵੀਡੀਓ ਜਾਰੀ ਕਰਕੇ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਵੀ ਲਈ, ਜਿਸ ਵਿਚ ਉਸ ਨੇ ਦੱਸਿਆ ਕਿ ਇਹ ਹਮਲਾ ਕਿਉਂ ਕੀਤਾ ਗਿਆ। ਭੱਟੀ ਨੇ ਦਾਅਵਾ ਕੀਤਾ ਕਿ ਜਲੰਧਰ ਦੇ ਰਾਏਪੁਰ ਰਸੂਲਪੁਰ ‘ਚ ਉਸ ਵਿਅਕਤੀ ਦੇ ਘਰ ‘ਤੇ ਹਮਲਾ ਕੀਤਾ ਗਿਆ, ਜਿਸ ਨੇ ਮੁਸਲਿਮ ਭਾਈਚਾਰੇ ਵਿਰੁੱਧ ਅਪਮਾਨਜਨਕ…
Read More

ਜਲੰਧਰ ‘ਚ ਗ੍ਰਨੇਡ ਹਮਲੇ ਨੂੰ ਲੈ ਕੇ AAP ਦਾ ਵੱਡਾ ਬਿਆਨ, ਜਾਣੋ ਕਿਸ ਨੇ ਲਈ ਜ਼ਿੰਮੇਵਾਰੀ

ਚੰਡੀਗੜ੍ਹ/ਜਲੰਧਰ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪੰਜਾਬ 'ਚ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਕਾਰਨ ਪਾਕਿਸਤਾਨ ਬੌਖ਼ਲਾ ਗਿਆ ਹੈ ਅਤੇ ਅੱਤਵਾਦੀ ਸ਼ਹਿਜਾਦ ਭੱਟੀ ਦਾ ਜਲੰਧਰ 'ਚ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਲੈਣਾ ਪਾਕਿਸਤਾਨ ਦੀ ਸਾਜ਼ਿਸ਼ ਨੂੰ ਸਾਫ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਜਾਦ ਭੱਟੀ ਦੀ ਲਾਰੈਂਸ ਬਿਸ਼ਨੋਈ ਨਾਲ ਵੀਡੀਓ ਕਾਲ ਕੁੱਝ ਦਿਨ ਪਹਿਲਾਂ ਹੀ ਵਾਇਰਲ ਹੋਈ ਸੀ। ਕੰਗ ਨੇ ਭਾਜਪਾ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਨੇ ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਦੀ ਸਾਬਰਮਤੀ ਜੇਲ੍ਹ 'ਚ ਬਿਠਾ ਕੇ ਆਪਣਾ ਜਵਾਈ ਬਣਾ ਕੇ ਰੱਖਿਆ…
Read More
ਜਲੰਧਰ: 15,000 ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਵਸੀਕਾ ਨਵੀਸ ਗ੍ਰਿਫ਼ਤਾਰ

ਜਲੰਧਰ: 15,000 ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਵਸੀਕਾ ਨਵੀਸ ਗ੍ਰਿਫ਼ਤਾਰ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਦੌਰਾਨ ਵੀਰਵਾਰ ਨੂੰ ਜਲੰਧਰ ਜ਼ਿਲ੍ਹੇ ਦੇ ਸਬ-ਤਹਿਸੀਲ ਗੁਰਾਇਆ ਦੇ ਵਸੀਕਾ ਨਵੀਸ (ਡੀਡ ਰਾਈਟਰ) ਪਵਨ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗ੍ਰਿਫ਼ਤਾਰੀ ਫਗਵਾੜਾ ਦੇ ਇੱਕ ਨਿਵਾਸੀ ਦੁਆਰਾ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕੀਤੀ ਗਈ ਇੱਕ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਨੇ ਤਹਿਸੀਲ ਫਿਲੌਰ ਵਿੱਚ ਸਬ-ਤਹਿਸੀਲ ਗੁਰਾਇਆ ਦੇ ਸੰਯੁਕਤ ਸਬ-ਰਜਿਸਟਰਾਰ ਅਤੇ ਗੁਰਾਇਆ ਵਿੱਚ ਸਬ-ਰਜਿਸਟਰਾਰ ਦੇ ਦਫ਼ਤਰ ਵਿੱਚ ਤਾਇਨਾਤ ਇੱਕ ਰਜਿਸਟਰੀ ਕਲਰਕ…
Read More
ਜਲੰਧਰ ਮਕਸੂਦਾਂ ਸਬਜੀ ਮੰਡੀ ‘ਚ ਚੱਲ ਰਹੇ ਸਫਾਈ ਕਾਰਜਾਂ ਦਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਲਿਆ ਜਾਇਜ਼ਾ

ਜਲੰਧਰ ਮਕਸੂਦਾਂ ਸਬਜੀ ਮੰਡੀ ‘ਚ ਚੱਲ ਰਹੇ ਸਫਾਈ ਕਾਰਜਾਂ ਦਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਲਿਆ ਜਾਇਜ਼ਾ

ਮੋਹਾਲੀ, 7 ਮਾਰਚ 2025 (ਗੁਰਪ੍ਰੀਤ ਸਿੰਘ): ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਜਲੰਧਰ ਮਕਸੂਦਾਂ ਸਬਜੀ ਮੰਡੀ ਦਾ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਮੰਡੀ 'ਚ ਲਗੇ ਕੂੜੇ ਦੇ ਢੇਰਾਂ ਦੀ ਸਫਾਈ ਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਤੋਂ ਵਿਸਤ੍ਰਿਤ ਜਾਣਕਾਰੀ ਲਈ।ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਮਕੈਨੀਕਲ ਸੈਪਰੇਟਰ ਮਸ਼ੀਨ ਰਾਹੀਂ ਮੰਡੀ ਵਿੱਚ ਲੱਗੇ ਕੂੜੇ ਦੇ ਢੇਰਾਂ ਦੇ ਨਿਪਟਾਰੇ ਦਾ ਕੰਮ ਕਰੀਬ 65 ਫੀਸਦੀ ਪੂਰਾ ਹੋ ਚੁੱਕਾ ਹੈ ਅਤੇ ਬਾਕੀ ਰਹਿੰਦੇ ਕੂੜੇ ਦੇ ਢੇਰਾਂ ਨੂੰ ਸੈਗਰੀਗੇਟ ਕਰਕੇ ਸਫਾਈ ਦੇ ਕੰਮ ਨੂੰ ਜਲਦ ਹੀ ਪੂਰਾ ਕਰ ਲਿਆ ਜਾਵੇਗਾ। ਇਸ ਮੌਕੇ ਸ. ਬਰਸਟ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼…
Read More

ਜਲੰਧਰ ਵਾਸੀ ਧਿਆਨ ਦਿਓ! ਲੱਗ ਗਈਆਂ ਪਾਬੰਦੀਆਂ, ਪੁਲਸ ਕਮਿਸ਼ਨਰ ਨੇ ਦਿੱਤੀ ਸਖ਼ਤ ਚੇਤਾਵਨੀ

ਜਲੰਧਰ – ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਐਕਟ 2023 ਦੀ ਧਾਰਾ 163 ਤਹਿਤ ਇਕ ਹੁਕਮ ਜਾਰੀ ਕਰ ਕੇ ਕਮਿਸ਼ਨਰੇਟ ਪੁਲਸ ਦੀ ਹੱਦ ਅੰਦਰ ਬੁਲੇਟ ਮੋਟਰਸਾਈਕਲ ਚਲਾਉਣ ਸਮੇਂ ਸਾਇਲੈਂਸਰ ਵਿਚ ਤਕਨੀਕੀ ਸੋਧ ਕਰ ਕੇ ਪਟਾਕੇ ਆਦਿ ਵਜਾਉਣ ਵਾਲੇ ਵਾਹਨ ਚਾਲਕਾਂ ’ਤੇ ਪੂਰੀ ਪਾਬੰਦੀ ਲਾ ਦਿੱਤੀ ਹੈ। ਇਹ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਕੋਈ ਵੀ ਦੁਕਾਨਦਾਰ ਆਟੋ ਕੰਪਨੀ ਵੱਲੋਂ ਤੈਅ ਮਾਪਦੰਡਾਂ ਦੇ ਉਲਟ ਬਣਾਏ ਸਾਇਲੈਂਸਰ ਨਹੀਂ ਵੇਚੇਗਾ ਅਤੇ ਨਾ ਹੀ ਕੋਈ ਮਕੈਨਿਕ ਸਾਇਲੈਂਸਰ ਵਿਚ ਤਕਨੀਕੀ ਬਦਲਾਅ ਕਰੇਗਾ। ਪੁਲਸ ਕਮਿਸ਼ਨਰ ਨੇ ਇਕ ਹੋਰ ਹੁਕਮ ਜ਼ਰੀਏ ਕਮਿਸ਼ਨਰੇਟ ਪੁਲਸ ਦੀ ਹੱਦ ਦੇ ਅੰਦਰ ਕਿਸੇ ਵੀ ਤਰ੍ਹਾਂ ਦੇ ਹਥਿਆਰ ਜਿਵੇਂ ਬੇਸਬਾਲ ਬੈਟ,…
Read More

ਜਲੰਧਰ ਵਾਸੀ ਧਿਆਨ ਦਿਓ! ਲੱਗ ਗਈਆਂ ਪਾਬੰਦੀਆਂ, ਪੁਲਸ ਕਮਿਸ਼ਨਰ ਨੇ ਦਿੱਤੀ ਸਖ਼ਤ ਚੇਤਾਵਨੀ

ਜਲੰਧਰ – ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਐਕਟ 2023 ਦੀ ਧਾਰਾ 163 ਤਹਿਤ ਇਕ ਹੁਕਮ ਜਾਰੀ ਕਰ ਕੇ ਕਮਿਸ਼ਨਰੇਟ ਪੁਲਸ ਦੀ ਹੱਦ ਅੰਦਰ ਬੁਲੇਟ ਮੋਟਰਸਾਈਕਲ ਚਲਾਉਣ ਸਮੇਂ ਸਾਇਲੈਂਸਰ ਵਿਚ ਤਕਨੀਕੀ ਸੋਧ ਕਰ ਕੇ ਪਟਾਕੇ ਆਦਿ ਵਜਾਉਣ ਵਾਲੇ ਵਾਹਨ ਚਾਲਕਾਂ ’ਤੇ ਪੂਰੀ ਪਾਬੰਦੀ ਲਾ ਦਿੱਤੀ ਹੈ। ਇਹ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਕੋਈ ਵੀ ਦੁਕਾਨਦਾਰ ਆਟੋ ਕੰਪਨੀ ਵੱਲੋਂ ਤੈਅ ਮਾਪਦੰਡਾਂ ਦੇ ਉਲਟ ਬਣਾਏ ਸਾਇਲੈਂਸਰ ਨਹੀਂ ਵੇਚੇਗਾ ਅਤੇ ਨਾ ਹੀ ਕੋਈ ਮਕੈਨਿਕ ਸਾਇਲੈਂਸਰ ਵਿਚ ਤਕਨੀਕੀ ਬਦਲਾਅ ਕਰੇਗਾ। ਪੁਲਸ ਕਮਿਸ਼ਨਰ ਨੇ ਇਕ ਹੋਰ ਹੁਕਮ ਜ਼ਰੀਏ ਕਮਿਸ਼ਨਰੇਟ ਪੁਲਸ ਦੀ ਹੱਦ ਦੇ ਅੰਦਰ ਕਿਸੇ ਵੀ ਤਰ੍ਹਾਂ ਦੇ ਹਥਿਆਰ ਜਿਵੇਂ ਬੇਸਬਾਲ ਬੈਟ,…
Read More
ਜਲੰਧਰ ‘ਚ ਪੁਲਿਸ ‘ਤੇ ਗੋਲੀ ਚਲਾਉਣ ਵਾਲੇ ਦੇ ਘਰ ‘ਤੇ ਬੁਲਡੋਜ਼ਰ ਐਕਸ਼ਨ

ਜਲੰਧਰ ‘ਚ ਪੁਲਿਸ ‘ਤੇ ਗੋਲੀ ਚਲਾਉਣ ਵਾਲੇ ਦੇ ਘਰ ‘ਤੇ ਬੁਲਡੋਜ਼ਰ ਐਕਸ਼ਨ

ਜਲੰਧਰ (ਨੈਸ਼ਨਲ ਟਾਈਮਜ਼): ਜਲੰਧਰ ਵਿੱਚ 25 ਜਨਵਰੀ (ਸ਼ਨੀਵਾਰ) ਨੂੰ ਛਾਪੇਮਾਰੀ ਲਈ ਪਹੁੰਚੀ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਸੀਆਈਏ ਟੀਮ 'ਤੇ ਗੋਲੀਆਂ ਚਲਾਉਣ ਵਾਲੇ ਧਰਮਿੰਦਰ ਦੇ ਘਰ ਨੂੰ ਅੱਜ ਪੁਲਿਸ ਨੇ ਬੁਲਡੋਜ਼ਰ ਨਾਲ ਢਾਹ ਦਿੱਤਾ। ਸੀਆਈਏ ਨੇ ਘਟਨਾ ਤੋਂ ਥੋੜ੍ਹੇ ਦਿਨਾਂ ਬਾਅਦ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਸੀ।ਰਾਮਾ ਮੰਡੀ ਥਾਣੇ ਵਿੱਚ ਉਸ ਖ਼ਿਲਾਫ਼ ਬੀਐਨਐਸ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਅਧੀਨ ਕੇਸ ਦਰਜ ਹੋਇਆ ਸੀ। ਧਰਮਿੰਦਰ ਨੇ ਪੁਲਿਸ 'ਤੇ ਕਈ ਵਾਰ ਗੋਲੀਆਂ ਚਲਾਈਆਂ ਸਨ। ਇਸ ਦੌਰਾਨ ਕੋਈ ਮੁਲਾਜ਼ਮ ਗੋਲੀ ਲੱਗਣ ਨਾਲ ਜ਼ਖ਼ਮੀ ਨਹੀਂ ਹੋਇਆ, ਪਰ ਦੋ ਮੁਲਾਜ਼ਮਾਂ ਨੂੰ ਸੱਟਾਂ ਲੱਗੀਆਂ।ਮਾਮਲੇ 'ਚ 9 ਦੋਸ਼ੀ ਸ਼ਾਮਲਏਐਸਆਈ ਗੁਰਵਿੰਦਰ ਸਿੰਘ ਦੇ ਬਿਆਨਾਂ 'ਤੇ ਬਲਦੇਵ ਨਗਰ ਦੇ…
Read More
ਜਲੰਧਰ: ਪਤੰਗ ਉਡਾਉਂਦੇ ਸਮੇਂ ਬਿਜਲੀ ਦੇ ਝਟਕੇ ਨਾਲ 10 ਸਾਲਾ ਦਾਨਿਸ਼ ਦੀ ਮੌਤ

ਜਲੰਧਰ: ਪਤੰਗ ਉਡਾਉਂਦੇ ਸਮੇਂ ਬਿਜਲੀ ਦੇ ਝਟਕੇ ਨਾਲ 10 ਸਾਲਾ ਦਾਨਿਸ਼ ਦੀ ਮੌਤ

ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ ਦੇ ਈਦਗਾਹ ਇਲਾਕੇ ਵਿੱਚ ਬਿਜਲੀ ਦੇ ਝਟਕੇ ਕਾਰਨ 10 ਸਾਲਾ ਬੱਚੇ ਦਾਨਿਸ਼ ਦੀ ਮੌਤ ਹੋ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ ਬੱਚਾ ਛੱਤ ‘ਤੇ ਪਤੰਗ ਉਡਾ ਰਿਹਾ ਸੀ ਅਤੇ ਉਸਦੀ ਡੋਰ ਹਾਈ ਟੈਂਸ਼ਨ ਤਾਰਾਂ ਵਿੱਚ ਫਸ ਗਈ। ਪਤੰਗ ਕੱਢਣ ਦੀ ਕੋਸ਼ਿਸ਼ ਕਰਦੇ ਸਮੇਂ, ਦਾਨਿਸ਼ ਨੇ ਗਲਤੀ ਨਾਲ ਇੱਕ ਬਿਜਲੀ ਦੀ ਤਾਰ ਨੂੰ ਛੂਹ ਲਿਆ ਜਿਸ ਕਾਰਨ ਉਸਨੂੰ ਇੱਕ ਜ਼ੋਰਦਾਰ ਬਿਜਲੀ ਦਾ ਝਟਕਾ ਲੱਗਿਆ ਅਤੇ ਉਹ ਬੁਰੀ ਤਰ੍ਹਾਂ ਸੜ ਗਿਆ।ਪਰਿਵਾਰਕ ਮੈਂਬਰਾਂ ਨੇ ਉਸਨੂੰ ਤੁਰੰਤ ਗੜ੍ਹਾਡਾ ਦੇ ਐਸਜੀਐਲ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ…
Read More

ਜਲੰਧਰ ‘ਚ ਲੱਗੀ ਭਿਆਨਕ ਅੱਗ, ਰਿਹਾਇਸ਼ੀ ਇਲਾਕੇ ‘ਚ ਪਈਆਂ ਲੋਕਾਂ ਨੂੰ ਭਾਜੜਾਂ

ਜਲੰਧਰ - ਜਲੰਧਰ ਵਿਖੇ ਘਾਹ ਮੰਡੀ ਕੋਲ ਸਥਿਤ ਰਬੜ ਦੀ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਇਲਾਕੇ ਵਿਚ ਹੜਕੰਪ ਮਚ ਗਿਆ। ਅੱਗ ਲੱਗਣ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ।  ਸੂਚਨਾ ਪਾ ਕੇ ਮੌਕੇ ਉਤੇ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਵਿਭਾਗ ਦੀਆਂ 5 ਤੋਂ ਵਧ ਗੱਡੀਆਂ ਪਹੁੰਚ ਗਈਆਂ ਹਨ।  ਮਿਲੀ ਜਾਣਕਾਰੀ ਮੁਤਾਬਕ ਜਿਸ ਰਬੜ ਦੀ ਫੈਕਟਰੀ ਵਿਚ ਅੱਗ ਲੱਗੀ ਹੈ, ਉਹ ਰਿਹਾਇਸ਼ੀ ਇਲਾਕਾ ਹੈ। ਅਚਾਨਕ ਅੱਗ ਲੱਗਣ ਕਾਰਨ ਲੋਕ ਘਰਾਂ ਵਿਚੋਂ ਬਾਹਰ ਨਿਕਲ ਦੇ ਭੱਜੇ। ਫਿਲਹਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। 
Read More
ਜਲੰਧਰ: ਨਸ਼ਾ ਤਸਕਰਾਂ ਦੀ ਮਦਦ ਦੇ ਦੋਸ਼, ਢਿੱਲੋਂ ਕਲੋਨੀ ਦੇ ਲੋਕਾਂ ਦਾ ਵਿਰੋਧ

ਜਲੰਧਰ: ਨਸ਼ਾ ਤਸਕਰਾਂ ਦੀ ਮਦਦ ਦੇ ਦੋਸ਼, ਢਿੱਲੋਂ ਕਲੋਨੀ ਦੇ ਲੋਕਾਂ ਦਾ ਵਿਰੋਧ

ਜਲੰਧਰ : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਦੇ ਵੱਡੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਹੈਰੋਇਨ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ, ਪੁਲਿਸ ਨੇ ਕਾਕੀ ਪਿੰਡ, ਗੁਰਦੁਆਰਾ ਸਾਹਿਬ ਨੇੜੇ ਇੱਕ ਜਾਲ ਵਿਛਾ ਕੇ ਕਾਰਵਾਈ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇੱਕ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਕਮਿਸ਼ਨਰੇਟ ਪੁਲਿਸ ਨੇ ਜਲੰਧਰ ਦੇ ਕਾਕੀ ਪਿੰਡ ਵਿੱਚ ਗੁਰਦੁਆਰਾ ਸਾਹਿਬ ਨੇੜੇ ਜਾਲ ਵਿਛਾਇਆ ਸੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪੁਲਿਸ ਨੇ ਰਾਜਪਾਲ ਉਰਫ਼ ਪਾਲੀ ਪੁੱਤਰ ਗੁਰਮੀਤਪਾਲ ਵਾਸੀ ਐੱਚ 01/01, ਰਵੀਦਾਸ ਕਲੋਨੀ, ਜਲੰਧਰ ਨੂੰ ਰੋਕਿਆ। https://twitter.com/CPJalandhar/status/1892113538195312871 ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ…
Read More
‘ਮੈਨੂੰ ਬਚਾ ਲਓ ਨਹੀਂ ਤਾਂ ਇਹ…!’ ਮਾਪਿਆਂ ਨੇ ਤਿੰਨ ਮਹੀਨੇ ਪਹਿਲਾਂ ਚਾਈਂ-ਚਾਈਂ ਕੀਤਾ ਸੀ ਵਿਆਹ ਤੇ ਹੁਣ…

‘ਮੈਨੂੰ ਬਚਾ ਲਓ ਨਹੀਂ ਤਾਂ ਇਹ…!’ ਮਾਪਿਆਂ ਨੇ ਤਿੰਨ ਮਹੀਨੇ ਪਹਿਲਾਂ ਚਾਈਂ-ਚਾਈਂ ਕੀਤਾ ਸੀ ਵਿਆਹ ਤੇ ਹੁਣ…

ਜਲੰਧਰ : ਜਲੰਧਰ ਦੇ ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਮਲਕੋ ਵਿੱਚ, ਇੱਕ ਵਿਆਹੁਤਾ ਔਰਤ ਨੇ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਲਾਸ਼ ਇੱਕ ਬੰਦ ਕਮਰੇ ਦੇ ਅੰਦਰ ਫਾਹੇ ਨਾਲ ਲਟਕਦੀ ਮਿਲੀ। ਮ੍ਰਿਤਕਾ ਦੀ ਪਛਾਣ 24 ਸਾਲਾ ਲਲਿਤਾ ਵਜੋਂ ਹੋਈ ਹੈ। ਉਸ ਦੇ ਪਤੀ ਦਾ ਨਾਂ ਗੌਰਵ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਤਿੰਨ ਮਹੀਨੇ ਪਹਿਲਾਂ ਹੋਇਆ ਸੀ ਵਿਆਹਪੁਲਸ ਨੂੰ ਦਿੱਤੇ ਆਪਣੇ ਬਿਆਨ ਵਿੱਚ, ਮ੍ਰਿਤਕ ਲਲਿਤਾ ਦੇ ਪਿਤਾ ਰਾਮੇਸ਼ਵਰ ਨੇ…
Read More
ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੀ ਹਾਰ ‘ਤੇ ਪਰਗਟ ਸਿੰਘ ਦਾ ਤੰਜ, ਕਿਹਾ “ਮਾਡਲ ਫਲਾਪ ਸੀ, ਲੋਕਾਂ ਨੇ ਰੱਦ ਕਰ ਦਿੱਤਾ”

ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੀ ਹਾਰ ‘ਤੇ ਪਰਗਟ ਸਿੰਘ ਦਾ ਤੰਜ, ਕਿਹਾ “ਮਾਡਲ ਫਲਾਪ ਸੀ, ਲੋਕਾਂ ਨੇ ਰੱਦ ਕਰ ਦਿੱਤਾ”

ਜਲੰਧਰ (ਨੈਸ਼ਨਲ ਟਾਈਮਜ਼): ਦਿੱਲੀ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਬੁਰੀ ਤਰ੍ਹਾਂ ਹਰ ਹੋਈ ਜਿਸ ਤੋਂ ਬਾਅਦ ਕਾਂਗਰਸੀ ਆਗੂ ਪਰਗਟ ਸਿੰਘ ਨੇ ਤੰਜ ਕਰਦੇ ਕਿਹਾ ਕਿ , "ਮੈਨੂੰ ਲੱਗਦਾ ਹੈ ਕਿ ਉਨ੍ਹਾਂ ਦਾ ਮਾਡਲ ਇੱਕ ਫਲਾਪ ਮਾਡਲ ਸੀ। ਲੋਕਾਂ ਨੇ ਇਸਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ ਅਤੇ ਇਸਦਾ ਪ੍ਰਭਾਵ ਪੰਜਾਬ ਵਿੱਚ ਜ਼ਰੂਰ ਮਹਿਸੂਸ ਕੀਤਾ ਜਾਵੇਗਾ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸਵਾਲ ਚੁੱਕਦੇ ਕਿਹਾ "ਜੇਕਰ ਉਨ੍ਹਾਂ ਨੇ ਪੰਜਾਬ ਵਿੱਚ ਕੁਝ ਕੀਤਾ ਹੁੰਦਾ, ਜੇਕਰ ਭਗਵੰਤ ਮਾਨ ਦੀ ਸਰਕਾਰ ਨੇ ਕੁਝ ਕੀਤਾ ਹੁੰਦਾ, ਤਾਂ ਸੁਭਾਵਿਕ ਤੌਰ 'ਤੇ ਉਹ ਫ਼ਰਕ ਉੱਥੇ ਮਹਿਸੂਸ ਕੀਤਾ ਜਾਂਦਾ, ਪਰ ਬਦਕਿਸਮਤੀ ਨਾਲ, ਉਨ੍ਹਾਂ ਨੇ…
Read More