08
May
ਆਪਰੇਸ਼ਨ ਸਿੰਦੂਰ 'ਤੇ ਵਿਦੇਸ਼ ਮੰਤਰਾਲੇ ਨੇ ਇੱਕ ਪ੍ਰੈਸ ਬ੍ਰੀਫਿੰਗ ਕੀਤੀ। ਇਸ ਦੌਰਾਨ ਕਰਨਲ ਸੋਫੀਆ ਕੁਰੈਸ਼ੀ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਪਾਕਿਸਤਾਨ ਨੂੰ ਚਿਤਾਵਨੀ ਦੇ ਦਿੱਤੀ ਸੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਭਾਰਤ ਦੇ ਕਈ ਸ਼ਹਿਰਾਂ 'ਚ ਮਿਜ਼ਾਈਲਾਂ ਅਤੇ ਡਰੋਨ ਰਾਹੀਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਪਰ ਅਸੀਂ ਪਾਕਿਸਤਾਨੀ ਹਮਲਿਆਂ ਨੂੰ ਨਾਕਾਮ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਹਮਲਿਆਂ ਦਾ ਮਲਬਾ ਕਈ ਥਾਵਾਂ ਤੋਂ ਮਿਲਿਆ ਹੈ, ਜੋ ਕਿ ਇਸ ਗੱਲ ਦਾ ਸਬੂਤ ਹੈ। ਇਸ ਦੌਰਾਨ ਵਿੰਗ ਕਮਾਂਡਰ ਵਿਓਮਿਕਾ ਸਿੰਘ ਨੇ ਕਿਹਾ ਕਿ ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ, ਬਾਰਾਮੂਲਾ, ਉੜੀ, ਪੁੰਛ, ਮੇਂਢਰ ਅਤੇ ਰਾਜੌਰੀ ਸੈਕਟਰਾਂ ਵਿੱਚ ਮੋਰਟਾਰ ਅਤੇ ਭਾਰੀ ਤੋਪਖਾਨੇ ਦੀ…