Jandiala guru

ਜੰਡਿਆਲਾ ਬੱਸ ਅੱਡੇ ਦੀ ਅਚਾਨਕ ਚੈਕਿੰਗ ਦੌਰਾਨ ਮੰਤਰੀ ਹਰਭਜਨ ਸਿੰਘ ਨੇ ਗੈਰਹਾਜ਼ਰ ਇੰਸਪੈਕਟਰ ਨੂੰ ਕੀਤਾ ਮੁਅੱਤਲ

ਜੰਡਿਆਲਾ ਬੱਸ ਅੱਡੇ ਦੀ ਅਚਾਨਕ ਚੈਕਿੰਗ ਦੌਰਾਨ ਮੰਤਰੀ ਹਰਭਜਨ ਸਿੰਘ ਨੇ ਗੈਰਹਾਜ਼ਰ ਇੰਸਪੈਕਟਰ ਨੂੰ ਕੀਤਾ ਮੁਅੱਤਲ

ਨੈਸ਼ਨਲ ਟਾਈਮਜ਼ ਬਿਊਰੋ :-ਕੈਬਿਨਟ ਮੰਤਰੀ ਪੰਜਾਬ ਹਰਭਜਨ ਸਿੰਘ ਈਟੀਓ ਨੇ ਬੀਤੀ ਸ਼ਾਮ ਅਚਨਚੇਤ ਜੰਡਿਆਲਾ ਗੁਰੂ ਵਿਖੇ ਬਣੇ ਬੱਸ ਅੱਡੇ ਤੇ ਚੈਕਿੰਗ ਕੀਤੀ ਅਤੇ ਸਰਕਾਰ ਵੱਲੋਂ ਤਾਇਨਾਤ ਕੀਤੇ ਪੰਜਾਬ ਰੋਡਵੇਜ਼ ਦੇ ਇੰਸਪੈਕਟਰ ਰਜਿੰਦਰ ਸਿੰਘ ਦੇ ਗੈਰ ਹਾਜ਼ਰ ਪਾਏ ਜਾਣ ਤੇ ਨੌਕਰੀ ਤੋਂ ਕੁਤਾਹੀ ਵਰਤਣ ਦੇ ਦੋਸ਼ਾਂ ਤਹਿਤ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ। ਇਸ ਸਬੰਧੀ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਅੰਮ੍ਰਿਤਸਰ -1 ਨੇ ਇਸ ਇੰਸਪੈਕਟਰ ਸਬੰਧਈ ਮੁਅੱਤਲੀ ਹੁਕਮ ਜਾਰੀ ਕੀਤੇ। ਹੁਕਮਾਂ ਮੁਤਾਬਕ ਰਜਿੰਦਰ ਸਿੰਘ ਨੰਬਰ ਕੰ. ਨੂੰ: 462 ਪੰਜਾਬ ਰੋਡਵੇਜ਼ ਅੰਮ੍ਰਿਤਸਰ 1 ਜਿਸ ਦੀ ਡਿਊਟੀ ਜੀਟੀ ਰੋਡ ਜੰਡਿਆਲਾ ਗੁਰੂ ਅੱਡੇ ਤੇ ਲਗਾਈ ਗਈ ਸੀ ਤੇ ਉਹ ਮੌਕੇ ਤੋਂ ਗੈਰ ਹਾਜ਼ਰ ਪਾਇਆ ਗਿਆ। ਉਸ ਵਿਰੁੱਧ ਅਨੁਸ਼ਾਸਨੀ…
Read More
ਜੰਡਿਆਲਾ ਗੁਰੂ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਝੱਟਕਾ!

ਜੰਡਿਆਲਾ ਗੁਰੂ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਝੱਟਕਾ!

ਨੈਸ਼ਨਲ ਟਾਈਮਜ਼ ਬਿਊਰੋ :- ਜੰਡਿਆਲਾ ਗੁਰੂ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਅਗਵਾਈ ਵਿੱਚ ਸੈਂਕੜੇ ਕਾਂਗਰਸੀ ਅਤੇ ਭਾਜਪਾ ਵਰਕਰ ਪਾਰਟੀ ਵਿੱਚ ਸ਼ਾਮਲ ਹੋਏ। ਮੁੱਖ ਤੌਰ ’ਤੇ ਕਾਂਗਰਸ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਜਗਰੂਪ ਸਿੰਘ ਰੂਬੀ ਓਬੀਸੀ ਵਿੰਗ ਦੇ ਸਾਬਕਾ ਚੇਅਰਮੈਨ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਰਹਿ ਚੁੱਕੇ ਹਨ। ਇਸੇ ਤਰ੍ਹਾਂ ਤਜਿੰਦਰ ਸਿੰਘ ਚੰਦੀ ਭਾਜਪਾ ਦੇ ਓਬੀਸੀ ਮੋਰਚੇ ਦੇ ਮੌਜੂਦਾ ਸਕੱਤਰ ਹਨ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਮੌਜੂਦਾ ਨੀਤੀਆਂ ਨੂੰ ਦੇਖਦਿਆਂ ਹੋਰਨਾਂ ਪਾਰਟੀਆਂ ਦੇ ਵਰਕਰ ‘ਆਪ’ ਵਿੱਚ…
Read More