Japan visit

CM ਭਗਵੰਤ ਮਾਨ 10 ਦਿਨਾਂ ਦੇ ਜਾਪਾਨ ਦੌਰੇ ‘ਤੇ, ਭਲਕੇ ਹੋਣਗੇ ਰਵਾਨਾ

CM ਭਗਵੰਤ ਮਾਨ 10 ਦਿਨਾਂ ਦੇ ਜਾਪਾਨ ਦੌਰੇ ‘ਤੇ, ਭਲਕੇ ਹੋਣਗੇ ਰਵਾਨਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 10 ਦਿਨਾਂ ਲਈ ਜਾਪਾਨ ਦੌਰੇ 'ਤੇ ਜਾ ਰਹੇ ਹਨ। ਮੁੱਖ ਮੰਤਰੀ ਭਲਕੇ ਸੋਮਵਾਰ ਸਵੇਰੇ ਜਾਪਾਨ ਜਾਣ ਲਈ ਰਵਾਨਾ ਹੋਣਗੇ। ਇਸ ਦੌਰੇ ਦਾ ਮੁੱਖ ਕਾਰਨ ਪੰਜਾਬ 'ਚ ਉਦਯੋਗਿਕ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਅਤੇ ਸੂਬੇ ਦੇ ਉਦਯੋਗਾਂ ਲਈ ਨਵੀਂ ਤਕਨਾਲੋਜੀ ਲਿਆਉਣਾ ਹੈ। ਮੁੱਖ ਮੰਤਰੀ ਮਾਨ ਉਦਯੋਗਿਕ ਸਮਿੱਟ ਲਈ ਜਾਪਾਨ ਦੇ ਕਾਰੋਬਾਰੀਆਂ ਨੂੰ ਵੀ ਸੱਦਾ ਦੇਣਗੇ। ਇਸ ਤੋਂ ਇਲਾਵਾ ਪੰਜਾਬ ਦੇ ਉਦਯੋਗਾਂ ਦੇ ਵਿਸਥਾਰ ਅਤੇ ਨਵੀਂ ਤਕਨੀਕ ਲਿਆਉਣ 'ਤੇ ਵੀ ਵਿਚਾਰ-ਚਰਚਾ ਹੋਵੇਗੀ। ਇਹ ਦੌਰਾ ਪੰਜਾਬ ਅਤੇ ਜਾਪਾਨ ਵਿਚਕਾਰ ਆਰਥਿਕ ਅਤੇ ਤਕਨੀਕੀ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਇਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।  
Read More
जापान दौरे के पहले दिन मुख्यमंत्री नायब सिंह सैनी ने जापान के मंत्रियों से की मुलाकात

जापान दौरे के पहले दिन मुख्यमंत्री नायब सिंह सैनी ने जापान के मंत्रियों से की मुलाकात

चंडीगढ़, 6 अक्तूबर — हरियाणा के मुख्यमंत्री श्री नायब सिंह सैनी के नेतृत्व में जापान के दौरे पर गए उच्चस्तरीय प्रतिनिधिमंडल ने आज टोक्यो में जापान के वरिष्ठ मंत्रियों के साथ द्विपक्षीय चर्चाएं कीं। बैठकों के दौरान हरियाणा और जापान के बीच आर्थिक, औद्योगिक एवं सांस्कृतिक सहयोग को बढ़ावा देने और सुदृढ़ करने पर विस्तृत चर्चा हुई। इस दौरान हरियाणा के उद्योग एवं वाणिज्य मंत्री राव नरबीर सिंह भी उपस्थित रहे। मुख्यमंत्री ने जापान के विदेश मंत्रालय के राज्य मंत्री श्री मियाजी ताकुमा से मुलाकात की। इस बैठक में हरियाणा और जापान के बीच व्यापारिक गतिविधियों को बढ़ाने और आर्थिक…
Read More