jasdeep Singh Gill performed

ਡੇਰਾ ਬਿਆਸ ਨਾਲ ਜੁੜੀ ਵੱਡੀ ਖ਼ਬਰ, ਹਜ਼ੂਰ ਜਸਦੀਪ ਸਿੰਘ ਗਿੱਲ ਨੇ ਕੀਤਾ ਪਹਿਲਾ ਸਤਿਸੰਗ

ਜਲੰਧਰ/ਬਾਬਾ ਬਕਾਲਾ ਸਾਹਿਬ - ਰਾਧਾ ਸੁਆਮੀ ਡੇਰਾ ਬਿਆਸ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਰਾਧਾ ਸੁਆਮੀ ਡੇਰਾ ਬਿਆਸ ਵਿਚ ਅੱਜ ਮਈ ਮਹੀਨੇ ਦਾ ਪਹਿਲਾ ਭੰਡਾਰਾ ਹੈ। ਪਹਿਲੇ ਭੰਡਾਰੇ ਦੌਰਾਨ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਚੁਣੇ ਗਏ ਆਪਣੇ ਉਤਰਾਧਿਕਾਰੀ ਜਸਦੀਪ ਸਿੰਘ ਗਿੱਲ ਨੇ ਪਹਿਲਾ ਸਤਿਸੰਗ ਕੀਤਾ। ਸਤਿਸੰਗ ਦੌਰਾਨ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੀ ਸਟੇਜ 'ਤੇ ਮੌਜੂਦ ਰਹੇ। ਇਥੇ ਦੱਸ ਦੇਈਏ ਕਿ ਹਜ਼ੂਰ ਜਸਦੀਪ ਸਿੰਘ ਗਿੱਲ ਜੀ ਦੇ ਉਤਰਾਧਿਕਾਰੀ ਬਣਨ ਤੋਂ ਬਾਅਦ ਉਨ੍ਹਾਂ ਵੱਲੋਂ ਪਹਿਲੀ ਵਾਰ ਸਤਿੰਸਗ ਕੀਤਾ ਗਿਆ ਹੈ। ਜਸਦੀਪ ਸਿੰਘ ਗਿੱਲ ਵੱਲੋਂ ਸਵੇਰੇ 8.30 ਤੋਂ 9.30 ਇਕ ਘੰਟੇ ਦਾ ਸਤਿਸੰਗ ਕੀਤਾ ਗਿਆ। ਇਸ…
Read More