13
Sep
ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ 'ਚ ਹੜ੍ਹਾਂ ਦੀ ਗੰਭੀਰ ਸਥਿਤੀ 'ਚੋਂ ਗੁਜ਼ਰ ਰਹੇ ਸੂਬੇ ਦੇ ਲੋਕਾਂ ਨੂੰ ਫੌਰੀ ਰਾਹਤ ਦੇਣ ਵਾਲੀਆਂ ਸਮੂਹ ਸਿੱਖ ਜਥੇਬੰਦੀਆਂ, ਸੰਸਥਾਵਾਂ, ਸਮੂਹਾਂ, ਸ਼ਖ਼ਸੀਅਤਾਂ ਤੇ ਪੰਜਾਬੀ ਅਦਾਕਾਰਾਂ-ਕਲਾਕਾਰਾਂ ਨੇ ਚੰਗੀ ਭੂਮਿਕਾ ਨਿਭਾਉਣ ਦੀ ਸ਼ਲਾਘਾ ਕਰਦਿਆਂ ਅੱਗੇ ਤੋਂ ਯੋਜਨਾਬੱਧ ਸੇਵਾ ਕਰਨ ਲਈ ਇਕੱਤਰਤਾ ਕਰਦਿਆ ਵਿਚਾਰ ਸਾਂਝੇ ਕੀਤੇ।
