16
Oct
ਗੁਰਪ੍ਰੀਤ ਸਿੰਘ :- ਪੰਜਾਬ ਵਿੱਚ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਅੱਜ ਜਥੇਦਾਰ ਗੜਗੱਜ ਨੇ ਮਾਨਸਾ ਪਹੁੰਚ ਕੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਪਰਵਿੰਦਰ ਸਿੰਘ ਝੋਟਾ ਨੂੰ ਕੌਮ ਦਾ ਸ਼ਹੀਦ ਕਰਾਰ ਦਿੰਦਿਆਂ ‘ਕੌਮੀ ਸ਼ਹੀਦ ਦਾ ਦਰਜਾ’ ਦੇਣ ਦਾ ਐਲਾਨ ਕੀਤਾ। ਸਭ ਤੋਂ ਪਹਿਲਾਂ ਤੋਂ ਜਥੇਦਾਰ ਗੜਗੱਜ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਨਮਿੱਤ ਅਰਦਾਸ ਕੀਤੀ, ਜਿਸ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਉਪਰੰਤ ਜਥੇਦਾਰ ਵੱਲੋਂ ਭਾਈ ਪਰਵਿੰਦਰ ਸਿੰਘ ਨੂੰ ‘ਕੌਮੀ ਸ਼ਹੀਦ’ ਦਾ ਦਰਜਾ ਦੇ ਕੇ ਸਨਮਾਨ ਦਿੱਤਾ ਗਿਆ। ਜਥੇਦਾਰ ਗੜਗੱਜ ਨੇ ਕਿਹਾ ਕਿ…
