Jathedar Kuldeep Singh Gargajj

ਸਿੱਖਾਂ ਦੇ ਮਸਲਿਆਂ ‘ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ

ਸਿੱਖਾਂ ਦੇ ਮਸਲਿਆਂ ‘ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ

ਫਤਿਹਗੜ੍ਹ ਸਾਹਿਬ- ਸਿੱਖਾਂ ਦੇ ਮਸਲਿਆਂ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੱਡਾ ਬਿਆਨ ਦਿੱਤਾ ਹੈ। ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖਾਂ ਦੇ ਮਸਲਿਆਂ ਨੂੰ ਅਦਾਲਤਾਂ ਵਿੱਚ ਲਿਜਾਣ ਦੀ ਬਜਾਏ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਲਿਆਉਣੇ ਚਾਹੀਦੇ ਹਨ, ਕਿਉਂਕਿ ਗੁਰਮਤਿ ਦੇ ਸਿਧਾਂਤ 'ਤੇ ਚਲਦਿਆਂ ਹੋਇਆਂ ਹਰ ਮਸਲੇ ਦਾ ਹੱਲ ਸੰਵਾਦ ਰਾਹੀਂ ਕੱਢਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਤਾਂ ਹੀ ਛੇਵੇਂ ਪਾਤਸ਼ਾਹ ਮੀਰੀ-ਪੀਰੀ ਦੇ ਮਾਲਕ ਸ੍ਰੀ ਹਰਗੋਬਿੰਦ ਸਿੰਘ ਸਾਹਿਬ ਜੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਨਾ ਕੀਤੀ ਗਈ ਸੀ ਤਾਂ ਜੋ ਇਥੇ ਬੈਠ ਕੇ ਸਿੱਖਾਂ ਦੇ ਮਸਲਿਆਂ ਦੇ ਹੱਲ ਕੱਢੇ ਜਾ ਸਕਣ । …
Read More