Jathedar

ਗੁੰਮ ਹੋਏ 328 ਪਾਵਨ ਸਰੂਪ ਮਾਮਲਾ: ਐੱਸਆਈਟੀ ਨੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਪੁੱਛਗਿੱਛ

ਗੁੰਮ ਹੋਏ 328 ਪਾਵਨ ਸਰੂਪ ਮਾਮਲਾ: ਐੱਸਆਈਟੀ ਨੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਪੁੱਛਗਿੱਛ

ਬਠਿੰਡਾ (ਗੁਰਪ੍ਰੀਤ ਸਿੰਘ): ਗੁੰਮ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਬੁੱਧਵਾਰ ਨੂੰ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲ ਪਹੁੰਚੀ। ਐੱਸਆਈਟੀ ਦੀ ਅਗਵਾਈ ਕਰ ਰਹੇ ਏਆਈਜੀ ਜਗਤਪ੍ਰੀਤ ਸਿੰਘ ਆਪਣੀ ਟੀਮ ਸਮੇਤ ਉਨ੍ਹਾਂ ਦੇ ਨਿਵਾਸ ’ਤੇ ਗਏ, ਜਿੱਥੇ ਜਾਂਚ ਨੂੰ ਅੱਗੇ ਵਧਾਉਣ ਲਈ ਮਰਯਾਦਾ, ਤਕਨੀਕੀ ਪੱਖਾਂ ਅਤੇ ਪਹਿਲਾਂ ਤਿਆਰ ਕੀਤੀਆਂ ਰਿਪੋਰਟਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਗਈ।ਐੱਸਆਈਟੀ ਮੁਖੀ ਏਆਈਜੀ ਜਗਤਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਮੁਲਾਕਾਤ ਜਾਂਚ ਪ੍ਰਕਿਰਿਆ ਦਾ ਹਿੱਸਾ ਸੀ ਅਤੇ ਸਾਬਕਾ ਜਥੇਦਾਰ ਵੱਲੋਂ ਪੂਰਾ ਸਹਿਯੋਗ ਮਿਲਿਆ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਗੁੰਮ ਹੋਏ ਸਰੂਪਾਂ ਨਾਲ ਸੰਬੰਧਿਤ…
Read More

ਗਾਇਕ ਬੀਰ ਸਿੰਘ ਵਲੋ ਸ੍ਰੀ ਅਕਾਲ ਤਖਤ ਸਾਹਿਬ ਪਹੁੰਚਣ ਤੋ ਬਾਦ ਜਥੇਦਾਰ ਅਕਾਲ ਤਖਤ ਸਾਹਿਬ ਨੇ ਮੀਡੀਆ ਨੂੰ ਕੀਤਾ ਸੰਬੋਧਨ

ਅੰਮ੍ਰਿਤਸਰ:- ਬੀਤੇ ਦਿਨ ਸ੍ਰੀ ਨਗਰ ਵਿਖੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵਲੋ ਸ੍ਰੀ ਗੁਰੂ ਤੇਗ ਬਹਾਦੁਰ ਸਿੰਘ ਜੀ ਦੇ 350 ਵੇ ਸ਼ਹੀਦੀ ਸ਼ਤਾਬਦੀ ਸਮਾਗਮ ਵਿਚ ਗਾਇਕ ਬੀਰ ਸਿੰਘ ਵਲੋ ਗਾਏ ਗੀਤ ਅਤੇ ਭੰਗੜੇ ਤੋ ਬਾਦ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋ ਮੁਆਫੀ ਮੰਗਣ ਵਾਲੇ ਗਾਇਕ ਬੀਰ ਸਿੰਘ ਤੋ ਬਾਦ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋ ਮੀਡੀਆ ਨੂੰ ਸੰਬੋਧਿਤ ਕੀਤਾ ਗਿਆ। ਜਿਸ ਸੰਬਧੀ ਜਥੇਦਾਰ ਸਾਹਿਬ ਨੇ ਦੱਸਿਆ ਕਿ ਗਾਇਕ ਬੀਰ ਸਿੰਘ ਨੇ ਲਿਖਤੀ ਮੁਆਫੀ ਮੰਗ ਕੇ ਇਹ ਦਸਿਆ ਕਿ ਉਹਨਾ ਨੂੰ ਇਸ ਸਮਾਗਮ ਬਾਰੇ ਜਾਣਕਾਰੀ ਨਹੀ ਸੀ ਕਿ ਇਹ ਸਮਾਗਮ ਕਿਸਦਾ ਸੀ ਸੋ ਜੋ ਗੁਰੂ ਘਰ ਆ ਕੇ ਨੀਵ ਗਿਆ…
Read More
ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਫ਼ੈਸਲੇ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਨੇ ਕੀਤਾ ਰੱਦ

ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਫ਼ੈਸਲੇ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਨੇ ਕੀਤਾ ਰੱਦ

ਨੈਸ਼ਨਲ ਟਾਈਮਜ਼ ਬਿਊਰੋ :- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਾਲੀ ਇਕੱਤਰਤਾ ‘ਚ ਲਏ ਗਏ ਫ਼ੈਸਲੇ ਨੂੰ ਰੱਦ ਕਰ ਦਿੱਤਾ ਹੈ। ਦਰਅਸਲ ਤਖ਼ਤ ਸ੍ਰੀ ਪਟਨਾ ਸਾਹਿਬ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਾਲੀ ਇਕੱਤਰਤਾ 'ਚ ਲਏ ਗਏ ਫ਼ੈਸਲੇ ਨੂੰ ਗੈਰ ਸੰਵਿਧਾਨਿਕ ਦੱਸਦੇ ਹੋਏ, ਇਸ ਹੁਕਮ ਨੂੰ ਸੁਖਬੀਰ ਬਾਦਲ ਨੂੰ ਬਚਾਉਣ ਲਈ ਸ਼ਾਜ਼ਿਸ਼ ਕਰਾਰ ਦਿੱਤਾ। ਕੁਲਦੀਪ ਗੜਗੱਜ ਹਨ ਪਹਿਲੇ ਹੀ ਤਨਖ਼ਾਹੀਆ ਕਰਾਰ, ਫ਼ੈਸਲਾ ਲੈਣ ਦਾ ਹੱਕ ਨਹੀਂ: ਤਖ਼ਤ ਸ੍ਰੀ ਪਟਨਾ ਸਾਹਿਬਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਿੰਘ ਸਾਹਿਬਾਨਾਂ ਦਾ ਕਹਿਣਾ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ…
Read More
ਪੰਜ ਪਿਆਰਿਆਂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਤਨਖਾਹੀਆ ਐਲਾਨਿਆ

ਪੰਜ ਪਿਆਰਿਆਂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਤਨਖਾਹੀਆ ਐਲਾਨਿਆ

ਪਟਨਾ ਸਾਹਿਬ/ਅੰਮ੍ਰਿਤਸਰ : ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਨਖਾਹੀਆ ਐਲਾਨ ਦਿੱਤਾ ਹੈ। ਪੰਜ ਪਿਆਰਿਆਂ ਨੇ ਹੁਕਮਨਾਮਾ ਜਾਰੀ ਕਰਦਿਆਂ 10 ਦਿਨਾਂ ਦੇ ਅੰਦਰ-ਅੰਦਰ ਸ੍ਰੀ ਪਟਨਾ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਆਖਿਆ ਹੈ। ਜਾਰੀ ਹੁਕਮਨਾਮੇ ਵਿਚ ਆਖਿਆ ਗਿਆ ਹੈ ਕਿ ਜੇਥਦਾਰ ਨੂੰ ਸਿਆਸੀਘਟਨਾਕ੍ਰਮ ਦੇ ਚੱਲਦੇ ਥਾਪਿਆ ਗਿਆ ਹੈ, ਜੋ ਕਿ ਨਿਯਮਾਂ ਦੇ ਉਲਟ ਹੈ।  ਹੁਕਮਨਾਮੇ ਵਿਚ ਇਹ ਵੀ ਆਖਿਆ ਗਿਆ ਹੈ ਕਿ ਆਪੋ-ਥਾਪੀ ਜਥੇਦਾਰ ਨੂੰ ਪੰਥ ਨੇ ਨਕਾਰ ਦਿੱਤਾ ਹੈ। ਇਸ ਤੋਂ ਇਲਾਵਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਸ੍ਰੀ ਪਟਨਾ ਸਾਹਿਬ…
Read More
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਦਲੇ ਜਾਣ ਦੀ ਮਾਮਲਾ ਚੰਡੀਗੜ੍ਹ ਅਦਾਲਤ ਵਿੱਚ, ਐਸ.ਜੀ.ਪੀ.ਸੀ ਮੈਂਬਰਾਂ ਵੱਲੋਂ ਨਿਖੇਧੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਦਲੇ ਜਾਣ ਦੀ ਮਾਮਲਾ ਚੰਡੀਗੜ੍ਹ ਅਦਾਲਤ ਵਿੱਚ, ਐਸ.ਜੀ.ਪੀ.ਸੀ ਮੈਂਬਰਾਂ ਵੱਲੋਂ ਨਿਖੇਧੀ

ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਦਲੇ ਜਾਣ ਨੂੰ ਲੈ ਕੇ ਚੰਡੀਗੜ੍ਹ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਅੰਮ੍ਰਿਤਸਰ ਨਿਵਾਸੀ ਗੁਰਮੁੱਖ ਸਿੰਘ ਵੱਲੋਂ ਦਾਇਰ ਕੀਤੀ ਗਈ, ਜਿਨ੍ਹਾਂ ਦਾ ਦਾਅਵਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਗਲਤ ਤਰੀਕੇ ਨਾਲ ਹਟਾਇਆ ਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਾਸਤੇ ਜਥੇਦਾਰਾਂ ਸਬੰਧੀ ਕਾਨੂੰਨੀ ਢਾਂਚਾ ਤਿਆਰ ਕੀਤਾ ਜਾਵੇ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 19 ਮਈ ਨੂੰ ਮੁਕਰਰ ਕੀਤੀ ਹੈ। ਇਸ ਮਾਮਲੇ 'ਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਈ ਮੈਂਬਰਾਂ ਵੱਲੋਂ ਸਖ਼ਤ ਨਿੰਦਾ ਕੀਤੀ ਗਈ ਹੈ।…
Read More
ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਏਅਰ ਇੰਡੀਆ ਤੇ ਬੇਇਜ਼ਤੀ, ਤਿੰਨ ਘੰਟੇ ਦਿੱਲੀ ਏਅਰਪੋਰਟ ਤੇ ਖੱਜਲ!

ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਏਅਰ ਇੰਡੀਆ ਤੇ ਬੇਇਜ਼ਤੀ, ਤਿੰਨ ਘੰਟੇ ਦਿੱਲੀ ਏਅਰਪੋਰਟ ਤੇ ਖੱਜਲ!

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦਿੱਲੀ ਤੋਂ ਸੰਯੁਕਤ ਰਾਜ ਅਮਰੀਕਾ ਦੇ ਸੈਨ ਫ੍ਰਾਂਸਿਸਕੋ ਜਾਣ ਲਈ ਏਅਰ ਇੰਡੀਆ ਦੀ ਫਲਾਈਟ ਨੰਬਰ AI-183 ਰਾਹੀਂ ਬਿਜ਼ਨਸ ਕਲਾਸ ਵਿੱਚ ਯਾਤਰਾ ਕਰਨ ਵਾਲੇ ਸਨ। ਪਰ ਜਦੋਂ ਉਹ ਜਹਾਜ਼ 'ਚ ਸਵਾਰ ਹੋਏ ਤਾਂ ਉਨ੍ਹਾਂ ਨੂੰ ਸੀਟਾਂ ਦੀ ਹਾਲਤ ਅਤੇ ਸਾਫ-ਸਫਾਈ ਬੇਹੱਦ ਖ਼ਰਾਬ ਮਿਲੀ। ਗਿਆਨੀ ਜੀ ਅਤੇ ਹੋਰ ਯਾਤਰੀਆਂ ਨੇ ਇਸ ਗੱਲ ਦਾ ਵਿਰੋਧ ਕੀਤਾ ਅਤੇ ਜਹਾਜ਼ ਤੋਂ ਉਤਰ ਕੇ ਟਰਮੀਨਲ ਇਮੀਗ੍ਰੇਸ਼ਨ ਚੈੱਕ ਪੁਆਇੰਟ 'ਤੇ ਬੈਠ ਗਏ। ਗਿਆਨੀ ਜੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜਦੋਂ ਜਹਾਜ਼ 'ਚ ਸਫ਼ਾਈ ਅਤੇ ਬਦਇੰਤਜ਼ਾਮੀ ਬਾਰੇ ਸਟਾਫ ਨੂੰ ਸੂਚਿਤ ਕੀਤਾ ਗਿਆ ਤਾਂ ਉਲਟੇ…
Read More
ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ!

ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ!

ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਸਾਜਨਾ ਦਿਵਸ (ਵੈਸਾਖੀ) ਸਬੰਧੀ, ਪੰਥਕ, ਧਾਰਮਿਕ ਤੇ ਸਮਾਜਿਕ ਮਾਮਲਿਆਂ ਉੱਤੇ ਵਿਚਾਰਾਂ ਕਰਨ ਲਈ 8 ਅਪ੍ਰੈਲ ਨੂੰ ਸਵੇਰੇ 9:30 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਹੈ।
Read More
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ‘ਤੇ ਜਥੇਦਾਰ ਸਖ਼ਤ, ਪੂਰਾ ਪਿੰਡ ਕਰ ‘ਤਾ ਤਲਬ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ‘ਤੇ ਜਥੇਦਾਰ ਸਖ਼ਤ, ਪੂਰਾ ਪਿੰਡ ਕਰ ‘ਤਾ ਤਲਬ

ਗੁਰਦਾਸਪੁਰ (ਗੁਰਪ੍ਰੀਤ)- ਬੀਤੀ ਦੇਰ ਰਾਤ ਗੁਰਦਾਸਪੁਰ ਦੇ ਪਿੰਡ ਭਾਮ ਵਿਖੇ ਗੁਰਦੁਆਰਾ ਸਾਹਿਬ ਵਿੱਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਗੁਟਕਾ ਸਾਹਿਬ ਅਤੇ ਗੁਰਬਾਣੀ ਦੀਆਂ ਪੋਥੀਆਂ ਅਗਨ ਭੇਟ ਹੋ ਗਈਆਂ। ਇਸ ਦੀ ਜਾਣਕਾਰੀ ਜਦੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲੀ ਤਾਂ ਉਹ ਮੌਕੇ 'ਤੇ ਜਾਇਜ਼ਾ ਲੈਣ ਪਹੁੰਚੇ। ਇਸ ਦੌਰਾਨ ਜਥੇਦਾਰ ਨੇ ਸਖ਼ਤ ਫੈਸਲਾ ਲੈਂਦੇ ਹੋਏ ਕਿਹਾ ਕਿ ਹਰ ਗੁਰਦੁਆਰਾ ਸਾਹਿਬ 'ਚ ਦਿਨ ਅਤੇ ਰਾਤ ਪਹਿਰੇਦਾਰ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਜਿਨ੍ਹਾਂ ਗੁਰਦੁਆਰਾ ਸਾਹਿਬ 'ਚ ਪਹਿਰੇਦਾਰ ਨਹੀਂ ਹੋਣਗੇ ਅਤੇ ਹੋਰ ਪ੍ਰਬੰਧਾਂ ਦੀ ਘਾਟ ਹੈ, ਉਥੋਂ ਪਾਵਨ ਸਰੂਪ ਨੇੜਲੇ ਇਤਿਹਾਸਕ ਗੁਰਦੁਆਰਿਆਂ…
Read More
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਹਟਾਏ ਜਾਣ ਤੇ ਵੱਖ ਵੱਖ ਸਿਆਸੀ ਤੇ ਪੰਥਕ ਪ੍ਰਤੀਕਰਮ, ਕੀ ਅਕਾਲੀ ਦਲ ਦੀ ਵੱਡੀ ਭੁੱਲ!

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਹਟਾਏ ਜਾਣ ਤੇ ਵੱਖ ਵੱਖ ਸਿਆਸੀ ਤੇ ਪੰਥਕ ਪ੍ਰਤੀਕਰਮ, ਕੀ ਅਕਾਲੀ ਦਲ ਦੀ ਵੱਡੀ ਭੁੱਲ!

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੀ ਹਰਿਮੰਦਰ ਸਾਹਿਬ ਦੇ ਤੇਜਾ ਸਿੰਘ ਸਮੁੰਦਰ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਮੀਟਿੰਗ ਹੋਈ। ਇਸ ਮੀਟਿੰਗ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਗਈਆਂ ਹਨ। ਜਦੋਂ ਕਿ ਸ਼੍ਰੋਮਣੀ ਕਮੇਟੀ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਸਬੰਧੀ ਕੋਈ ਚਰਚਾ ਨਹੀਂ ਹੋਈ ਹੈ। ਜਥੇਦਾਰਾਂ ਨੂੰ ਹਟਾਏ ਜਾਣ ਤੇ ਵੱਖ ਵੱਖ ਧਾਰਮਿਕ ਤੇ ਸਿਆਸੀ ਜਥੇਬੰਦੀਆਂ ਦੇ ਕੀ ਪ੍ਰਤੀਕਰਮ ਆਏ ਜਥੇਦਾਰ ਨੂੰ ਹਟਾਏ ਜਾਣ ਉੱਤੇ ਪੰਜਾਬ ਦੇ ਮੁੱਖ…
Read More