JE arrest

5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਨੈਸ਼ਨਲ ਟਾਈਮਜ਼ ਬਿਊਰੋ :- ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਜੂਨੀਅਰ ਇੰਜੀਨੀਅਰ (ਜੇ.ਈ.) ਮਨੋਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਸ਼ਿਕਾਇਤਕਰਤਾ ਨਿਊ ਅਮਰ ਨਗਰ, ਡਾਬਾ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ, ਜੋ ਕਿ ਇੱਕ ਵੈਲਡਿੰਗ ਦੀ ਦੁਕਾਨ ਚਲਾਉਂਦਾ ਹੈ, ਨੇ ਦੱਸਿਆ ਕਿ ਉਸਦੀ ਪਤਨੀ ਨੇ ਨਿਊ ਅਮਰ ਨਗਰ ਵਿਖੇ ਇੱਕ ਦੋ ਮੰਜ਼ਿਲਾ ਘਰ ਖਰੀਦਿਆ ਸੀ ਅਤੇ ਉਹ ਇਸ ਘਰ ਦੀ…
Read More