01
Jul
ਗੁਰਪ੍ਰੀਤ ਸਿੰਘ :- ਗਰਮੀਆਂ ਦੀਆਂ ਹੋਣ ਵਾਲੀਆਂ ਛੁੱਟੀਆਂ ਨੂੰ ਲੈ ਕੇ ਕਸ਼ਮੀਰ ਵਾਦੀ ਦੇ ਸਕੂਲੀ ਬੱਚਿਆਂ ਲਈ ਇੱਕ ਵੱਡੀ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਬੱਚਿਆਂ ਨੂੰ ਸਕੂਲ ਦੀਆਂ ਛੁੱਟੀਆਂ 19 ਜੁਲਾਈ ਤੱਕ ਕਰ ਦਿੱਤੀਆਂ ਗਈਆਂ ਹਨ। ਜੰਮੂ-ਕਸ਼ਮੀਰ ਸਰਕਾਰ ਨੇ ਕਸ਼ਮੀਰ ਡਿਵੀਜ਼ਨ ਦੇ ਸਾਰੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਅਧਿਕਾਰਤ ਤੌਰ 'ਤੇ ਐਲਾਨ ਕਰ ਦਿੱਤਾ ਹੈ। ਸਮਰੱਥ ਅਥਾਰਟੀ ਦੀ ਪ੍ਰਵਾਨਗੀ ਤੋਂ ਬਾਅਦ ਕਸ਼ਮੀਰ ਸਕੂਲ ਸਿੱਖਿਆ ਡਾਇਰੈਕਟੋਰੇਟ (DSEK) ਨੇ ਮੰਗਲਵਾਰ ਨੂੰ ਕਸ਼ਮੀਰ ਡਿਵੀਜ਼ਨ ਦੇ ਸਾਰੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ (ਉੱਚ ਸੈਕੰਡਰੀ ਪੱਧਰ ਤੱਕ) ਵਿੱਚ 6 ਜੁਲਾਈ ਤੋਂ 19 ਜੁਲਾਈ, 2026 ਤੱਕ ਗਰਮੀਆਂ…
