Job

ਭੀਖੀ ਵਿੱਚ ਸੀਐਮ ਫਲਾਇੰਗ ਸਕੁਐਡ ਵੱਲੋਂ ਵੱਡੀ ਕਾਰਵਾਈ: JE ਨੂੰ ਨੌਕਰੀ ਤੋਂ ਕੱਢਿਆ, SDO ਨੂੰ ਨੋਟਿਸ ਕੀਤਾ ਜਾਰੀ , ਮਾਨ ਸਰਕਾਰ ਦਾ ਸਪੱਸ਼ਟ ਸੰਦੇਸ਼: ਕਿਸੇ ਵੀ ਕੰਮ ਵਿੱਚ ਭ੍ਰਿਸ਼ਟਾਚਾਰ ਜਾਂ ਲਾਪਰਵਾਹੀ ਲਈ ਕੋਈ ਸਹਿਣਸ਼ੀਲਤਾ ਨਹੀਂ

ਭੀਖੀ ਵਿੱਚ ਸੀਐਮ ਫਲਾਇੰਗ ਸਕੁਐਡ ਵੱਲੋਂ ਵੱਡੀ ਕਾਰਵਾਈ: JE ਨੂੰ ਨੌਕਰੀ ਤੋਂ ਕੱਢਿਆ, SDO ਨੂੰ ਨੋਟਿਸ ਕੀਤਾ ਜਾਰੀ , ਮਾਨ ਸਰਕਾਰ ਦਾ ਸਪੱਸ਼ਟ ਸੰਦੇਸ਼: ਕਿਸੇ ਵੀ ਕੰਮ ਵਿੱਚ ਭ੍ਰਿਸ਼ਟਾਚਾਰ ਜਾਂ ਲਾਪਰਵਾਹੀ ਲਈ ਕੋਈ ਸਹਿਣਸ਼ੀਲਤਾ ਨਹੀਂ

ਚੰਡੀਗੜ੍ਹ, 21 ਨਵੰਬਰ, 2025 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਖ਼ਤ ਨਿਗਰਾਨੀ ਸਿਸਟਮ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਸਰਕਾਰ ਵਿੱਚ ਲਾਪਰਵਾਹੀ ਜਾਂ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ। ਸੋਮਵਾਰ ਨੂੰ, ਸੀਐਮ ਫਲਾਇੰਗ ਸਕੁਐਡ ਨੇ ਭੀਖੀ ਵਿੱਚ ਮਾਖਾ ਚਾਹਲ ਸਪੈਸ਼ਲ ਕਨੈਕਸ਼ਨ ਰੋਡ 'ਤੇ ਮਾਰਕੀਟ ਕਮੇਟੀ ਵੱਲੋਂ ਕੀਤੇ ਜਾ ਰਹੇ ਨਿਰਮਾਣ ਕਾਰਜ ਦਾ ਅਚਾਨਕ ਨਿਰੀਖਣ ਕੀਤਾ ਅਤੇ ਸੜਕ ਨਿਰਮਾਣ ਵਿੱਚ ਗੰਭੀਰ ਨੁਕਸ ਪਾਏ। ਮੌਕੇ 'ਤੇ ਤੁਰੰਤ ਕਾਰਵਾਈ ਕਰਦੇ ਹੋਏ, ਪੰਜਾਬ ਮੰਡੀ ਬੋਰਡ ਦੇ ਜੂਨੀਅਰ ਇੰਜੀਨੀਅਰ ਗੁਰਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ। ਸਬ-ਡਵੀਜ਼ਨਲ ਅਧਿਕਾਰੀ ਚਮਕੌਰ ਸਿੰਘ ਨੂੰ ਵੀ ਨੋਟਿਸ ਜਾਰੀ…
Read More
ਨਰਾਤਿਆਂ ਦੇ ਦਿਨਾਂ ‘ਚ ਜ਼ਰੂਰ ਕਰੋ ਇਹ ਖ਼ਾਸ ਉਪਾਅ, ਹੋਵੇਗੀ ਪੈਸੇ ਦੀ ਬਰਸਾਤ

ਨਰਾਤਿਆਂ ਦੇ ਦਿਨਾਂ ‘ਚ ਜ਼ਰੂਰ ਕਰੋ ਇਹ ਖ਼ਾਸ ਉਪਾਅ, ਹੋਵੇਗੀ ਪੈਸੇ ਦੀ ਬਰਸਾਤ

ਜਲੰਧਰ : ਸ਼ਾਰਦੀਯ ਨਰਾਤੇ 22 ਸਤੰਬਰ ਤੋਂ ਸ਼ੁਰੂ ਹੋ ਗਏ ਹਨ, ਜੋ 1 ਅਕਤੂਬਰ ਤੱਕ ਹਨ। ਨਰਾਤਿਆਂ ਦੇ ਦਿਨਾਂ ਵਿਚ ਮਾਂ ਦੁਰਗਾ ਦੇ ਵੱਖ-ਵੱਖ ਰੂਪਾਂ ਦੀ ਪੂਜਾ ਕੀਤੀ ਜਾਂਦੀ ਹੈ। ਇਹਨਾਂ ਦਿਨਾਂ ਦੌਰਾਨ ਬਹੁਤ ਸਾਰੇ ਲੋਕ ਵਰਤ ਰੱਖਦੇ ਹਨ ਅਤੇ ਸੱਚੇ ਮਨ ਨਾਲ ਮਾਂ ਦੁਰਗਾ ਦੇ 9 ਰੂਪਾਂ ਦੀ ਪੂਜਾ ਕਰਦੇ ਹਨ। ਦੇਵੀ ਦੁਰਗਾ ਦਾ ਆਸ਼ੀਰਵਾਦ ਪ੍ਰਾਪਤ ਕਰਨ, ਜੀਵਨ ਵਿੱਚ ਖੁਸ਼ੀ ਅਤੇ ਖੁਸ਼ਹਾਲੀ ਵਧਾਉਣ ਲਈ ਨਰਾਤਿਆਂ ਵਿਚ ਬਹੁਤ ਸਾਰੇ ਉਪਾਅ ਕਰਨੇ ਜ਼ਰੂਰੀ ਹੁੰਦੇ ਹਨ, ਜਿਸ ਨਾਲ ਘਰ ਵਿਚ ਆਰਥਿਕ ਸਮੱਸਿਆਵਾਂ ਦੂਰ ਹੁੰਦੀਆਂ ਹਨ ਅਤੇ ਪੈਸੇ ਦੀ ਬਰਸਾਤ ਹੁੰਦੀ ਹੈ। ਇਸ ਨਾਲ ਤੁਹਾਡੇ ਘਰ ਦੀ ਗ਼ਰੀਬੀ ਖ਼ਤਮ ਹੋ ਜਾਵੇਗੀ।  ਨਰਾਤਿਆਂ 'ਚ ਕਰੋ…
Read More
ਹੜ੍ਹਾਂ ‘ਚ ਜਾਨ ਗੁਆਉਣ ਵਾਲੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਲਈ ਵੱਡਾ ਐਲਾਨ, ਮਿਲੇਗੀ ਨੌਕਰੀ

ਹੜ੍ਹਾਂ ‘ਚ ਜਾਨ ਗੁਆਉਣ ਵਾਲੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਲਈ ਵੱਡਾ ਐਲਾਨ, ਮਿਲੇਗੀ ਨੌਕਰੀ

ਚੰਡੀਗੜ੍ਹ  : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਪੰਜਾਬ 'ਚ ਹੜ੍ਹਾਂ ਦੇ ਹਾਲਾਤ ਬਾਰੇ ਚਿੰਤਾ ਜ਼ਾਹਰ ਕੀਤੀ ਹੈ ਅਤੇ ਕਿਹਾ ਹੈ ਕਿ ਪੰਜਾਬ ਇਸ ਵੇਲੇ ਬਹੁਤ ਵੱਡੀ ਤ੍ਰਾਸਦੀ 'ਚੋਂ ਲੰਘ ਰਿਹਾ ਹੈ। ਐੱਮ. ਪੀ. ਅਸ਼ੋਕ ਮਿੱਤਲ ਨੇ ਕਿਹਾ ਕਿ ਉਹ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦਾ ਚਾਂਸਲਰ ਹੋਣ ਵੀ ਹਨ। ਉਨ੍ਹਾਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਹੜ੍ਹਾਂ ਕਾਰਨ ਜਿਨ੍ਹਾਂ 43 ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੇ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਲੋਂ ਯੋਗਤਾ ਦੇ ਮੁਤਾਬਕ ਨੌਕਰੀ ਦਿੱਤੀ ਜਾਵੇਗੀ, ਜੋ ਕਿ ਪੱਕੀ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਨ…
Read More

ਬਿਲ ਗੇਟਸ ਦੀ ਚਿੰਤਾਜਨਕ ਭਵਿੱਖਬਾਣੀ :  ਅਗਲੇ 10 ਸਾਲਾਂ ਦਰਮਿਆਨ AI ਖਾ ਜਾਵੇਗਾ ਇਹ ਨੌਕਰੀਆਂ

ਨਵੀਂ ਦਿੱਲੀ - ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ AI ਦੇ ਭਵਿੱਖ ਬਾਰੇ ਚਿੰਤਾਜਨਕ ਭਵਿੱਖਬਾਣੀ ਕੀਤੀ ਹੈ। ਗੇਟਸ ਮੁਤਾਬਕ AI ਜਲਦੀ ਹੀ ਮੁੱਖ ਖੇਤਰਾਂ ਦੇ ਮਾਹਰਾਂ ਦੀ ਥਾਂ ਲੈ ਲਵੇਗਾ। ਇੱਕ ਹਾਲੀਆ ਇੰਟਰਵਿਊ ਵਿੱਚ, ਉਸਨੇ ਕਿਹਾ ਕਿ ਅਗਲੇ ਦਸ ਸਾਲਾਂ ਅੰਦਰ, AI-ਅਧਾਰਤ ਟਿਊਟਰ ਅਤੇ ਡਾਕਟਰੀ ਸਲਾਹਕਾਰ ਮਿਆਰੀ ਹੋਣਗੇ ਅਤੇ ਸਿਹਤ ਮਾਹਰ ਸਲਾਹ ਉਨ੍ਹਾਂ ਦੀਆਂ ਉਂਗਲਾਂ 'ਤੇ ਹੋਵੇਗੀ। ਹਾਲਾਂਕਿ ਇੱਕ ਰਿਪੋਰਟ ਅਨੁਸਾਰ ਇਹ ਤਬਦੀਲੀ ਆਪਣੇ ਨਾਲ ਕਈ ਹੋਰ ਮੌਕੇ ਅਤੇ ਚੁਣੌਤੀਆਂ ਲਿਆ ਸਕਦੀ ਹੈ। ਗੇਟਸ ਜਲਦੀ ਹੀ ਅਧਿਆਪਨ ਅਤੇ ਦਵਾਈ ਵਰਗੇ ਮੁੱਖ ਮਨੁੱਖੀ ਕਾਰਜਾਂ ਨੂੰ ਸੰਭਾਲਣ ਵਾਲੀ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਭਵਿੱਖਬਾਣੀ ਕਰਦਾ ਹੈ। ਬਿਲ ਗੇਟਸ ਕਹਿੰਦੇ ਹਨ ਕਿ ਅਗਲੇ ਦਹਾਕੇ ਵਿੱਚ…
Read More

12ਵੀਂ ਪਾਸ ਤੋਂ ਬਾਅਦ ਜਲਦੀ ਨੌਕਰੀ ਲਈ ਚੁਣ ਸਕਦੇ ਹੋ ਇਹ ਕੋਰਸ

 12ਵੀਂ ਪਾਸ ਕਰਨ ਤੋਂ ਬਾਅਦ, ਵਿਦਿਆਰਥੀਆਂ ਲਈ ਸਭ ਤੋਂ ਵੱਡੀ ਚੁਣੌਤੀ ਇਹ ਹੁੰਦੀ ਹੈ ਕਿ ਉਨ੍ਹਾਂ ਨੂੰ ਕਿਹੜਾ ਕੋਰਸ ਚੁਣਨਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਜਲਦੀ ਨੌਕਰੀ ਮਿਲ ਸਕੇ। ਇਸ ਸਮੇਂ ਦੌਰਾਨ ਜ਼ਿਆਦਾਤਰ ਵਿਦਿਆਰਥੀ ਆਪਣੇ ਕਰੀਅਰ ਲਈ ਸਹੀ ਮਾਰਗਦਰਸ਼ਨ ਦੀ ਭਾਲ ਕਰਦੇ ਹਨ। ਕੁਝ ਰਵਾਇਤੀ ਅਤੇ ਸਮਾਂ ਲੈਣ ਵਾਲੇ ਕੋਰਸਾਂ ਦੇ ਮੁਕਾਬਲੇ, ਬਹੁਤ ਸਾਰੇ ਕੋਰਸ ਉਪਲਬਧ ਹਨ ਜੋ ਨਾ ਸਿਰਫ਼ ਵਿਦਿਆਰਥੀਆਂ ਨੂੰ ਚੰਗੇ ਨੌਕਰੀ ਦੇ ਮੌਕੇ ਪ੍ਰਦਾਨ ਕਰਦੇ ਹਨ ਬਲਕਿ ਉਨ੍ਹਾਂ ਨੂੰ ਪੂਰਾ ਕਰਨ ਤੋਂ ਬਾਅਦ ਜਲਦੀ ਰੁਜ਼ਗਾਰ ਪ੍ਰਾਪਤ ਕਰਨ 'ਚ ਵੀ ਮਦਦ ਕਰਦੇ ਹਨ। ਇਸ ਲੇਖ 'ਚ ਅਸੀਂ ਤੁਹਾਨੂੰ ਕੁਝ ਅਜਿਹੇ ਕੋਰਸਾਂ ਬਾਰੇ ਦੱਸਾਂਗੇ ਜੋ ਤੁਸੀਂ 12ਵੀਂ ਪਾਸ…
Read More
ਮੋਹਾਲੀ ‘ਚ 7 ਮਾਰਚ ਨੂੰ ਰੋਜ਼ਗਾਰ ਪਲੇਸਮੈਂਟ ਕੈਂਪ, ਕਈ ਕੰਪਨੀਆਂ ਲੈਣਗੀਆਂ ਹਿੱਸਾ

ਮੋਹਾਲੀ ‘ਚ 7 ਮਾਰਚ ਨੂੰ ਰੋਜ਼ਗਾਰ ਪਲੇਸਮੈਂਟ ਕੈਂਪ, ਕਈ ਕੰਪਨੀਆਂ ਲੈਣਗੀਆਂ ਹਿੱਸਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਮਾਰਚ 2025 (ਗੁਰਪ੍ਰੀਤ ਸਿੰਘ): ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 7 ਮਾਰਚ (ਸ਼ੁੱਕਰਵਾਰ) ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਕਮਰਾ ਨੰ: 461 ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸਾਮ 1.00 ਵਜੇ ਤੱਕ ਹੋਵੇਗਾ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ 07 ਮਾਰਚ ਨੂੰ (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਲਾਇਆ ਜਾਣਾ ਹੈ। ਉਹਨਾਂ ਅੱਗੇ…
Read More