Jobs in Punjab

ਪੰਜਾਬੀਓ! ਖਿੱਚ ਲਓ ਤਿਆਰੀ, ਇਸ ਮਹਿਕਮੇ ‘ਚ 2 ਹਜ਼ਾਰ ਅਸਾਮੀਆਂ ਲਈ ਭਰਤੀ ਖੋਲ੍ਹਣ ਜਾ ਰਹੀ ਸਰਕਾਰ

ਚੰਡੀਗੜ੍ਹ - ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤੇ ਗਏ ‘ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਦੌਰਾਨ ਇਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸਕੂਲ ਪੱਧਰ ’ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਭਰ ਦੇ ਪ੍ਰਾਇਮਰੀ ਸਕੂਲਾਂ ਲਈ 2000 ਸਰੀਰਕ ਸਿਖਲਾਈ ਇੰਸਟ੍ਰਕਟਰ (ਪੀ.ਟੀ.ਆਈ.) ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਨੂੰ ਭਰਨ ਲਈ ਸਕੂਲ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਨੂੰ ਪ੍ਰਵਾਨਗੀ ਪੱਤਰ ਭੇਜ ਦਿੱਤਾ ਗਿਆ ਹੈ ਤੇ ਭਰਤੀ ਪ੍ਰਕਿਰਿਆ ਯੋਗਤਾ-ਆਧਾਰਤ ਅਤੇ ਪਾਰਦਰਸ਼ੀ ਢੰਗ ਨਾਲ ਹੋਵੇਗੀ। ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਯਤਨਾਂ ’ਤੇ ਚਾਨਣਾ…
Read More