12
Apr
ਨਰਮਦਾਪੁਰਮ- ਮੱਧ ਪ੍ਰਦੇਸ਼ ਦੇ ਨਰਮਦਾਪੁਰਮ ਜ਼ਿਲ੍ਹੇ ਦੇ ਸਿਵਨੀ ਮਾਲਵਾ 'ਚ 6 ਸਾਲ ਦੀ ਕੁੜੀ ਨਾਲ ਜਬਰ ਜ਼ਿਨਾਹ ਅਤੇ ਕਤਲ ਦੇ ਦੋਸ਼ੀ ਪਾਏ ਗਏ ਵਿਅਕਤੀ ਨੂੰ ਸਥਾਨਕ ਅਦਾਲਤ ਨੇ ਸ਼ੁੱਕਰਵਾਰ ਨੂੰ ਮੌਤ ਦੀ ਸਜ਼ਾ ਸੁਣਾਈ। ਅਦਾਲਤ ਨੇ ਮੁਲਜ਼ਮ ਨੂੰ ਇਸਤਗਾਸਾ ਪੱਖ ਵੱਲੋਂ ਪੇਸ਼ ਕੀਤੇ ਗਏ ਜ਼ੁਬਾਨੀ, ਦਸਤਾਵੇਜ਼ੀ ਸਬੂਤਾਂ ਅਤੇ ਸਕਾਰਾਤਮਕ ਡੀਐੱਨਏ ਰਿਪੋਰਟ ਦੇ ਆਧਾਰ 'ਤੇ ਦੋਸ਼ੀ ਪਾਇਆ। ਸਿਵਨੀ ਮਾਲਵਾ ਦੇ ਪਹਿਲੇ ਵਧੀਕ ਸੈਸ਼ਨ ਜੱਜ ਜਸਟਿਸ ਤਬੱਸੁਮ ਖਾਨ ਨੇ ਸਨਸਨੀਖੇਜ਼ ਜਬਰ ਜ਼ਿਨਾਹ ਅਤੇ ਕਤਲ ਮਾਮਲੇ ਦੇ ਦੋਸ਼ੀ ਅਜੈ ਧੁਰਵੇ (30) ਨੂੰ ਜਬਰ ਜ਼ਿਨਾਹ ਅਤੇ ਕਤਲ ਦੇ ਅਪਰਾਧਾਂ ਲਈ ਪੋਕਸੋ (ਬੱਚਿਆਂ ਦੀ ਜਿਨਸੀ ਅਪਰਾਧਾਂ ਤੋਂ ਸੁਰੱਖਿਆ) ਐਕਟ ਅਤੇ ਭਾਰਤੀ ਦੰਡ ਸੰਹਿਤਾ ਦੀਆਂ ਵੱਖ-ਵੱਖ…