Judge

ਜਾਮ ‘ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ ‘ਚ ਹੋਈ ਦੇਰੀ ਤਾਂ ਹਾਈਕੋਰਟ ਨੇ…

ਜਾਮ ‘ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ ‘ਚ ਹੋਈ ਦੇਰੀ ਤਾਂ ਹਾਈਕੋਰਟ ਨੇ…

ਚੰਡੀਗੜ੍ਹ : ਚੰਡੀਗੜ੍ਹ 'ਚ ਸਥਿਤ ਹਰਿਆਣਾ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਪ੍ਰਦਰਸ਼ਨਕਾਰੀਆਂ ਕਾਰਨ ਅੱਜ ਸਵੇਰੇ ਸ਼ਹਿਰ 'ਚ ਭਾਰੀ ਜਾਮ ਲੱਗ ਗਿਆ। ਇਸ ਜਾਮ 'ਚ ਕਈ ਜੱਜਾਂ ਦੀਆਂ ਗੱਡੀਆਂ ਫਸ ਗਈਆਂ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ ਅਖ਼ਤਿਆਰ ਕੀਤਾ ਅਤੇ ਚੰਡੀਗੜ੍ਹ ਦੇ ਡੀ. ਜੀ. ਪੀ. ਨੂੰ ਤਲਬ ਕਰ ਲਿਆ। ਜਸਟਿਸ ਮੌਦਗਿਲ ਨੇ ਰਿਕਾਰਡ 'ਚ ਦਰਜ ਕੀਤਾ ਕਿ ਸਵੇਰੇ ਕਰੀਬ 9:55 ਵਜੇ ਕਈ ਜੱਜ ਟ੍ਰੈਫਿਕ ਜਾਮ 'ਚ ਫਸ ਗਏ ਸਨ, ਜਿਸ ਕਾਰਨ ਅਦਾਲਤੀ ਕਾਰਵਾਈ ਸ਼ੁਰੂ ਹੋਣ 'ਚ 15 ਤੋਂ 20 ਮਿੰਟ ਦੀ ਦੇਰੀ ਹੋਈ। ਉਨ੍ਹਾਂ ਦੱਸਿਆ ਕਿ ਗੋਲਚੱਕਰ 'ਤੇ ਤਾਇਨਾਤ ਪੁਲਸ ਮੁਲਾਜ਼ਮ ਜੱਜਾਂ ਦੇ ਵਾਹਨਾਂ ਦੇ ਸੁਚਾਰੂ…
Read More
ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਜੱਜ ਨੇ ਖ਼ੁਦ ਨੂੰ ਮਾਮਲੇ ਤੋਂ ਕੀਤਾ ਵੱਖ

ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਜੱਜ ਨੇ ਖ਼ੁਦ ਨੂੰ ਮਾਮਲੇ ਤੋਂ ਕੀਤਾ ਵੱਖ

ਚੰਡੀਗੜ੍ਹ : ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਰਾਸ਼ਟਰੀ ਸੁਰੱਖਿਆ ਐਕਟ (ਐੱਨ. ਐੱਸ. ਏ.) ਅਧੀਨ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦ ਦੇ ਬਜਟ ਸੈਸ਼ਨ 'ਚ ਹਿੱਸਾ ਲੈਣ ਲਈ ਦਾਇਰ ਪਟੀਸ਼ਨ ਨੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਉਦੋਂ ਇਕ ਮਹੱਤਵਪੂਰਨ ਮੋੜ ਲੈ ਲਿਆ, ਜਦੋਂ ਮਾਮਲੇ ਦੀ ਸੁਣਵਾਈ ਕਰ ਰਹੇ ਬੈਂਚ ਦੇ ਇਕ ਜੱਜ ਨੇ ਆਪਣੇ-ਆਪ ਨੂੰ ਮਾਮਲੇ ਤੋਂ ਵੱਖ ਕਰ ਲਿਆ। ਨਤੀਜੇ ਵਜੋਂ ਹੁਣ ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਵਿਸ਼ੇਸ਼ ਤੌਰ ’ਤੇ ਗਠਿਤ ਬੈਂਚ ਸਾਹਮਣੇ ਕੀਤੀ ਜਾਵੇਗੀ। ਜਿਉਂ ਹੀ ਪਟੀਸ਼ਨ ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੀ ਬੈਂਚ ਸਾਹਮਣੇ ਸੁਣਵਾਈ ਲਈ ਆਈ, ਅਦਾਲਤ ਇਸ…
Read More
ਦਰਿੰਦੇ ਨੇ ਜਬਰ-ਜ਼ਿਨਾਹ ਮਗਰੋਂ ਕਰ’ਤਾ ਕਤਲ, ਜੱਜ ਨੇ ਕੁੜੀ ਦੇ ਦਰਦ ‘ਤੇ ਕਵਿਤਾ ਲਿਖ ਦੋਸ਼ੀ ਨੂੰ ਸੁਣਾਈ ਮਿਸਾਲੀ ਸਜ਼ਾ

ਦਰਿੰਦੇ ਨੇ ਜਬਰ-ਜ਼ਿਨਾਹ ਮਗਰੋਂ ਕਰ’ਤਾ ਕਤਲ, ਜੱਜ ਨੇ ਕੁੜੀ ਦੇ ਦਰਦ ‘ਤੇ ਕਵਿਤਾ ਲਿਖ ਦੋਸ਼ੀ ਨੂੰ ਸੁਣਾਈ ਮਿਸਾਲੀ ਸਜ਼ਾ

ਨਰਮਦਾਪੁਰਮ- ਮੱਧ ਪ੍ਰਦੇਸ਼ ਦੇ ਨਰਮਦਾਪੁਰਮ ਜ਼ਿਲ੍ਹੇ ਦੇ ਸਿਵਨੀ ਮਾਲਵਾ 'ਚ 6 ਸਾਲ ਦੀ ਕੁੜੀ ਨਾਲ ਜਬਰ ਜ਼ਿਨਾਹ ਅਤੇ ਕਤਲ ਦੇ ਦੋਸ਼ੀ ਪਾਏ ਗਏ ਵਿਅਕਤੀ ਨੂੰ ਸਥਾਨਕ ਅਦਾਲਤ ਨੇ ਸ਼ੁੱਕਰਵਾਰ ਨੂੰ ਮੌਤ ਦੀ ਸਜ਼ਾ ਸੁਣਾਈ। ਅਦਾਲਤ ਨੇ ਮੁਲਜ਼ਮ ਨੂੰ ਇਸਤਗਾਸਾ ਪੱਖ ਵੱਲੋਂ ਪੇਸ਼ ਕੀਤੇ ਗਏ ਜ਼ੁਬਾਨੀ, ਦਸਤਾਵੇਜ਼ੀ ਸਬੂਤਾਂ ਅਤੇ ਸਕਾਰਾਤਮਕ ਡੀਐੱਨਏ ਰਿਪੋਰਟ ਦੇ ਆਧਾਰ 'ਤੇ ਦੋਸ਼ੀ ਪਾਇਆ। ਸਿਵਨੀ ਮਾਲਵਾ ਦੇ ਪਹਿਲੇ ਵਧੀਕ ਸੈਸ਼ਨ ਜੱਜ ਜਸਟਿਸ ਤਬੱਸੁਮ ਖਾਨ ਨੇ ਸਨਸਨੀਖੇਜ਼ ਜਬਰ ਜ਼ਿਨਾਹ ਅਤੇ ਕਤਲ ਮਾਮਲੇ ਦੇ ਦੋਸ਼ੀ ਅਜੈ ਧੁਰਵੇ (30) ਨੂੰ ਜਬਰ ਜ਼ਿਨਾਹ ਅਤੇ ਕਤਲ ਦੇ ਅਪਰਾਧਾਂ ਲਈ ਪੋਕਸੋ (ਬੱਚਿਆਂ ਦੀ ਜਿਨਸੀ ਅਪਰਾਧਾਂ ਤੋਂ ਸੁਰੱਖਿਆ) ਐਕਟ ਅਤੇ ਭਾਰਤੀ ਦੰਡ ਸੰਹਿਤਾ ਦੀਆਂ ਵੱਖ-ਵੱਖ…
Read More
ਇੰਡੀਆਨ ਆਇਡਲ ਨੂੰ ਅਲਵਿਦਾ ਕਹਿਣਗੇ ਵਿਸ਼ਾਲ ਡਡਲਾਨੀ — 6 ਸਾਲ ਬਾਅਦ ਜੱਜ ਦੀ ਕੁਰਸੀ ਛੱਡੀ

ਇੰਡੀਆਨ ਆਇਡਲ ਨੂੰ ਅਲਵਿਦਾ ਕਹਿਣਗੇ ਵਿਸ਼ਾਲ ਡਡਲਾਨੀ — 6 ਸਾਲ ਬਾਅਦ ਜੱਜ ਦੀ ਕੁਰਸੀ ਛੱਡੀ

ਨੈਸ਼ਨਲ ਟਾਈਮਜ਼ ਬਿਊਰੋ :- ਇੰਡੀਅਨ ਆਇਡਲ ਵਿੱਚ ਛੇ ਸਾਲਾਂ ਤੱਕ ਜੱਜ ਬਣੇ ਵਿਸ਼ਾਲ ਡਡਲਾਨੀ ਨੇ ਇਸ ਸ਼ੋਅ ਤੋਂ ਬਾਹਰ ਹੋਣ ਦਾ ਐਲਾਨ ਕਰ ਦਿੱਤਾ ਹੈ। ਡਡਲਾਨੀ ਨੇ ਇੰਸਟਾਗ੍ਰਾਮ ’ਤੇ ਡੀਓ ਸਾਂਝੀ ਕੀਤੀ ਹੈ। ਇਸ ਵਿੱਚ ਉਸ ਨਾਲ ਸ਼ੋਅ ਦੇ ਜੱਜ ਸ਼੍ਰੇਆ ਅਤੇ ਬਾਦਸ਼ਾਹ ਵੀ ਦਿਖਾਈ ਦੇ ਰਹੇ ਹਨ। ਇਸ ਵਿੱਚ ਗਾਇਕ ਨੇ ਕਿਹਾ ਕਿ ਉਸ ਨੇ ਇਸ ਸ਼ੋਅ ਦੇ ਛੇ ਸੀਜ਼ਨ ਕੀਤੇ ਹਨ ਪਰ ਹੁਣ ਉਹ ਇਸ ਸ਼ੋਅ ਤੋਂ ਹੁਣ ਵੱਖ ਹੋ ਰਿਹਾ ਹੈ। ਉਸ ਨੇ ਕਿਹਾ ਕਿ ਸ਼ੋਅ ਵਿੱਚ ਮੇਰੀ ਕਮੀ ਮਹਿਸੂਸ ਕੀਤੀ ਜਾਵੇਗੀ ਅਤੇ ਉਹ ਵੀ ਇਸ ਸ਼ੋਅ ਨੂੰ ਯਾਦ ਕਰੇਗਾ। ਇਸ ਵੀਡੀਓ ਵਿੱਚ ਉਸ ਨੇ ਸ਼ੋਅ ਵਿੱਚ…
Read More
ਜੱਜ ਦੇ ਘਰੋਂ ਨਕਦੀ ਵਿਵਾਦ’: ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਨੇ CJI ਨੂੰ ਰਿਪੋਰਟ ਸੌਂਪੀ

ਜੱਜ ਦੇ ਘਰੋਂ ਨਕਦੀ ਵਿਵਾਦ’: ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਨੇ CJI ਨੂੰ ਰਿਪੋਰਟ ਸੌਂਪੀ

ਨੇਸ਼ਨਲ ਟਾਈਮਜ਼ ਬਿਊਰੋ :- ਦਿੱਲੀ ਹਾਈ ਕੋਰਟ ਦੇ ਚੀਫ ਜਸਟਿਸ ਡੀਕੇ ਉਪਾਧਿਆਏ ਨੇ ਜੱਜ ਯਸ਼ਵੰਤ ਵਰਮਾ ਦੀ ਸਰਕਾਰੀ ਰਿਹਾਇਸ਼ ਤੋਂ ਕਥਿਤ ਤੌਰ ’ਤੇ ਨਕਦੀ ਮਿਲਣ ਦੇ ਮਾਮਲੇ ਵਿੱਚ ਭਾਰਤ ਦੇ ਚੀਫ ਜਸਟਿਸ CJI ਸੰਜੀਵ ਖੰਨਾ ਨੂੰ ਸੰਭਾਵਿਤ ਤੌਰ ’ਤੇ ਇੱਕ ਰਿਪੋਰਟ ਸੌਂਪ ਦਿੱਤੀ ਹੈ। ਜਸਟਿਸ ਉਪਾਧਿਆਏ ਨੇ ਘਟਨਾ ਸਬੰਧੀ ਸਬੂਤ ਅਤੇ ਜਾਣਕਾਰੀ ਇਕੱਠੀ ਕਰਨ ਲਈ ਅੰਦਰੂਨੀ ਜਾਂਚ ਪ੍ਰਕਿਰਿਆ ਸ਼ੁਰੂ ਕੀਤੀ ਸੀ ਅਤੇ ਸ਼ੁੱਕਰਵਾਰ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਸੀ। ਸੁਪਰੀਮ ਕੋਰਟ ਦੇ ਕਾਲਜੀਅਮ ਨੇ ਰਿਪੋਰਟ ਦੀ ਜਾਂਚ ਕਰਨੀ ਹੈ ਅਤੇ ਫਿਰ ਕੋਈ ਕਾਰਵਾਈ ਕੀਤੀ ਜਾ ਸਕਦੀ ਹੈ।ਦਰਅਸਲ 14 ਮਾਰਚ ਨੂੰ ਹੋਲੀ ਦੀ ਰਾਤ ਲਗਭਗ 11:35 ਵਜੇ ਹਾਈ ਕੋਰਟ ਦੇ ਜੱਜ…
Read More
ਪੰਜਾਬ ਹਰਿਆਣਾ ਹਾਈ ਕੋਰਟ ਨੂੰ ਮਿਲੇ ਦੋ ਨਵੇਂ ਜੱਜ!

ਪੰਜਾਬ ਹਰਿਆਣਾ ਹਾਈ ਕੋਰਟ ਨੂੰ ਮਿਲੇ ਦੋ ਨਵੇਂ ਜੱਜ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਨੇ ਅੱਜ ਇੱਥੇ ਹਰਮੀਤ ਸਿੰਘ ਗਰੇਵਾਲ ਅਤੇ ਦੀਪੇਂਦਰ ਸਿੰਘ ਨਲਵਾ ਨੂੰ ਵਧੀਕ ਜੱਜ ਵਜੋਂ ਸਹੁੰ ਚੁਕਾਈ ਹੈ। ਦੋ ਨਵੀਆਂ ਨਿਯੁਕਤੀਆਂ ਨਾਲ ਹੁਣ ਹਾਈ ਕੋਰਟ ਵਿੱਚ ਜੱਜਾਂ ਦੀ ਗਿਣਤੀ ਵਧ ਕੇ 53 ਹੋ ਗਈ ਹੈ। ਹਾਲਾਂਕਿ ਹਾਈ ਕੋਰਟ ’ਚ ਹਾਲੇ ਵੀ 32 ਜੱਜਾਂ ਦੀਆਂ ਅਸਾਮੀਆਂ ਖ਼ਾਲੀ ਹਨ। ਹਾਈ ਕੋਰਟ ਵਿੱਚ ਜੱਜਾਂ ਦੀਆਂ ਮਨਜ਼ੂਰਸ਼ੁਦਾ ਅਸਾਮੀਆਂ ਦੀ ਗਿਣਤੀ 85 ਹੈ। ਇਸ ਸਾਲ ਤਿੰਨ ਜੱਜ ਸੇਵਾਮੁਕਤ ਹੋ ਰਹੇ ਹਨ। ਜੱਜਾਂ ਦੀ ਨਿਯੁਕਤੀ ਲਈ ਲੰਬੀ ਤੇ ਗੁੰਝਲਦਾਰ ਪ੍ਰਕਿਰਿਆ ਹੁੰਦੀ ਹੈ, ਜਿਸ ਵਿੱਚ ਰਾਜ ਸਰਕਾਰਾਂ, ਰਾਜਪਾਲਾਂ, ਸੁਪਰੀਮ ਕੋਰਟ ਕੌਲਿਜ਼ੀਅਮ ਅਤੇ ਕੇਂਦਰੀ ਮੰਤਰਾਲੇ…
Read More