Justice khanna

ਜਸਟਿਸ ਵਰਮਾ ਦੀ ਪਟੀਸ਼ਨ ’ਤੇ ਸੁਣਵਾਈ ਲਈ ਬਣੇਗਾ ਨਵਾਂ ਬੈਂਚ

ਜਸਟਿਸ ਵਰਮਾ ਦੀ ਪਟੀਸ਼ਨ ’ਤੇ ਸੁਣਵਾਈ ਲਈ ਬਣੇਗਾ ਨਵਾਂ ਬੈਂਚ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਮਾਨਯੋਗ ਤੇ ਸਰਵਉਚ ਸੁਪਰੀਮ ਕੋਰਟ (Supreme Court) ਨੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਦੀ ਉਸ ਪਟੀਸ਼ਨ ’ਤੇ ਸੁਣਵਾਈ ਲਈ ਇਕ ਬੈਂਚ ਦਾ ਗਠਨ (Constitution of the bench) ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਅੰਦਰੂਨੀ ਜਾਂਚ ਕਮੇਟੀ ਦੀ ਰਿਪੋਰਟ ਨੂੰ ਅਯੋਗ ਠਹਿਰਾਉਣ ਦੀ ਅਪੀਲ ਕੀਤੀ ਹੈ । ਦੱਸਣਯੋਗ ਹੈ ਕਿ ਕਮੇਟੀ ਨੇ ਉਨ੍ਹਾਂ ਨੂੰ ਨਕਦੀ ਬਰਾਮਦਗੀ ਵਿਵਾਦ ਮਾਮਲੇ ਵਿੱਚ ਦੁਰਵਿਹਾਰ ਦਾ ਦੋਸ਼ੀ ਪਾਇਆ ਸੀ । ਜਸਟਿਸ ਵਰਮਾ ਨੇ ਕੀਤੀ ਜਸਟਿਸ ਖੰਨਾ ਨੂੰ ਕੀਤੀ ਗਈ ਸਿਫਾਰਸ਼ ਰੱਦ ਕਰਨ ਦੀ ਅਪੀਲ ਮਾਨਯੋਗ ਜਸਟਿਸ ਵਰਮਾ (Honorable Justice…
Read More