Kabaddi Player Murder

ਜਗਰਾਓਂ ’ਚ ਕਬੱਡੀ ਖਿਡਾਰੀ ਦੇ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਮਾਣੂਕੇ ਪਿੰਡ ਦੇ ਕਈ ਲੋਕਾਂ ਨੂੰ ਵੀ ਕੀਤਾ ਰਾਊਂਡਅਪ

ਜਗਰਾਓਂ ’ਚ ਕਬੱਡੀ ਖਿਡਾਰੀ ਦੇ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਮਾਣੂਕੇ ਪਿੰਡ ਦੇ ਕਈ ਲੋਕਾਂ ਨੂੰ ਵੀ ਕੀਤਾ ਰਾਊਂਡਅਪ

ਨੈਸ਼ਨਲ ਟਾਈਮਜ਼ ਬਿਊਰੋ :- ਜਗਰਾਓਂ ਦੇ ਪਿੰਡ ਮਾਣੂੰਕੇ ’ਚ ਹੋਏ ਸਾਬਕਾ ਕੱਬਡੀ ਖਿਡਾਰੀ ਦੇ ਕਤਲ ਮਾਮਲੇ ’ਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਸਾਬਕਾ ਕੱਬਡੀ ਖਿਡਾਰੀ ਗਗਨਦੀਪ ਸਿੰਘ ਦੇ ਕਤਲ ਮਾਮਲੇ ਵਿਚ ਥਾਣਾ ਹਠੂਰ ਪੁਲਿਸ ਨੇ ਇੱਕ ਮੁਲਜ਼ਮ ਗੁਰਦੀਪ ਸਿੰਘ  ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਬੀਤੇ ਦਿਨ 32 ਸਾਲਾ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਨੌਜਵਾਨ ਗਗਨਦੀਪ ਸਿੰਘ, ਸਾਬਕਾ ਕਬੱਡੀ ਖਿਡਾਰੀ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਸੂਚਨਾ ਮਿਲਣ 'ਤੇ ਮੌਕੇ 'ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਕਤਲ ਮਾਮਲੇ ’ਚ ਕਾਰਵਾਈ ਕਰਦੇ ਹੋਏ ਮੁਲਜ਼ਮ ਗੁਰਦੀਪ…
Read More