Kabaddi player

ਕਬੱਡੀ ਖਿਡਾਰੀ ਵੰਸ਼ ਦੀ ਹੋਈ ਭੇਦਭਰੇ ਹਾਲਾਤਾਂ ਵਿਚ ਮੌਤ

ਕਬੱਡੀ ਖਿਡਾਰੀ ਵੰਸ਼ ਦੀ ਹੋਈ ਭੇਦਭਰੇ ਹਾਲਾਤਾਂ ਵਿਚ ਮੌਤ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੇ ਮਹਿਮਤਪੁਰ ਦੇ ਪਿੰਡ ਉਦੋਵਾਲ ਵਿਖੇ ਇਕ ਕਬੱਡੀ ਖਿਡਾਰੀ (Kabaddi player) ਦੀ ਭੇਦਭਰੇ ਹਾਲਾਤਾਂ ਵਿਚ ਮੌਤ (Death) ਹੋ ਜਾਣ ਦਾ ਸਮਾਚਾਰ ਹੈ। ਕੌਣ ਹੈ ਇਹ ਕਬੱਡੀ ਖਿਡਾਰੀ ਮਿਲੀ ਜਾਣਕਾਰੀ ਮੁਤਾਬਕ ਪਿੰਡ ਉਦੋਵਾਲ ਵਿਖੇ ਘਰ ਵਿਚ ਹੀ ਜੋ ਕਬੱਡੀ ਖਿਡਾਰੀ ਦੀ ਮੌਤ ਦੇ ਭੇਦਭਰੇ ਹਾਲਾਤਾਂ (mysterious circumstances) ਵਿਚ ਹੋਣਾ ਦੱਸਿਆ ਜਾ ਰਿਹਾ ਹੈ ਦਾ ਨਾਮ ਵੰਸ਼ (Vansh) ਹੈ । ਵੰਸ਼ ਸਕੂਲ ਪੱਧਰ ਤੋਂ ਹੀ ਕਬੱਡੀ ਖੇਡਦਾ ਸੀ ਅਤੇ ਕਈ ਟੂਰਨਾਮੈਂਟਾਂ ਵਿਚ ਹਿੱਸਾ ਵੀ ਲੈ ਚੁੱਕਿਆ ਹੈ । ਜਾਣਕਾਰੀ ਮੁਤਾਬਕ ਵੰਸ਼ ਉਦੋਵਾਲ ਦੇ ਨਾਲ ਲੱਗਦੇ ਪਿੰਡ ਬਾਲੋਕੀ ਖੇੜਾ ਰੋਡ ਸਥਿਤ ਆਪਣੇ ਘਰ ਗਿਆ…
Read More
ਕਿਉਂ ਕੀਤਾ ਗਿਆ ਸੀ ਗੁਰਵਿੰਦਰ ਸਿੰਘ ਦਾ ਕਤਲ ? SSP ਜੋਤੀ ਯਾਦਵ ਦਾ ਵੱਡਾ ਖੁਲਾਸਾ, ਜਾਣੋ ਕੀ ਸੀ ਦੁਸ਼ਮਣੀ

ਕਿਉਂ ਕੀਤਾ ਗਿਆ ਸੀ ਗੁਰਵਿੰਦਰ ਸਿੰਘ ਦਾ ਕਤਲ ? SSP ਜੋਤੀ ਯਾਦਵ ਦਾ ਵੱਡਾ ਖੁਲਾਸਾ, ਜਾਣੋ ਕੀ ਸੀ ਦੁਸ਼ਮਣੀ

ਨੈਸ਼ਨਲ ਟਾਈਮਜ਼ ਬਿਊਰੋ :- ਸਮਰਾਲਾ ਕਬੱਡੀ ਖਿਡਾਰੀ ਗੁਰਵਿੰਦਰ ਸਿੰਘ (Gurwinder Singh Murder Case) ਦੇ ਕਤਲ ਦੇ ਪੂਰੇ ਰਹੱਸ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਐਸਐਸਪੀ ਖੰਨਾ ਡਾ. ਜੋਤੀ ਯਾਦਵ ਬੈਂਸ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਵਿੱਚ ਤਰਨਤਾਰਨ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਹੋਏ ਮੁਕਾਬਲੇ ਸਮੇਤ ਪੂਰੀ ਘਟਨਾ ਸਬੰਧੀ ਕਈ ਮਹੱਤਵਪੂਰਨ ਖੁਲਾਸੇ ਕੀਤੇ। ਡਾ. ਬੈਂਸ ਨੇ ਦੱਸਿਆ ਕਿ ਇਹ ਮਾਮਲਾ ਪੁਰਾਣੀ ਦੁਸ਼ਮਣੀ ਦਾ ਨਤੀਜਾ ਸੀ। ਪੁਲਿਸ ਨੇ ਚਾਰ ਮੁੱਖ ਮੁਲਜ਼ਮਾਂ ਸਮੇਤ ਇੱਕ ਦਰਜਨ ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਨੇ ਮੁਲਜ਼ਮਾਂ ਨੂੰ ਪਨਾਹ ਜਾਂ ਸਹਾਇਤਾ ਪ੍ਰਦਾਨ ਕੀਤੀ ਸੀ। ਇਸ ਵਿੱਚ ਉਹ ਲੋਕ ਵੀ ਸ਼ਾਮਲ ਹਨ ਜਿਨ੍ਹਾਂ ਨੇ ਘਟਨਾ ਤੋਂ ਬਾਅਦ…
Read More
ਗੋਲ਼ੀਆਂ ਮਾਰ ਕਤਲ ਕੀਤੇ ਕਬੱਡੀ ਖਿਡਾਰੀ ਦੇ ਪਰਿਵਾਰ ਨੇ ਲਗਾਇਆ ਧਰਨਾ!

ਗੋਲ਼ੀਆਂ ਮਾਰ ਕਤਲ ਕੀਤੇ ਕਬੱਡੀ ਖਿਡਾਰੀ ਦੇ ਪਰਿਵਾਰ ਨੇ ਲਗਾਇਆ ਧਰਨਾ!

ਸਮਰਾਲਾ : ਬੀਤੇ ਦਿਨੀਂ ਗੋਲ਼ੀਆਂ ਮਾਰ ਕੇ ਕਤਲ ਕੀਤੇ ਕਬੱਡੀ ਖਿਡਾਰੀ ਦੇ ਪਰਿਵਾਰ ਮੈਂਬਰਾਂ ਤੇ ਸੈਂਕੜੇ ਪਿੰਡ ਮਾਣਕੀ ਵਾਸੀਆਂ ਵੱਲੋਂ ਦੋਸ਼ੀਆਂ ਦੀ ਗ੍ਰਿਫਤਾਰੀ ਨੂੰ ਮੰਗ ਨੂੰ ਲੈ ਕੇ ਸਮਰਾਲਾ ਦੇ ਮੇਨ ਚੌਂਕ ਵਿਚ ਪੁਲਸ ਪ੍ਰਸ਼ਾਸਨ ਦੇ ਖਿਲਾਫ ਧਰਨਾ ਲਗਾਇਆ ਤੇ ਰੋਸ ਪ੍ਰਦਰਸ਼ਨ ਕੀਤਾ। ਸੋਮਵਾਰ ਨੂੰ ਪਿੰਡ ਮਾਣਕੀ ਵਿੱਚ ਹੋਏ ਨੌਜਵਾਨ ਦੇ ਕਤਲ ਦੇ ਸੰਬੰਧ ਦੇ ਵਿੱਚ ਮ੍ਰਿਤਕ ਦੇ ਪਰਿਵਾਰ ਤੇ ਸੈਂਕੜੇ ਪਿੰਡ ਮਾਣਕੀ ਵਾਸੀਆਂ ਵੱਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਮੰਗ ਨੂੰ ਲੈ ਕੇ ਸਮਰਾਲਾ ਦੇ ਮੇਨ ਚੌਂਕ ਵਿਚ ਪੁਲਸ ਪ੍ਰਸ਼ਾਸਨ ਦੇ ਖਿਲਾਫ ਧਰਨਾ ਲਗਾਇਆ ਤੇ ਰੋਸ਼ ਪ੍ਰਦਰਸ਼ਨ ਕੀਤਾ। ਧਰਨਾਕਾਰੀਆਂ ਨੇ ਮੇਨ ਚੌਂਕ ਚਾਰੋਂ ਪਾਸਿਓਂ ਟਰਾਲੀਆਂ ਲਗਾ ਧਰਨਾ ਲਗਾਇਆ ਇਸ ਧਰਨੇ ਵਿਚ…
Read More
ਪੰਜਾਬ ‘ਚ ਕਬੱਡੀ ਖਿਡਾਰੀ ਦਾ ਕਤਲ ਕਰਨ ਦੇ ਮਾਮਲੇ ‘ਚ ਨਵਾਂ ਮੋੜ! ਇਸ ਗੈਂਗ ਨੇ ਲਈ ਜ਼ਿੰਮੇਵਾਰੀ

ਪੰਜਾਬ ‘ਚ ਕਬੱਡੀ ਖਿਡਾਰੀ ਦਾ ਕਤਲ ਕਰਨ ਦੇ ਮਾਮਲੇ ‘ਚ ਨਵਾਂ ਮੋੜ! ਇਸ ਗੈਂਗ ਨੇ ਲਈ ਜ਼ਿੰਮੇਵਾਰੀ

ਲੁਧਿਆਣਾ - ਲੁਧਿਆਣਾ ਦੇ ਸਮਰਾਲਾ ਵਿਚ ਕਬੱਡੀ ਖਿਡਾਰੀ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਇਹ ਕਤਲ ਗੈਂਗਸਟਰ ਲਾਰੇਂਸ ਗੈਂਗ ਨੇ ਕਰਵਾਇਆ ਹੈ। ਕਤਲ ਦੇ ਦੂਜੇ ਦਿਨ ਲਾਰੇਂਸ ਗੈਂਗ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਸਬੰਧ ਵਿਚ ਗੈਂਗ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕੀਤੀ ਹੈ।  ਪੋਸਟ ਵਿਚ ਗਿਰੋਹ ਨੇ ਲਿਖਿਆ ਕਿ ਇਹ ਸਾਡੇ ਦੁਸ਼ਮਣਾਂ ਦਾ ਲਾਥ ਦੇ ਰਹੇ ਸਨ। ਇਸ ਦੇ ਇਲਾਵਾ ਇਹ ਵੀ ਧਮਕੀ ਦਿੱਤੀ ਕਿ ਜੋ ਵੀ ਸਾਡੇ ਦੁਸ਼ਮਣਾਂ ਦਾ ਸਾਥ ਦੇ ਰਹੇ ਹਨ, ਉਸ ਨੂੰ ਛਾਤੀ ਵਿੱਚ ਗੋਲ਼ੀ ਮਾਰ ਦੇਣਗੇ। ਅਜਿਹੇ ਲੋਕਾਂ ਨੂੰ ਆਪਣੇ ਆਪ ਪਿੱਛੇ ਹਟ ਜਾਣਾ ਚਾਹੀਦਾ ਹੈ, ਨਹੀਂ…
Read More
ਪੰਜਾਬ ‘ਚ ਕਬੱਡੀ ਖਿਡਾਰੀ ਦਾ ਪਰਿਵਾਰ ਅਤੇ ਪੁਲਿਸ ਆਹਮੋ-ਸਾਹਮਣੇ, ਦੇਖੋ ਖ਼ਬਰ!

ਪੰਜਾਬ ‘ਚ ਕਬੱਡੀ ਖਿਡਾਰੀ ਦਾ ਪਰਿਵਾਰ ਅਤੇ ਪੁਲਿਸ ਆਹਮੋ-ਸਾਹਮਣੇ, ਦੇਖੋ ਖ਼ਬਰ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਲੁਧਿਆਣਾ ਵਿੱਚ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੇ ਕਤਲ ਮਾਮਲੇ ਵਿੱਚ ਪੁਲਿਸ ਜਿਸ ਥਿਊਰੀ ਉੱਪਰ ਜਾਂਚ ਕਰ ਰਹੀ ਹੈ, ਉਸ ਨਾਲ ਪਰਿਵਾਰ ਸਹਿਮਤ ਨਹੀਂ ਹੈ। ਜਗਰਾਉਂ ਦੇ ਐਸਐਸਪੀ ਅੰਕੁਰ ਗੁਪਤਾ ਵਾਰ-ਵਾਰ ਕਹਿ ਰਹੇ ਹਨ ਕਿ ਤੇਜਪਾਲ ਦਾ ਕਤਲ ਪੁਰਾਣੀ ਰੰਜਿਸ਼ ਕਾਰਨ ਹੋਇਆ ਸੀ। ਕਤਲ ਤੋਂ ਪਹਿਲਾਂ ਦੋਵਾਂ ਧਿਰਾਂ ਵਿੱਚ ਦੋ-ਤਿੰਨ ਵਾਰ ਝੜਪ ਹੋਈ ਸੀ। ਹਾਲਾਂਕਿ, ਇਸ ਸਬੰਧੀ ਕਿਸੇ ਨੇ ਵੀ ਪੁਲਿਸ ਸ਼ਿਕਾਇਤ ਦਰਜ ਨਹੀਂ ਕਰਵਾਈ।
Read More
ਕਬੱਡੀ ਖਿਡਾਰੀ ਤੇਜਪਾਲ ਦੇ ਕਤਲ ਮਾਮਲੇ ‘ਚ ਨਵਾਂ ਮੋੜ, ਸੋਸ਼ਲ ਮੀਡੀਆ ‘ਤੇ ਪੈ ਗਈ ਪੋਸਟ

ਕਬੱਡੀ ਖਿਡਾਰੀ ਤੇਜਪਾਲ ਦੇ ਕਤਲ ਮਾਮਲੇ ‘ਚ ਨਵਾਂ ਮੋੜ, ਸੋਸ਼ਲ ਮੀਡੀਆ ‘ਤੇ ਪੈ ਗਈ ਪੋਸਟ

ਲੁਧਿਆਣਾ/ਜਗਰਾਓਂ : ਸ਼ਹਿਰ ਦੇ ਹਰੀ ਸਿੰਘ ਹਸਪਤਾਲ ਰੋਡ 'ਤੇ ਸ਼ੁੱਕਰਵਾਰ ਦੁਪਹਿਰ ਲਗਭਗ 3 ਵਜੇ ਪਿੰਡ ਗਿੱਦੜਵਿੰਡੀ ਦੇ 26 ਸਾਲਾ ਨੌਜਵਾਨ ਤੇ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਇਸ ਕਤਲ ਕਾਂਡ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ "ਤੇ ਜੱਸੂ ਕੂਮ ਅਤੇ ਬਰਾੜ ਚੜਿੱਕ ਨੇ ਲਈ ਹੈ।  ਇਸ ਕਤਲ ਕਾਂਡ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਪਾਈ ਗਈ ਪੋਸਟ ਵਿਚ ਲਿਖਿਆ ਗਿਆ ਹੈ ਕਿ ਜਗਰਾਓਂ ਵਿਖੇ ਜਿਹੜਾ ਕਬੱਡੀ ਖਿਡਾਰੀ ਤੇਜਪਾਲ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਹੋਇਆ ਹੈ, ਉਸ ਦੀ ਜ਼ਿੰਮੇਵਾਰੀ ਮੈਂ ਜੱਸੂ ਕੂਮ ਅਤੇ ਮੇਰਾ ਭਰਾ ਬਰਾੜ ਚੜਿੱਕ ਲੈਂਦੇ ਹੈ।…
Read More
ਪੰਜਾਬ ਪੁਲਸ ਵੱਲੋਂ ਵੱਡੀ ਕਾਰਵਾਈ; ਫਿਰੌਤੀ ਮਾਮਲੇ ’ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗ੍ਰਿਫ਼ਤਾਰ

ਪੰਜਾਬ ਪੁਲਸ ਵੱਲੋਂ ਵੱਡੀ ਕਾਰਵਾਈ; ਫਿਰੌਤੀ ਮਾਮਲੇ ’ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗ੍ਰਿਫ਼ਤਾਰ

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਦਿਹਾਤੀ ਪੁਲਿਸ (Punjab) ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਫਿਰੌਤੀ ਮੰਗਣ ਦੇ ਮਾਮਲੇ ’ਚ ਕੀਤੀ ਹੈ। ਕਬੱਡੀ ਖਿਡਾਰੀ ਗੁਰਲਾਲ ਸਿੰਘ ਨੂੰ ਇੱਕ ਨਿੱਜੀ ਡਾਕਟਰ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗਣ ਅਤੇ ਉਸਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਮੁਲਜ਼ਮ ਦੇ ਪੰਜ ਸਾਥੀ ਅਜੇ ਵੀ ਫਰਾਰ ਹਨ, ਜਿਨ੍ਹਾਂ ਵਿੱਚੋਂ ਤਿੰਨ ਕਬੱਡੀ ਖਿਡਾਰੀ ਦੱਸੇ ਜਾ ਰਹੇ ਹਨ। ਪੁਲਿਸ ਅਨੁਸਾਰ ਨਿੱਜੀ ਡਾਕਟਰ ਯੁਵਰਾਜ ਨੰਦਾ ਨੂੰ ਫ਼ੋਨ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ ਅਤੇ 30 ਲੱਖ ਰੁਪਏ ਦੀ ਫਿਰੌਤੀ…
Read More
ਵੱਡੀ ਖ਼ਬਰ: ਪੰਜਾਬ ‘ਚ ਉੱਘੇ ਕਬੱਡੀ ਖਿਡਾਰੀ ਦੀ ਮੌਤ

ਵੱਡੀ ਖ਼ਬਰ: ਪੰਜਾਬ ‘ਚ ਉੱਘੇ ਕਬੱਡੀ ਖਿਡਾਰੀ ਦੀ ਮੌਤ

ਨਿਹਾਲ ਸਿੰਘ ਵਾਲਾ- ਨਿਹਾਲ ਸਿੰਘ ਵਾਲਾ-ਬਾਘਾ ਪੁਰਾਣਾ ਰੋਡ 'ਤੇ ਪਿੰਡ ਖੋਟੇ ਵਿਖੇ ਉਸਾਰੀ ਅਧੀਨ ਐੱਨ.ਐੱਚ. 254 'ਤੇ ਅਧੂਰੀ ਪਈ ਪੁਲੀ ਤੇ ਕੰਪਨੀ ਦੇ ਠੇਕੇਦਾਰਾਂ ਦੀ ਗਲਤੀ ਕਾਰਨ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਉੱਘੇ ਕਬੱਡੀ ਖਿਡਾਰੀ ਦੀ ਮੌਤ ਹੋ ਗਈ ਅਤੇ ਉਸਦਾ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਦੋ ਪਿੰਡਾਂ ਦੇ ਲੋਕਾਂ ਵੱਲੋਂ ਪਿੰਡ ਖੋਟੇ ਵਿਖੇ ਧਰਨਾ ਲਗਾ ਕੇ ਸੜਕ ਦੀ ਉਸਾਰੀ ਕਰ ਰਹੀ ਕੰਪਨੀ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਕੰਪਨੀ 'ਤੇ ਉਸ ਦੇ ਠੇਕੇਦਾਰ ਖਿਲਾਫ ਪਰਚਾ ਦਰਜ ਕਰਨ ਦੀ ਮੰਗ ਕੀਤੀ ਗਈ।  ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਬੱਡੀ ਖਿਡਾਰੀ ਸੁਰਜੀਤ ਸਿੰਘ ਪੁੱਤਰ ਬਹਾਦਰ ਸਿੰਘ ਪਿੰਡ ਰੋਂਤਾ…
Read More