Kalanaur

ਦੁਖਦ ਖਬਰ: ਪੰਜਾਬੀ ਨੌਜਵਾਨ ਦੀ ਜਰਮਨੀ ’ਚ ਮੌਤ

ਦੁਖਦ ਖਬਰ: ਪੰਜਾਬੀ ਨੌਜਵਾਨ ਦੀ ਜਰਮਨੀ ’ਚ ਮੌਤ

ਬਟਾਲਾ/ਕਲਾਨੌਰ – ਸਰਹੱਦੀ ਬਲਾਕ ਕਲਾਨੌਰ ਦੇ ਅਧੀਨ ਆਉਂਦੇ ਪਿੰਡ ਖੁਸ਼ੀਪੁਰ ਤੋਂ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪਿੰਡ ਦੇ ਨੌਜਵਾਨ ਗੁਰਬਖਸ਼ ਸਿੰਘ (41) ਦੀ ਜਰਮਨੀ ਵਿੱਚ ਅਚਾਨਕ ਮੌਤ ਹੋ ਜਾਣ ਕਾਰਨ ਪਿੰਡ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਬਖਸ਼ ਸਿੰਘ ਕਰੀਬ ਇਕ ਸਾਲ ਪਹਿਲਾਂ ਆਪਣੇ ਪਰਿਵਾਰ ਦੀ ਆਰਥਿਕ ਸਥਿਤੀ ਸੁਧਾਰਨ ਅਤੇ ਰੋਜ਼ੀ-ਰੋਟੀ ਕਮਾਉਣ ਦੇ ਉਦੇਸ਼ ਨਾਲ ਜਰਮਨੀ ਗਿਆ ਸੀ। ਉੱਥੇ ਉਹ ਮਿਹਨਤ ਮਜ਼ਦੂਰੀ ਕਰਕੇ ਪਰਿਵਾਰ ਦਾ ਸਹਾਰਾ ਬਣਿਆ ਹੋਇਆ ਸੀ। ਪਰ ਅਚਾਨਕ ਉਸਦੀ ਤਬੀਅਤ ਵਿਗੜ ਗਈ ਅਤੇ ਡਾਕਟਰਾਂ ਵੱਲੋਂ ਬਰੇਨ ਹੈਮਰੇਜ ਹੋਣ ਦੀ ਪੁਸ਼ਟੀ ਕੀਤੀ…
Read More