Kali Mata madir

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਾਲੀ ਮਾਤਾ ਮੰਦਿਰ ਵਿਖੇ ਕੀਤੀ ਪੂਜਾ, ਸੂਬੇ ਦੀ ਭਲਾਈ ਲਈ ਕੀਤੀ ਕਾਮਨਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਾਲੀ ਮਾਤਾ ਮੰਦਿਰ ਵਿਖੇ ਕੀਤੀ ਪੂਜਾ, ਸੂਬੇ ਦੀ ਭਲਾਈ ਲਈ ਕੀਤੀ ਕਾਮਨਾ

ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ੁਕਰਵਾਰ ਨੂੰ ਕਾਲਕਾ ਸਥਿਤ ਸ਼੍ਰੀ ਕਾਲੀ ਮਾਤਾ ਮੰਦਿਰ ਵਿੱਚ ਦਰਸ਼ਨ ਕਰ ਸੂਬਾਵਾਸੀਆਂ ਦੇ ਸਿਹਤ ਤੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਰਾਤਿਆਂ ਦੇ ਮੌਕੇ 'ਤੇ ਕਾਲਕਾ ਵਿੱਚ ਸ਼੍ਰੀ ਕਾਲੀ ਮਾਤਾ ਮੰਦਿਰ ਵਿੱਚ ਪੂਰਾ-ਅਰਚਨਾ ਲਈ ਪਹੁੰਚੇ ਸਨ। ਉਨ੍ਹਾਂ ਨੇ ਮੰਦਿਰ ਵਿੱਚ ਪੂਜਾ ਕੀਤੀ ਅਤੇ ਹਵਨ ਯੱਗ ਵਿਚ ਆਹੂਤੀ ਪਾਈ। ਇਸ ਮੌਕੇ 'ਤੇ ਕਾਲਕਾ ਵਿਧਾਇਕਾ ਸ੍ਰੀਮਤੀ ਸ਼ਕਤੀ ਰਾਣੀ ਸ਼ਰਮਾ ਅਤੇ ਸਾਬਕਾ ਵਿਧਾਇਕਾ ਸ੍ਰੀਮਤੀ ਲਤਿਕਾ ਸ਼ਰਮਾ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਸਨ।
Read More
ਗੰਜਾਪਨ ਦੀ ਦਵਾਈ ਬਣੀ ਮੁਸੀਬਤ, 65 ਤੋਂ ਵੱਧ ਲੋਕਾਂ ਦੀਆਂ ਅੱਖਾਂ ਖਰਾਬ

ਗੰਜਾਪਨ ਦੀ ਦਵਾਈ ਬਣੀ ਮੁਸੀਬਤ, 65 ਤੋਂ ਵੱਧ ਲੋਕਾਂ ਦੀਆਂ ਅੱਖਾਂ ਖਰਾਬ

ਨੈਸ਼ਨਲ ਟਾਈਮਜ਼ ਬਿਊਰੋ :- ਸ਼ਹਿਰ ਦੇ ਕਾਲੀ ਮਾਤਾ ਮੰਦਰ ਵਿਚ ਲੱਗੇ ਕੈਂਪ ਦੌਰਾਨ ਗੰਜਾਪਨ ਦੂਰ ਕਰਨ ਦੀ ਖਾਹਿਸ਼ ਵਿਚ ਟਰੀਟਮੈਂਟ ਕਰਵਾਉਣ ਵਾਲੇ ਵਿਅਕਤੀਆਂ ਦੀਆਂ ਅੱਖਾਂ ਵਿਚ ਸੰਕਰਮਣ ਹੋਣ ਦੇ ਵਧਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਐਤਵਾਰ ਰਾਤ ਤੋਂ ਬਾਅਦ ਸੋਮਵਾਰ ਸਵੇਰੇ ਹੀ ਐਮਰਜੈਂਸੀ ਵਾਰਡ ਵਿਚ ਅੱਖਾਂ ਵਿਚ ਸੰਕਰਮਣ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 65 ਤੋਂ ਪਾਰ ਹੋ ਗਈ ਹੈ। ਮਰੀਜ਼ਾਂ ਦੀਆਂ ਅੱਖਾਂ ਵਿਚ ਜਲਣ, ਤੇਜ਼ ਦਰਦ, ਪਾਣੀ ਨਿਕਲਣ, ਖੁਜਲੀ ਹੋਣ ਦੀ ਸਮੱਸਿਆ ਸਾਹਮਣੇ ਆ ਰਹੀ ਸੀ। ਐਮਰਜੈਂਸੀ ਵਾਰਡ ਸਮੇਤ ਓਪੀਡੀ ਵਿਚ ਵੀ ਅੱਖਾਂ ਦੀ ਸਮੱਸਿਆ ਨਾਲ ਪਰੇਸ਼ਾਨ ਮਰੀਜ਼ਾਂ ਦੀ ਗਿਣਤੀ ਵੱਧ ਰਹੀ। ਇਸੇ ਦੌਰਾਨ ਸੋਮਵਾਰ ਨੂੰ ਸਿਵਲ…
Read More