13
Jan
ਨਵੀਂ ਦਿੱਲੀ- ਦਿੱਲੀ ਸਰਕਾਰ ਨੇ ਇਸ ਮਹੀਨੇ ਦੀ ਸ਼ੁਰੂਆਤ 'ਚ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਕੀਤੀਆਂ ਗਈਆਂ ਟਿੱਪਣੀਆਂ 'ਤੇ ਪ੍ਰਤੀਕਿਰਿਆ ਮੰਗਦੇ ਹੋਏ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਖ਼ਿਲਾਫ਼ ਮੰਗਲਵਾਰ ਨੂੰ ਪੋਸਟਰ ਦਿਖਾਏ, ਜਿਨ੍ਹਾਂ 'ਤੇ ਲਿਖਿਆ ਹੈ,''ਆਤਿਸ਼ੀ ਮਰਲੇਨਾ ਕਿੱਥੇ ਹੈ?'' ਦਿੱਲੀ ਦੇ ਸੈਰ-ਸਪਾਟਾ ਮੰਤਰੀ ਕਪਿਲ ਮਿਸ਼ਰਾ ਨੇ ਕਿਹਾ ਕਿ ਇਹ ਮੁੱਦਾ 6 ਜਨਵਰੀ ਨੂੰ ਵਿਧਾਨ ਸਭਾ ਦੀ ਕਾਰਵਾਈ ਨਾਲ ਸੰਬੰਧਤ ਹੈ, ਜਦੋਂ ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਦੇ 350 ਸਾਲ ਪੂਰੇ ਹੋਣ ਮੌਕੇ ਸਦਨ 'ਚ ਚਰਚਾ ਕੀਤੀ ਜਾ ਰਹੀ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਚਰਚਾ ਦੌਰਾਨ ਇਤਰਾਜ਼ਯੋਗ ਭਾਸ਼ਾ ਦਾ…
